ਕੈਨੇਡਾ ’ਚ ਕੰਮ ਕਰ ਰਹੇ ਪੰਜਾਬੀਆਂ ਨੂੰ ਝਟਕਾ, ਵਿਦੇਸ਼ੀ ਕਾਮਿਆਂ ਨੂੰ ਘਟਾਉਣ ਦਾ ਕੀਤਾ ਐਲਾਨ
ਕੈਨੇਡਾ ਸਰਕਾਰ ਨੇ ਕੈਨੇਡਾ ’ਚ ਕੰਮ ਕਰ ਰਹੇ ਪੰਜਾਬੀਆਂ ਨੂੰ ਇਕ ਹੋਰ ਵੱਡਾ ਝਟਕਾ ਦਿੱਤਾ ਹੈ। ਕੈਨੇਡਾ ਹੁਣ ਅਸਥਾਈ ਕਾਮਿਆਂ ਦੀ ਗਿਣਤੀ ਹੋਰ ਘਟਾਏਗਾ। PM ਜਸਟਿਨ ਟਰੂਡੋ ਨੇ ਇਸਦਾ ਐਲਾਨ ਕੀਤਾ ਹੈ। ਉਨ੍ਹਾਂ ਨੇ ਕਿਹਾ ਕਿ ਕੈਨੇਡੀਅਨ ਕੰਪਨੀਆਂ ’ਤੇ ਸਖ਼ਤ ਨਿਯਮ ਲਾਗੂ ਹੋਣਗੇ। ਜਸਟਿਨ ਟਰੂਡੋ ਵੱਲੋਂ ਵਿਦੇਸ਼ੀ ਕਾਮਿਆਂ ਦੀ ਗਿਣਤੀ ਘਟਾਉਣ ਦੇ ਐਲਾਨ ਨੇ ਭਾਰਤੀ