ਟਰੰਪ-ਪੁਤਿਨ ਦੀ ਮੀਟਿੰਗ ਰਹੀ ਬੇਨਤੀਜਾ, ਕਰੀਬ 3 ਘੰਟੇ ਚੱਲੀ ਮੀਟਿੰਗ
- by Gurpreet Singh
- August 16, 2025
- 0 Comments
16 ਅਗਸਤ 2025 ਨੂੰ ਰੂਸੀ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨਾਲ ਮੁਲਾਕਾਤ ਕਰਨ ਲਈ ਅਲਾਸਕਾ ਪਹੁੰਚੇ। ਇਹ ਪੁਤਿਨ ਦਾ 10 ਸਾਲਾਂ ਬਾਅਦ ਅਮਰੀਕਾ ਦਾ ਪਹਿਲਾ ਦੌਰਾ ਸੀ। ਅਲਾਸਕਾ ਦੇ ਸਭ ਤੋਂ ਵੱਡੇ ਸ਼ਹਿਰ ਐਂਕਰੇਜ ਵਿੱਚ ਹੋਈ ਇਸ ਮੁਲਾਕਾਤ ਵਿੱਚ ਦੋਵਾਂ ਨੇਤਾਵਾਂ ਨੇ 2 ਘੰਟੇ 45 ਮਿੰਟ ਤੱਕ ਗੱਲਬਾਤ ਕੀਤੀ, ਜਿਸ ਦਾ ਮੁੱਖ ਮੁੱਦਾ
ਪਾਕਿਸਤਾਨ ਵਿੱਚ ਹੜ੍ਹਾਂ ਕਾਰਨ 189 ਮੌਤਾਂ, ਬਚਾਅ ਦੌਰਾਨ ਹੈਲੀਕਾਪਟਰ ਹਾਦਸਾਗ੍ਰਸਤ
- by Gurpreet Singh
- August 16, 2025
- 0 Comments
ਪਾਕਿਸਤਾਨ ਦੇ ਖੈਬਰ ਪਖਤੂਨਖਵਾ ਸੂਬੇ ਵਿੱਚ ਸ਼ੁੱਕਰਵਾਰ ਨੂੰ ਭਾਰੀ ਮੀਂਹ ਕਾਰਨ ਜ਼ਮੀਨ ਖਿਸਕਣ ਅਤੇ ਹੜ੍ਹਾਂ ਨੇ ਭਾਰੀ ਤਬਾਹੀ ਮਚਾਈ, ਜਿਸ ਵਿੱਚ 24 ਘੰਟਿਆਂ ਅੰਦਰ 189 ਲੋਕਾਂ ਦੀ ਮੌਤ ਹੋ ਗਈ। ਮਰਨ ਵਾਲਿਆਂ ਵਿੱਚ 163 ਪੁਰਸ਼, 14 ਔਰਤਾਂ ਅਤੇ 12 ਬੱਚੇ ਸ਼ਾਮਲ ਹਨ। ਸੂਬਾਈ ਆਫ਼ਤ ਪ੍ਰਬੰਧਨ ਅਥਾਰਟੀ (PDMA) ਅਨੁਸਾਰ, 60 ਤੋਂ ਵੱਧ ਲੋਕ ਜ਼ਖਮੀ ਹੋਏ ਅਤੇ
ਚੀਨ ਦੀ ਤਰਜ ’ਤੇ ਰਾਕੇਟ ਫੋਰਸ ਤਿਆਰ ਕਰੇਗਾ ਪਾਕਿਸਤਾਨ, ਭਾਰਤ ਨੂੰ ਸਬਕ ਸਿਖਾਉਣ ਦਾ ਕੀਤਾ ਦਾਅਵਾ
- by Preet Kaur
- August 14, 2025
- 0 Comments
