ਅੰਮ੍ਰਿਤਸਰ ਹਵਾਈ ਅੱਡੇ ’ਤੇ ਕਾਰਗੋ ਸੇਵਾਵਾਂ ਬਹਾਲ ਕਰਨ ਲਈ ਤੁਰੰਤ ਕਾਰਵਾਈ ਦੀ ਅਪੀਲ! ਭਾਰਤ ਸਰਕਾਰ ਨੂੰ ਦਖ਼ਲ ਦੇਣ ਲਈ ਕਿਹਾ
ਅੰਮ੍ਰਿਤਸਰ: ਸਮਾਜ ਸੇਵੀ ਸੰਸਥਾ ‘ਅੰਮ੍ਰਿਤਸਰ ਵਿਕਾਸ ਮੰਚ’ ਅਤੇ ਅੰਮ੍ਰਿਤਸਰ ਦੇ ਸ੍ਰੀ ਗੁਰੂ ਰਾਮਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡੇ ਦੇ ਵਿਕਾਸ ਅਤੇ ਵਧੇਰੇ ਉਡਾਣਾਂ ਲਈ ਯਤਨਸ਼ੀਲ ‘ਫਲਾਈ ਅੰਮ੍ਰਿਤਸਰ ਇਨੀਸ਼ੀਏਟਿਵ’ ਨੇ ਭਾਰਤ ਦੇ ਹਵਾਬਾਜ਼ੀ ਮੰਤਰੀ ਰਾਮਮੋਹਨ ਨਾਇਡੂ, ਅਤੇ ਏਅਰਪੋਰਟ ਅਥਾਰਟੀ ਆਫ ਇੰਡੀਆ ਦੇ ਚੇਅਰਮੈਨ ਐੱਮ ਸੁਰੇਸ਼ ਨੂੰ ਕਾਰਗੋ ਸੇਵਾਵਾਂ ਨੂੰ ਮੁੜ ਬਹਾਲ ਕਰਵਾਉਣ ਅਤੇ ਆ ਰਹੀਆਂ ਹੋਰ ਸਮੱਸਿਆਵਾਂ