ਕੈਨੇਡਾ ਤੋਂ ਪੰਜਾਬੀਆਂ ਲਈ 2 ਦਰਦਨਾਕ ਖਬਰਾਂ ! ਜਿਸ ਮਕਸਦ ਨਾਲ ਗਏ ਉਸੇ ਨੇ ਜਾਨ ਲੈ ਲਈ
ਫਗਵਾੜਾ ਅਤੇ ਭਦੌਰ ਦੇ 2 ਨੌਜਵਾਨਾਂ ਦੀ ਕੈਨੇਡਾ ਵਿੱਚ ਮੌਤ
ਫਗਵਾੜਾ ਅਤੇ ਭਦੌਰ ਦੇ 2 ਨੌਜਵਾਨਾਂ ਦੀ ਕੈਨੇਡਾ ਵਿੱਚ ਮੌਤ
ਔਕਲੈਂਡ: 5 ਸਤੰਬਰ ਨੂੰ ਜਿੱਥੇ ਭਾਰਤ ‘ਚ ਅਧਿਆਪਕ ਦਿਵਸ ਮਨਾਇਆ ਜਾਂਦਾ ਹੈ ਉੱਥੇ ਹੀ ਔਕਲੈਂਡ (Auckland) ਵਾਸੀਆਂ ਦੇ ਲਈ ਵੀ ਇਹ ਦਿਨ ਇਤਿਹਾਸਿਕ ਹੋਣ ਜਾ ਰਿਹਾ ਹੈ। ਦੱਸ ਦੇਈਏ ਕਿ 5 ਸਤੰਬਰ ਨੂੰ ਮਹਾਤਮਾਂ ਗਾਂਧੀ ਸੈਂਟਰ ਵਿਖੇ ਭਾਰਤੀ ਹਾਈ ਕਮਿਸ਼ਨ ਦਾ ਦੂਜਾ ਦਫ਼ਤਰ ਖੁੱਲ੍ਹਣ ਜਾ ਰਿਹਾ ਹੈ। ਹਾਲਾਂਕਿ ਇਹ ਦਫ਼ਤਰ ਅਸਥਾਈ ਤੌਰ ਉਤੇ ਸ਼ੁਰੂ ਕੀਤਾ
ਬਿਊਰੋ ਰਿਪੋਰਟ – ਕੈਨੇਡਾ ਸਰਕਾਰ (Canada Government) ਵੱਲੋਂ ਲਗਾਤਾਰ ਝਟਕੇ ‘ਤੇ ਝਟਕੇ ਦਿੱਤਾ ਰਿਹਾ ਹੈ। ਜੇਕਰ ਤੁਸੀਂ ਵੀ ਕੈਨੇਡਾ ਜਾਣਾ ਚਾਹੁੰਦੇ ਹੋ ਤਾਂ ਇਹ ਖਬਰ ਤੁਹਾਡੇ ਲਈ ਬਹੁਤ ਅਹਿਮ ਹੈ ਕਿਉਂਕਿ ਕੈਨੇਡਾ ਸਰਕਾਰ ਨੇ ਹੁਣ ਵਿਜ਼ਟਰ ਵਰਕ ਪਰਮਿਟ (Work Permit) ਦੀ ਸੁਵਿਧਾ ਨੂੰ ਬੰਦ ਕਰ ਦਿੱਤਾ ਹੈ। ਇਹ ਜਾਣਕਾਰੀ ਇਮੀਗਰੇਸ਼ਨ, ਰਫਿਊਜੀਜ਼ ਐਂਡ ਸਿਟੀਜ਼ਨਸ਼ਿਪ ਕੈਨੇਡਾ ਤੋਂ