ਬਿਊਰੋ ਰਿਪੋਰਟ: ਆਪ੍ਰੇਸ਼ਨ ਸਿੰਦੂਰ ਵਿੱਚ ਭਾਰਤ ਤੋਂ ਬੁਰੀ ਤਰ੍ਹਾਂ ਹਾਰਨ ਤੋਂ ਬਾਅਦ, ਪਾਕਿਸਤਾਨ ਨੇ ਚੀਨ ਦੀ ਤਰਜ਼ ’ਤੇ ਰਾਕੇਟ ਫੋਰਸ ਬਣਾਉਣ ਦਾ ਫੈਸਲਾ ਕੀਤਾ ਹੈ। ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ ਨੇ 79ਵੇਂ ਆਜ਼ਾਦੀ ਦਿਵਸ ਦੀ ਪੂਰਵ ਸੰਧਿਆ ’ਤੇ (13 ਅਗਸਤ ਦੀ ਰਾਤ ਨੂੰ) ਆਰਮੀ ਰਾਕੇਟ ਫੋਰਸ ਬਣਾਉਣ ਦਾ ਐਲਾਨ ਕੀਤਾ। ਸ਼ਰੀਫ ਦੇ ਅਨੁਸਾਰ, ਨਵੀਂ ਫੋਰਸ ਦਾ
ਕੈਨੇਡਾ ਤੋਂ ਆਈ ਬੁਰੀ ਖ਼ਬਰ, ਕਾਰ ਨੂੰ ਅੱਗ ਲੱਗਣ ਕਾਰਨ ਜ਼ਿੰਦਾ ਸੜਿਆ ਪੰਜਾਬੀ ਗੱਭਰੂ
- by Gurpreet Singh
- August 14, 2025
- 0 Comments
ਮੋਰਿੰਡਾ ਸ਼ਹਿਰ ਦੇ ਸੂਦ ਕਲੋਨੀ ਦੇ ਵਾਸੀ ਜਸਬੀਰ ਸਿੰਘ, ਜੋ ਸਟੇਟ ਬੈਂਕ ਆਫ ਪਟਿਆਲਾ ਤੋਂ ਰਿਟਾਇਰ ਹੋਏ ਸਨ, ਦੇ 31 ਸਾਲਾ ਇਕਲੌਤੇ ਪੁੱਤਰ ਹਰਵਿੰਦਰ ਸਿੰਘ ਹੈਰੀ ਦੀ ਕੈਨੇਡਾ ਦੇ ਉਟਾਵਾ ਵਿੱਚ ਹਾਈਵੇ 417 ’ਤੇ ਸ਼ਨਿਚਰਵਾਰ ਨੂੰ ਕਾਰ ਹਾਦਸੇ ਵਿੱਚ ਮੌਤ ਹੋ ਗਈ। ਨੰਬਰਦਾਰ ਜਗਵਿੰਦਰ ਸਿੰਘ ਪੰਮੀ ਨੇ ਦੱਸਿਆ ਕਿ ਹੈਰੀ ਰੱਖੜੀ ਵਾਲੇ ਦਿਨ ਆਪਣੀ ਭੈਣ
ਐਡਵੋਕੇਟ ਧਾਮੀ ਵੱਲੋਂ ਅਮਰੀਕਾ ’ਚ ਬਜ਼ੁਰਗ ਸਿੱਖ ’ਤੇ ਹੋਏ ਨਸਲੀ ਹਮਲੇ ਦੀ ਨਿੰਦਾ
- by Preet Kaur
- August 13, 2025
- 0 Comments
ਬਿਊਰੋ ਰਿਪੋਰਟ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਅਮਰੀਕਾ ਅੰਦਰ ਕੈਲੀਫੋਰਨੀਆ ਦੇ ਨਾਰਥ ਹਾਲੀਵੁੱਡ ਵਿੱਚ ਹਰਪਾਲ ਸਿੰਘ ਨਾਂ ਦੇ ਇੱਕ ਬਜ਼ੁਰਗ ਸਿੱਖ ’ਤੇ ਹੋਏ ਨਸਲੀ ਹਮਲੇ ਦੀ ਕਰੜੀ ਨਿੰਦਾ ਕਰਦਿਆਂ ਇਸ ਘਟਨਾ ਦੇ ਦੋਸ਼ੀਆਂ ਖ਼ਿਲਾਫ਼ ਕਾਰਵਾਈ ਦੀ ਮੰਗ ਕੀਤੀ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਕੈਲੀਫੋਰਨੀਆ ਵਿੱਚ ਸਿੱਖ ਬਜ਼ੁਰਗ ’ਤੇ
