International

ਗਾਜ਼ਾ: ਇਜ਼ਰਾਈਲੀ ਹਮਲੇ ‘ਚ ਅਲ ਜਜ਼ੀਰਾ ਦੇ ਚਾਰ ਪੱਤਰਕਾਰਾਂ ਦੀ ਮੌਤ

ਗਾਜ਼ਾ ਵਿੱਚ ਇਜ਼ਰਾਈਲ ਵੱਲੋਂ ਕੀਤੇ ਗਏ ਹਮਲੇ ਵਿੱਚ ਪੰਜ ਪੱਤਰਕਾਰ ਮਾਰੇ ਗਏ ਸਨ, ਜਿਨ੍ਹਾਂ ਵਿੱਚ ਕਤਰ ਦੇ ਮੀਡੀਆ ਹਾਊਸ ਅਲ ਜਜ਼ੀਰਾ ਦੇ ਅਨਸ ਅਲ-ਸ਼ਰੀਫ ਵੀ ਸ਼ਾਮਲ ਸਨ। ਇਹ ਲੋਕ ਗਾਜ਼ਾ ਸ਼ਹਿਰ ਦੇ ਅਲ-ਸ਼ਿਫਾ ਹਸਪਤਾਲ ਨੇੜੇ ਪੱਤਰਕਾਰਾਂ ਲਈ ਬਣਾਏ ਗਏ ਇੱਕ ਤੰਬੂ ‘ਤੇ ਇਜ਼ਰਾਈਲ ਵੱਲੋਂ ਕੀਤੇ ਗਏ ਹਮਲੇ ਵਿੱਚ ਮਾਰੇ ਗਏ ਸਨ। ਬੀਬੀਸੀ ਦੇ ਮੁਪਤਾਬਕ ਅਲ

Read More
International

ਤੁਰਕੀ ਵਿੱਚ 6.1 ਤੀਬਰਤਾ ਦਾ ਭੂਚਾਲ: ਇੱਕ ਔਰਤ ਦੀ ਮੌਤ, 29 ਜ਼ਖਮੀ

ਤੁਰਕੀ ਦੇ ਪੱਛਮੀ ਖੇਤਰ ਵਿੱਚ ਐਤਵਾਰ ਨੂੰ 6.19 ਤੀਬਰਤਾ ਦਾ ਭੂਚਾਲ ਆਇਆ। ਇਹ ਜਾਣਕਾਰੀ ਦੇਸ਼ ਦੀ ਆਫ਼ਤ ਪ੍ਰਬੰਧਨ ਏਜੰਸੀ ਏਐਫਏਡੀ ਨੇ ਦਿੱਤੀ। ਏਐਫਏਡੀ ਦੇ ਅਨੁਸਾਰ, ਭੂਚਾਲ ਸ਼ਾਮ 7:53 ਵਜੇ ਬਾਲੀਕੇਸਿਰ ਸੂਬੇ ਵਿੱਚ ਆਇਆ, ਜੋ ਕਿ ਇਸਤਾਂਬੁਲ ਸ਼ਹਿਰ ਦੇ ਨੇੜੇ ਹੈ। ਭੂਚਾਲ ਵਿੱਚ ਇੱਕ ਔਰਤ ਦੀ ਮੌਤ ਹੋ ਗਈ। ਤੁਰਕੀ ਦੇ ਗ੍ਰਹਿ ਮੰਤਰੀ ਅਲੀ ਯੇਰਲਿਕਾਯਾ ਨੇ

Read More
International

ਇਜ਼ਰਾਈਲ ਦੀ ਗਾਜ਼ਾ ਸ਼ਹਿਰ ‘ਤੇ ਕਬਜ਼ਾ ਕਰਨ ਦੀ ਯੋਜਨਾ, ਹਮਾਸ ਨੇ ਇਜ਼ਰਾਈਲ ਦੀਆਂ ਯੋਜਨਾਵਾਂ ਨੂੰ ਕੀਤਾ ਰੱਦ

ਇਜ਼ਰਾਈਲ ਦੀ ਸੁਰੱਖਿਆ ਕੈਬਨਿਟ ਨੇ ਗਾਜ਼ਾ ਸ਼ਹਿਰ ’ਤੇ ਕਬਜ਼ਾ ਕਰਨ ਦੀ ਯੋਜਨਾ ਨੂੰ ਮਨਜ਼ੂਰੀ ਦੇ ਕੇ 22 ਮਹੀਨਿਆਂ ਤੋਂ ਚੱਲ ਰਹੀ ਹਮਾਸ ਨਾਲ ਜੰਗ ਨੂੰ ਹੋਰ ਤੇਜ਼ ਕਰਨ ਦਾ ਫੈਸਲਾ ਕੀਤਾ ਹੈ। ਇਸ ਨਾਲ ਫਲਸਤੀਨੀ ਨਾਗਰਿਕਾਂ ਅਤੇ ਗਾਜ਼ਾ ਵਿੱਚ ਬੰਦੀ 50 ਇਜ਼ਰਾਇਲੀ ਬੰਧਕਾਂ ਵਿੱਚ ਦਹਿਸ਼ਤ ਫੈਲ ਗਈ ਹੈ। ਇਸ ਫੈਸਲੇ ਨੇ ਕੌਮਾਂਤਰੀ ਸਮੁਦਾਏ ਦੇ ਸੰਘਰਸ਼

