ਪਾਕਿਸਤਾਨ ਅਤੇ ਬੰਗਲਾਦੇਸ਼ ‘ਤੇ ਮੇਹਰਬਾਨ ਟਰੰਪ, ਭਾਰਤ ਅਤੇ ਬ੍ਰਾਜ਼ੀਲ ‘ਤੇ ਲਗਾਇਆ 50% ਟੈਰਿਫ
- by Gurpreet Singh
- August 8, 2025
- 0 Comments
ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਦੀਆਂ ਵਪਾਰਕ ਨੀਤੀਆਂ, ਖਾਸ ਤੌਰ ‘ਤੇ ਟੈਰਿਫ ਨੀਤੀਆਂ, ਨੇ ਵਿਸ਼ਵਵਿਆਪੀ ਅਰਥਚਾਰੇ ‘ਤੇ ਮਹੱਤਵਪੂਰਨ ਪ੍ਰਭਾਵ ਪਾਇਆ ਹੈ। ਟਰੰਪ ਨੇ ਵੱਖ-ਵੱਖ ਦੇਸ਼ਾਂ ‘ਤੇ ਟੈਰਿਫ ਲਗਾਉਣ ਦੀ ਧਮਕੀ ਦਿੱਤੀ ਹੈ, ਪਰ ਭਾਰਤ ਦੇ ਦੋ ਗੁਆਂਢੀ ਦੇਸ਼ਾਂ—ਪਾਕਿਸਤਾਨ ਅਤੇ ਬੰਗਲਾਦੇਸ਼—ਨੂੰ ਤੁਲਨਾਤਮਕ ਤੌਰ ‘ਤੇ ਘੱਟ ਟੈਰਿਫ ਦਰਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਸ ਦੇ ਉਲਟ, ਭਾਰਤ,
ਕੈਨੇਡਾ ‘ਚ ਕਪਿਲ ਸ਼ਲਮਾ ਦੇ ਕੈਫੇ ‘ਤੇ ਮੁੜ ਹਮਲਾ, ਕਾਰ ‘ਚ ਬੈਠੇ ਚੱਲੀਆਂ 6 ਗੋਲੀਆਂ
- by Gurpreet Singh
- August 8, 2025
- 0 Comments
ਕੈਨੇਡਾ ਦੇ ਸਰੀ ਵਿੱਚ ਸਥਿਤ ਕਪਿਲ ਸ਼ਰਮਾ ਦੇ ਕੈਪਸ ਕੈਫੇ ‘ਤੇ ਇੱਕ ਮਹੀਨੇ ਵਿੱਚ ਦੂਜੀ ਵਾਰ ਗੋਲੀਬਾਰੀ ਦੀ ਘਟਨਾ ਵਾਪਰੀ ਹੈ। ਵੀਰਵਾਰ ਸਵੇਰੇ 85 ਐਵੇਨਿਊ ਅਤੇ ਸਕਾਟ ਰੋਡ ‘ਤੇ ਸਥਿਤ ਇਸ ਕੈਫੇ ‘ਤੇ 6 ਗੋਲੀਆਂ ਚਲਾਈਆਂ ਗਈਆਂ, ਜਿਸ ਨਾਲ ਖਿੜਕੀਆਂ ਦੇ ਸ਼ੀਸ਼ੇ ਟੁੱਟ ਗਏ ਅਤੇ ਇਮਾਰਤ ਨੂੰ ਨੁਕਸਾਨ ਪਹੁੰਚਿਆ। ਗੈਂਗਸਟਰ ਗੋਲਡੀ ਢਿੱਲੋਂ, ਜੋ ਲਾਰੈਂਸ ਬਿਸ਼ਨੋਈ
ਪ੍ਰਧਾਨ ਮੰਤਰੀ ਮੋਦੀ ਦਾ ਟਰੰਪ ਨੂੰ ਸਿੱਧਾ ਜਵਾਬ
- by Gurpreet Singh
- August 7, 2025
- 0 Comments