ਅਮਰੀਕਾ ’ਚ ਸਿੱਖ ਬਜ਼ੁਰਗ ‘ਤੇ ਹਮਲੇ ‘ਤੇ ਬੋਲੇ ਜਥੇਦਾਰ, ਵਿਅਕਤੀ ਨੂੰ ਸਖ਼ਤ ਤੇ ਮਿਸਾਲੀ ਸਜ਼ਾ ਦੇਣ ਦੀ ਕੀਤੀ ਮੰਗ
- by Gurpreet Singh
- August 13, 2025
- 0 Comments
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਅਮਰੀਕਾ ਦੇ ਕੈਲੀਫੋਰਨੀਆ ਸੂਬੇ ਦੇ ਨਾਰਥ ਹਾਲੀਵੁੱਡ ਵਿੱਚ 70 ਸਾਲਾ ਸਿੱਖ ਸ. ਹਰਪਾਲ ਸਿੰਘ ’ਤੇ ਹੋਏ ਨਫ਼ਰਤੀ ਹਮਲੇ ਦੀ ਸਖ਼ਤ ਨਿੰਦਾ ਕੀਤੀ ਹੈ। ਉਨ੍ਹਾਂ ਮੰਗ ਕੀਤੀ ਕਿ ਲਾਸ ਐਂਜਲਸ ਪੁਲਿਸ ਡਿਪਾਰਟਮੈਂਟ (ਐੱਲ.ਏ.ਪੀ.ਡੀ.) ਅਤੇ ਅਮਰੀਕੀ ਜਾਂਚ ਏਜੰਸੀਆਂ ਦੋਸ਼ੀ ਨੂੰ ਸਖ਼ਤ ਸਜ਼ਾ ਦੇਣ। ਜਥੇਦਾਰ ਨੇ
Los Angeles ’ਚ ਸਿੱਖ ਬਜ਼ੁਰਗ ’ਤੇ ਜਾਨਲੇਵਾ ਹਮਲਾ ਕਰਨ ਵਾਲਾ ਗ੍ਰਿਫ਼ਤਾਰ
- by Gurpreet Singh
- August 13, 2025
- 0 Comments
ਲਾਸ ਏਂਜਲਸ ਪੁਲਿਸ ਲੰਕਰਸ਼ਿਮ ਬੁਲੇਵਾਰਡ ’ਤੇ ਇਕ ਨੇੜੇ ਸਟੋਰ ਦੇ ਬਾਹਰ 70 ਸਾਲਾ ਸਿੱਖ ਬਜ਼ੁਰਗ ’ਤੇ ਬੇਰਹਿਮੀ ਨਾਲ ਹਮਲਾ ਵਾਲੇ ਵਿਅਕਤੀ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਜਾਣਕਾਰੀ ਮੁਤਾਬਕ ਲਾਸ ਏਂਜਲਸ ਦੇ ਨਾਰਥ ਹਾਲੀਵੁੱਡ ਵਿੱਚ 4 ਅਗਸਤ, ਲਾਸ ਏਂਜਲਸ ਪੁਲਿਸ ਵਿਭਾਗ (LAPD) ਨੇ ਸੋਮਵਾਰ, 11 ਅਗਸਤ ਨੂੰ ਰਾਤ 9:40 ਵਜੇ 44 ਸਾਲਾ ਬੋ ਰਿਚਰਡ ਵਿਟਾਗਲਿਆਨੋ ਨੂੰ
