VIDEO-ਅੱਜ ਦੀਆਂ 5 ਵੱਡੀਆਂ ਖ਼ਬਰਾਂ | THE KHALAS TV
- by Manpreet Singh
- October 21, 2024
- 0 Comments
ਭਾਰਤ-ਚੀਨ ਵਿਚਾਲੇ ਲੱਦਾਖ ’ਚ ਗਸ਼ਤ ਦੇ ਨਵੇਂ ਸਮਝੌਤੇ ’ਤੇ ਬਣੀ ਸਹਿਮਤੀ! ਗਲਵਾਨ ਘਾਟੀ ਵਰਗੇ ਟਕਰਾਅ ਤੋਂ ਹੋਵੇਗਾ ਬਚਾਅ
- by Gurpreet Kaur
- October 21, 2024
- 0 Comments
ਬਿਉਰੋ ਰਿਪੋਰਟ: ਬ੍ਰਿਕਸ ਸੰਮੇਲਨ ਵਿੱਚ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਦੀ ਸ਼ਮੂਲੀਅਤ ਤੋਂ ਪਹਿਲਾਂ ਭਾਰਤ ਅਤੇ ਚੀਨ ਵਿਚਾਲੇ ਇੱਕ ਵੱਡੇ ਸਮਝੌਤੇ ’ਤੇ ਦਸਤਖ਼ਤ ਹੋਏ ਹਨ। ਦੋਵੇਂ ਦੇਸ਼ ਅਸਲ ਕੰਟਰੋਲ ਰੇਖਾ (LAC) ’ਤੇ ਗਸ਼ਤ ਕਰਨ ਲਈ ਸਹਿਮਤ ਹੋ ਗਏ ਹਨ। ਇਸ ਨਾਲ ਪੂਰਬੀ ਲੱਦਾਖ ਵਿੱਚ ਦੋਵਾਂ ਦੇਸ਼ਾਂ ਵਿਚਾਲੇ ਸਰਹੱਦੀ ਵਿਵਾਦ ਸੁਲਝ ਸਕਦਾ ਹੈ ਅਤੇ ਟਕਰਾਅ ਵੀ ਘੱਟ
ਪੰਨੂ ਦੀ ਵੀਡੀਓ ਹੋਈ ਵਾਇਰਲ: 1 ਤੋਂ 19 ਨਵੰਬਰ ਤੱਕ ਏਅਰ-ਇੰਡੀਆ ਦੀ ਯਾਤਰਾ ਨਾ ਕਰਨ ਲਈ ਕਿਹਾ
- by Gurpreet Singh
- October 21, 2024
- 0 Comments
ਸਿੱਖ ਫਾਰ ਜਸਟਿਸ (SFJ) ਦੇ ਆਗੂ ਗੁਰਪਤਵੰਤ ਸਿੰਘ ਪੰਨੂ ਨੇ ਇਕ ਵਾਰ ਫਿਰ ਏਅਰ-ਇੰਡੀਆ ਦੀ ਯਾਤਰਾ ਨਾ ਕਰਨ ਦੀ ਧਮਕੀ ਦਿੱਤੀ ਹੈ। ਵੀਡੀਓ ਵਾਇਰਲ ਕਰਕੇ ਪੰਨੂੰ ਨੇ 1984 ਦੇ ਸਿੱਖ ਕਤਲੇਆਮ ਦਾ ਬਦਲਾ ਲੈਣ ਦੀ ਗੱਲ ਕੀਤੀ ਹੈ। ਇਹ ਦੂਜੀ ਵਾਰ ਹੈ ਜਦੋਂ ਪੰਨੂ ਨੇ ਏਅਰ ਇੰਡੀਆ ਦਾ ਬਾਈਕਾਟ ਕਰਨ ਲਈ ਕਿਹਾ ਹੈ। ਪਿਛਲੇ ਸਾਲ
ਵੋਟਿੰਗ ਮਸ਼ੀਨਾਂ ‘ਚ ਧਾਂਦਲੀ, ਬੈਲਟ ਪੇਪਰ ‘ਤੇ ਹੀ ਹੋਣੀ ਚਾਹੀਦੀ ਹੈ ਵੋਟਿੰਗ – ਐਲੋਨ ਮਸਕ
- by Gurpreet Singh
- October 21, 2024
- 0 Comments
ਅਮਰੀਕੀ ਉਦਯੋਗਪਤੀ ਐਲਨ ਮਸਕ ਨੇ ਇਕ ਵਾਰ ਫਿਰ ਇਲੈਕਟ੍ਰਾਨਿਕ ਵੋਟਿੰਗ ਮਸ਼ੀਨ (EVM) ‘ਤੇ ਸਵਾਲ ਖੜ੍ਹੇ ਕੀਤੇ ਹਨ। ਮਸਕ ਨੇ ਕਿਹਾ ਕਿ ਵੋਟਿੰਗ ਮਸ਼ੀਨਾਂ ਚੋਣਾਂ ਵਿੱਚ ਧਾਂਦਲੀ ਦਾ ਕਾਰਨ ਬਣਦੀਆਂ ਹਨ। ਉਨ੍ਹਾਂ ਬੈਲਟ ਪੇਪਰਾਂ ਰਾਹੀਂ ਚੋਣਾਂ ਕਰਵਾਉਣ ਦੀ ਮੰਗ ਕੀਤੀ। ਉਸ ਦਾ ਕਹਿਣਾ ਹੈ ਕਿ ਮੈਂ ਖੁਦ ਤਕਨਾਲੋਜੀ ਨਾਲ ਜੁੜਿਆ ਹੋਇਆ ਹਾਂ। ਇਹੀ ਕਾਰਨ ਹੈ ਕਿ
ਐਲੋਨ ਮਸਕ ਦਾ ਹੈਰਾਨ ਕਰਨ ਵਾਲਾ ਐਲਾਨ – ਚੋਣਾਂ ਤੱਕ ਹਰ ਰੋਜ਼ ਇੱਕ ਵੋਟਰ ਨੂੰ ਮਿਲੇਗਾ 1 ਮਿਲੀਅਨ ਡਾਲਰ ਦਾ ਇਨਾਮ
- by Gurpreet Singh
- October 20, 2024
- 0 Comments
ਅਰਬਪਤੀ ਕਾਰੋਬਾਰੀ ਐਲੋਨ ਮਸਕ ਨੇ ਅਮਰੀਕੀ ਵੋਟਰਾਂ ਨਾਲ ਵਾਅਦਾ ਕੀਤਾ ਹੈ ਕਿ ਰਾਸ਼ਟਰਪਤੀ ਚੋਣਾਂ ਤੱਕ ਹਰ ਰੋਜ਼ ਇੱਕ ਵੋਟਰ ਨੂੰ ਇੱਕ ਮਿਲੀਅਨ ਡਾਲਰ ਜਿੱਤਣ ਦਾ ਮੌਕਾ ਮਿਲੇਗਾ। ਇਸ ਦੇ ਲਈ ਸ਼ਰਤ ਦਾ ਐਲਾਨ ਕਰਦੇ ਹੋਏ ਉਨ੍ਹਾਂ ਕਿਹਾ ਕਿ ਜੋ ਕੋਈ ਵੀ ਅਮਰੀਕੀ ਸੰਵਿਧਾਨ ਦੀ ਹਮਾਇਤ ਵਾਲੀ ਉਨ੍ਹਾਂ ਦੀ ਪਟੀਸ਼ਨ ਲਈ ਦਸਤਖਤ ਮੁਹਿੰਮ ਵਿਚ ਹਿੱਸਾ ਲਵੇਗਾ,