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅਮਰੀਕਾ ਵੱਲੋਂ ਭਾਰਤ ‘ਤੇ 50% ਟੈਰਿਫ ਲਗਾਉਣ ਦੇ ਮੁੱਦੇ ‘ਤੇ ਪਹਿਲੀ ਵਾਰ ਪ੍ਰਤੀਕਿਰਿਆ ਦਿੱਤੀ ਹੈ। ਦਿੱਲੀ ਵਿੱਚ ਇੱਕ ਕਾਨਫਰੰਸ ਵਿੱਚ, ਉਨ੍ਹਾਂ ਨੇ ਸਪੱਸ਼ਟ ਕੀਤਾ ਕਿ ਭਾਰਤ ਆਪਣੇ ਕਿਸਾਨਾਂ, ਪਸ਼ੂ ਪਾਲਕਾਂ ਅਤੇ ਮਛੇਰਿਆਂ ਦੇ ਹਿੱਤਾਂ ਨਾਲ ਕੋਈ ਸਮਝੌਤਾ ਨਹੀਂ ਕਰੇਗਾ। ਮੋਦੀ ਨੇ ਕਿਹਾ ਕਿ ਉਹ ਨਿੱਜੀ ਤੌਰ ‘ਤੇ ਵੱਡੀ ਕੀਮਤ ਚੁਕਾਉਣ
ਅਮਰੀਕਾ ਵਿੱਚ 100 ਸਾਲਾਂ ਵਿੱਚ ਸਭ ਤੋਂ ਵੱਧ ਟੈਰਿਫ, ਦੁਨੀਆ ‘ਤੇ ਮੰਦੀ ਦਾ ਖ਼ਤਰਾ
- by Gurpreet Singh
- August 7, 2025
- 0 Comments
ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ (US President Donald Trump ) ਨੇ ਆਪਣੇ ਦੂਜੇ ਕਾਰਜਕਾਲ ਵਿੱਚ ਵਿਦੇਸ਼ੀ ਸਾਮਾਨਾਂ ‘ਤੇ ਟੈਰਿਫ ਲਗਾਉਣ ਦਾ ਐਲਾਨ ਕੀਤਾ, ਜਿਸ ਦਾ ਸਿੱਧਾ ਅਸਰ ਅਮਰੀਕੀ ਸਟਾਕ ਮਾਰਕੀਟ ਅਤੇ ਵਿਸ਼ਵ ਅਰਥਵਿਵਸਥਾ ‘ਤੇ ਪਿਆ। ਦੈਨਿਕ ਭਾਸਕਰ ਦੀ ਖ਼ਬਰ ਦੇ ਮੁਤਾਬਕ ਇਸ ਨੀਤੀ ਨੇ ਨਾ ਸਿਰਫ਼ ਅਮਰੀਕੀ ਬਾਜ਼ਾਰਾਂ ਵਿੱਚ ਅਸਥਿਰਤਾ ਪੈਦਾ ਕੀਤੀ, ਸਗੋਂ ਵਿਸ਼ਵ ਪੱਧਰ ‘ਤੇ
ਟਰੰਪ ਨੇ ਭਾਰਤ ’ਤੇ ਲਾਇਆ 25% ਵਾਧੂ ਟੈਰਿਫ, 21 ਦਿਨਾਂ ਬਾਅਦ ਲਾਗੂ ਹੋਵੇਗਾ
- by Preet Kaur
- August 6, 2025
- 0 Comments