ਬਿਊਰੋ ਰਿਪੋਰਟ – ਪੰਜਾਬੀਆਂ ਦੀਆਂ ਜਿੱਥੇ ਵਿਦੇਸ਼ਾਂ ਤੋਂ ਚੰਗੀਆਂ ਖਬਰਾਂ ਵੀ ਆਉਂਦੀਆਂ ਹਨ ਉੱਥੇ ਹੀ ਮੰਦਭਾਗੀਆਂ ਖ਼ਬਰਾਂ ਵੀ ਸਾਹਮਣੇ ਆਉਂਦੀਆਂ ਰਹਿੰਦੀਆਂ ਹਨ। ਅਜਿਹੀ ਹੀ ਇਕ ਹੋਰ ਖਬਰ ਕੈਨੇਡਾ ਤੋਂ ਸਾਹਮਣੇ ਆਈ ਹੈ, ਜਿੱਥੇ ਕਸਬਾ ਭਦੌੜ ਦੀ ਰਹਿਣ ਵਾਲੀ ਲੜਕੀ ਦੀ ਮੌਤ ਹੋ ਗਈ। ਮੌਤ ਦਾ ਕਾਰਨ ਦਿਲ ਦਾ ਦੌਰਾ ਪੈਣਾ ਦੱਸਿਆ ਜਾ ਰਿਹਾ ਹੈ। ਲੜਕੀ
ਬਿਉਰੋ ਰਿਪੋਰਟ: ਉੱਤਰੀ ਕੋਰੀਆ ਦੇ ਸ਼ਾਸਕ ਕਿਮ ਜੋਂਗ ਉਨ ਨੇ ’ਚ ਹੜ੍ਹਾਂ ਨੂੰ ਰੋਕਣ ’ਚ ਨਾਕਾਮ ਰਹਿਣ ’ਤੇ 30 ਸਰਕਾਰੀ ਅਧਿਕਾਰੀਆਂ ਨੂੰ ਫਾਂਸੀ ਦੇ ਦਿੱਤੀ ਹੈ। ਕੁਝ ਹੋਰ ਅਧਿਕਾਰੀਆਂ ਨੂੰ ਮੌਤ ਦੀ ਸਜ਼ਾ ਦਾ ਹੁਕਮ ਦਿੱਤਾ ਗਿਆ ਹੈ। ਦੱਸ ਦੇਈਏ ਕਿ ਉੱਤਰੀ ਕੋਰੀਆ ਵਿੱਚ ਹੁਣ ਤੱਕ ਹੜ੍ਹ ਕਾਰਨ 1000 ਤੋਂ ਵੱਧ ਲੋਕਾਂ ਦੀ ਮੌਤ ਹੋ
ਬਿਉਰੋ ਰਿਪੋਰਟ: ਸ੍ਰੀ ਗੁਰੂ ਰਾਮਦਾਸ ਅੰਤਰਰਾਸ਼ਟਰੀ ਹਵਾਈ ਅੱਡੇ ਤੋਂ ਬ੍ਰਿਟੇਨ ਅਤੇ ਯੂਰੋਪ ਨੂੰ ਜਾਣ ਵਾਲੇ ਮਾਲ ਦੀ ਆਵਾਜਾਈ ਬੰਦ ਹੋ ਗਈ ਹੈ। ਹਾਲ ਹੀ ਵਿੱਚ ਬ੍ਰਿਟੇਨ ਦੀ ਆਡਿਟ ਟੀਮ ਨੇ ਏਅਰਪੋਰਟ ਦਾ ਨਿਰੀਖਣ ਕੀਤਾ ਸੀ। ਉੱਥੇ ਇੱਕ ਐਕਸ-ਰੇ ਮਸ਼ੀਨ ਠੀਕ ਤਰ੍ਹਾਂ ਕੰਮ ਨਹੀਂ ਕਰ ਰਹੀ ਸੀ। ਇਸ ਤੋਂ ਇਲਾਵਾ ਮਸ਼ੀਨ ਚਲਾਉਣ ਲਈ ਸਟਾਫ਼ ਦੀ ਘਾਟ