Read More
India International Punjab

ਤਰਨਤਾਰਨ ਦੇ ਅਨਮੋਲਦੀਪ ਬ੍ਰਿਟੇਨ ਦੇ ਰਾਇਲ ਗਾਰਡ ਵਿੱਚ ਸ਼ਾਮਲ

ਪੰਜਾਬੀਆਂ ਨੇ ਆਪਣੀਆਂ ਆਰਥਿਕ ਲੋੜਾਂ ਨੂੰ ਪੂਰਾ ਕਰਨ ਲਈ ਵਿਦੇਸ਼ਾਂ ਨੂੰ ਰੁਖ ਕਰਕੇ ਜਿੱਥੇ ਆਪਣੀ ਆਰਥਿਕ ਤੰਗੀ ਦੂਰ ਕੀਤੀ ਹੈ, ਉਥੇ ਹੀ ਵਿਦੇਸ਼ਾਂ ਦੀ ਰਾਜਨੀਤੀ ਵਿਚ ਵੀ ਆਪਣੇ ਝੰਡੇ ਗੱਡੇ ਹਨ। ਦੁਨੀਆ ਵਿੱਚ ਸ਼ਾਇਦ ਹੀ ਕੋਈ ਅਜਿਹਾ ਦੇਸ਼ ਹੋਣਾ ਜਿੱਥੇ ਪੰਜਾਬੀਆਂ ਆਪਣੇ ਨਾਮ ਦੇ ਝੰਡੇ ਨਾ ਗੱਡੇ ਹੋਣ। ਪੰਜਾਬੀਆਂ ਨੇ ਹਰ ਦੇਸ਼ ਵਿੱਚ ਵੱਖਰੀ ਭਾਸ਼ਾ

Read More
International

ਯੂਕਰੇਨ ਨੂੰ ਦੂਜੀ ਵਾਰ ਵੰਡਿਆ ਨਹੀਂ ਜਾਵੇਗਾ: ਯੁੱਧ ਖਤਮ ਕਰਨ ਦੇ ਬਦਲੇ ਜ਼ਮੀਨ ਨਹੀਂ ਦੇਵਾਂਗੇ – ਵੋਲੋਦੀਮੀਰ ਜ਼ੇਲੇਂਸਕੀ

ਯੂਕਰੇਨ ਦੇ ਰਾਸ਼ਟਰਪਤੀ ਵੋਲੋਦੀਮੀਰ ਜ਼ੇਲੇਂਸਕੀ ਨੇ ਸ਼ਨੀਵਾਰ ਨੂੰ ਰੂਸੀ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਦੀ ਸਖ਼ਤ ਆਲੋਚਨਾ ਕੀਤੀ, ਉਨ੍ਹਾਂ ‘ਤੇ ਯੂਕਰੇਨ ਦੇ ਇਲਾਕਿਆਂ ‘ਤੇ ਕਬਜ਼ੇ ਨੂੰ ਕਾਨੂੰਨੀ ਰੂਪ ਦੇਣ ਦੀ ਕੋਸ਼ਿਸ਼ ਦਾ ਦੋਸ਼ ਲਗਾਇਆ। ਜ਼ੇਲੇਂਸਕੀ ਨੇ ਕਿਹਾ ਕਿ ਯੁੱਧ ਦਾ ਅੰਤ ਰੂਸ ‘ਤੇ ਨਿਰਭਰ ਕਰਦਾ ਹੈ, ਕਿਉਂਕਿ ਉਸ ਨੇ ਹੀ 2022 ਵਿੱਚ ਯੂਕਰੇਨ ‘ਤੇ ਹਮਲਾ ਕਰਕੇ ਇਹ

Read More
India International

Operation Sindoor ਬਾਰੇ ਹਵਾਈ ਸੈਨਾ ਮੁਖੀ ਦਾ ਵੱਡਾ ਖ਼ੁਲਾਸਾ

ਬਿਊਰੋ ਰਿਪੋਰਟ: ਹਵਾਈ ਸੈਨਾ ਮੁਖੀ ਏਪੀ ਸਿੰਘ ਨੇ ਅੱਜ ਸ਼ਨੀਵਾਰ ਨੂੰ ਆਪਰੇਸ਼ਨ ਸਿੰਦੂਰ ਬਾਰੇ ਵੱਡਾ ਖ਼ੁਲਾਸਾ ਕੀਤਾ ਹੈ। ਉਨ੍ਹਾਂ ਕਿਹਾ ਕਿ ਆਪ੍ਰੇਸ਼ਨ ਸਿੰਦੂਰ ਦੌਰਾਨ 5 ਪਾਕਿਸਤਾਨੀ ਲੜਾਕੂ ਜਹਾਜ਼ਾਂ ਨੂੰ ਡੇਗਿਆ ਗਿਆ ਸੀ। ਇਸ ਤੋਂ ਇਲਾਵਾ, ਇੱਕ ਨਿਗਰਾਨੀ ਜਹਾਜ਼ ਨੂੰ ਲਗਭਗ 300 ਕਿਲੋਮੀਟਰ ਦੀ ਦੂਰੀ ਤੋਂ ਡੇਗਿਆ ਗਿਆ। ਇਹ ਹੁਣ ਤੱਕ ਸਤ੍ਹਾ ਤੋਂ ਹਵਾ ਵਿੱਚ ਨਿਸ਼ਾਨਾ

Read More