ਬਿਊਰੋ ਰਿਪੋਰਟ: ਅਮਰੀਕੀ ਰਾਸ਼ਟਰਪਤੀ ਟਰੰਪ ਨੇ ਭਾਰਤ ’ਤੇ 25% ਵਾਧੂ ਟੈਰਿਫ ਲਗਾਉਣ ਦਾ ਐਲਾਨ ਕੀਤਾ ਹੈ। ਉਨ੍ਹਾਂ ਨੇ ਬੁੱਧਵਾਰ ਨੂੰ ਇਸ ਨਾਲ ਸਬੰਧਤ ਕਾਰਜਕਾਰੀ ਆਦੇਸ਼ ’ਤੇ ਦਸਤਖ਼ਤ ਕੀਤੇ। ਇਹ ਆਦੇਸ਼ 21 ਦਿਨਾਂ ਬਾਅਦ ਯਾਨੀ 27 ਅਗਸਤ ਤੋਂ ਲਾਗੂ ਹੋਵੇਗਾ। ਕਾਰਜਕਾਰੀ ਆਦੇਸ਼ ਵਿੱਚ ਕਿਹਾ ਗਿਆ ਹੈ ਕਿ ਰੂਸੀ ਤੇਲ ਖਰੀਦਣ ਕਾਰਨ ਭਾਰਤ ’ਤੇ ਇਹ ਕਾਰਵਾਈ ਕੀਤੀ
ਗਲਵਾਨ ਝੜਪ ਤੋਂ ਬਾਅਦ ਪਹਿਲੀ ਵਾਰ ਚੀਨ ਜਾਣਗੇ ਪ੍ਰਧਾਨ ਮੰਤਰੀ ਮੋਦੀ
- by Preet Kaur
- August 6, 2025
- 0 Comments
ਬਿਊਰੋ ਰਿਪੋਰਟ: ਪ੍ਰਧਾਨ ਮੰਤਰੀ ਨਰੇਂਦਰ ਮੋਦੀ SCO ਸੰਮੇਲਨ ਵਿੱਚ ਸ਼ਾਮਲ ਹੋਣ ਲਈ ਚੀਨ ਜਾਣਗੇ। ਇਹ ਦੌਰਾ 31 ਅਗਸਤ ਅਤੇ 1 ਸਤੰਬਰ ਨੂੰ ਹੋਵੇਗਾ। 2020 ਵਿੱਚ ਗਲਵਾਨ ਘਾਟੀ ਵਿੱਚ ਭਾਰਤ-ਚੀਨ ਫੌਜੀ ਝੜਪ ਤੋਂ ਬਾਅਦ ਇਹ ਮੋਦੀ ਦਾ ਚੀਨ ਦਾ ਪਹਿਲਾ ਦੌਰਾ ਹੋਵੇਗਾ। ਪੀਐਮ ਮੋਦੀ ਨੇ ਪਹਿਲਾਂ 2018 ਵਿੱਚ ਚੀਨ ਦਾ ਦੌਰਾ ਕੀਤਾ ਸੀ। ਇਹ ਪ੍ਰਧਾਨ ਮੰਤਰੀ
ਟਰੰਪ ਅੱਜ ਭਾਰਤ ‘ਤੇ ਲਗਾ ਸਕਦੇ ਹਨ ਹੋਰ ਟੈਰਿਫ, ਟਰੰਪ ਨੇ ਕਿਹਾ ‘ਮੈਂ 24 ਘੰਟਿਆਂ ਵਿੱਚ ਇਸਦਾ ਐਲਾਨ ਕਰਾਂਗਾ’
- by Gurpreet Singh
- August 6, 2025
- 0 Comments
ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਭਾਰਤ ‘ਤੇ ਹੋਰ ਟੈਰਿਫ ਲਗਾਉਣ ਦੀ ਧਮਕੀ ਦਿੱਤੀ ਹੈ, ਜਿਸ ਦਾ ਮੁੱਖ ਕਾਰਨ ਭਾਰਤ ਦਾ ਰੂਸ ਨਾਲ ਵਧਦਾ ਵਪਾਰ ਅਤੇ ਖਾਸਕਰ ਸਸਤੇ ਰੂਸੀ ਤੇਲ ਦੀ ਖਰੀਦ ਨੂੰ ਮੰਨਿਆ ਜਾ ਰਿਹਾ ਹੈ। ਟਰੰਪ ਨੇ ਮੰਗਲਵਾਰ ਨੂੰ ਕਿਹਾ ਸੀ ਕਿ ਉਹ 24 ਘੰਟਿਆਂ ਦੇ ਅੰਦਰ ਭਾਰਤ ‘ਤੇ ਭਾਰੀ ਟੈਰਿਫ ਲਗਾਉਣ ਜਾ ਰਹੇ
