ਲਾਰੈਂਸ ਦਾ ਭਰਾ ਅਮਰੀਕਾ ’ਚ ਗ੍ਰਿਫ਼ਤਾਰ! ਸਲਮਾਨ ਦੇ ਘਰ ਗੋਲ਼ੀਬਾਰੀ ਦਾ ਮਾਸਟਰਮਾਈਂਡ, ਮੂਸੇਵਾਲਾ ਦੇ ਕਤਲ ’ਚ ਵੀ ਨਾਮਜ਼ਦ
- by Gurpreet Kaur
- November 18, 2024
- 0 Comments
ਬਿਉਰੋ ਰਿਪੋਰਟ: ਗੈਂਗਸਟਰ ਲਾਰੈਂਸ ਬਿਸ਼ਨੋਈ ਦੇ ਭਰਾ ਅਨਮੋਲ ਦੀ ਅਮਰੀਕਾ ਵਿੱਚ ਗ੍ਰਿਫ਼ਤਾਰੀ ਦੀ ਖ਼ਬਰ ਆਈ ਹੈ। ਜਾਣਕਾਰੀ ਮੁਤਾਬਕ ਉਸ ਨੂੰ ਕੈਲੀਫੋਰਨੀਆ ਤੋਂ ਹਿਰਾਸਤ ਵਿੱਚ ਲਿਆ ਗਿਆ ਹੈ। ਅਨਮੋਲ ’ਤੇ ਸਲਮਾਨ ਖ਼ਾਨ ਦੇ ਘਰ ਗੋਲ਼ੀਬਾਰੀ ਕਰਨ ਦਾ ਇਲਜ਼ਾਮ ਹੈ। ਫਿਲਹਾਲ ਦਿੱਲੀ ਅਤੇ ਮੁੰਬਈ ਪੁਲਿਸ ਨੇ ਅਜੇ ਇਸ ਗ੍ਰਿਫ਼ਤਾਰੀ ਦੀ ਪੁਸ਼ਟੀ ਨਹੀਂ ਕੀਤੀ ਹੈ ਪਰ ਖੁਫ਼ੀਆ ਏਜੰਸੀ
ਆਸਟ੍ਰੇਲੀਆ ‘ਚ ਗੈਰੀ ਸੰਧੂ ‘ਤੇ ਹਮਲਾ: ਸ਼ੋਅ ਦੌਰਾਨ ਵਿਅਕਤੀ ਸਟੇਜ ‘ਤੇ ਚੜ੍ਹ ਫੜਿਆ ਗਲਾ
- by Gurpreet Singh
- November 18, 2024
- 0 Comments
ਜਲੰਧਰ ਦੇ ਰਹਿਣ ਵਾਲੇ ਪੰਜਾਬੀ ਗਾਇਕ ਗੈਰੀ ਸੰਧੂ ‘ਤੇ ਆਸਟ੍ਰੇਲੀਆ ‘ਚ ਇਕ ਸ਼ੋਅ ਦੌਰਾਨ ਹੋਏ ਝਗੜੇ ਤੋਂ ਬਾਅਦ ਹਮਲਾ ਕੀਤਾ ਗਿਆ। ਸੰਧੂ ਦੇ ਸ਼ੋਅ ‘ਚ ਆਏ ਇੱਕ ਫੈਨ ਨੇ ਉਨ੍ਹਾਂ ਨੂੰ ਮਾਰਨ ਦੀ ਕੋਸ਼ਿਸ਼ ਕੀਤੀ। ਮੁਲਜ਼ਮਾਂ ਨੇ ਸਟੇਜ ’ਤੇ ਚੜ੍ਹ ਕੇ ਸੰਧੂ ਦਾ ਗਲਾ ਫੜ ਲਿਆ। ਹਾਲ ਹੀ ਵਿੱਚ ਗੈਰੀ ਸੰਧੂ ‘ਤੇ ਆਸਟ੍ਰੇਲੀਆ ‘ਚ ਲਾਈਵ
ਰੂਸ ਵੱਲੋਂ ਯੂਕਰੇਨ ’ਤੇ 120 ਮਿਜ਼ਾਈਲਾਂ ਤੇ 90 ਡਰੋਨਾਂ ਨਾਲ ਹਮਲਾ
- by Gurpreet Singh
- November 18, 2024
- 0 Comments
ਰੂਸ ਨੇ ਐਤਵਾਰ ਨੂੰ ਯੂਕਰੇਨ ‘ਤੇ ਪਿਛਲੇ ਤਿੰਨ ਮਹੀਨਿਆਂ ‘ਚ ਸਭ ਤੋਂ ਵੱਡਾ ਹਵਾਈ ਹਮਲਾ ਕੀਤਾ। ਰੂਸੀ ਫੌਜ ਨੇ 120 ਮਿਜ਼ਾਈਲਾਂ ਅਤੇ 90 ਡਰੋਨ ਦਾਗੇ, ਜਿਸ ਨਾਲ ਘੱਟੋ-ਘੱਟ ਸੱਤ ਲੋਕ ਮਾਰੇ ਗਏ ਅਤੇ ਬਿਜਲੀ ਪ੍ਰਣਾਲੀਆਂ ਨੂੰ “ਗੰਭੀਰ ਨੁਕਸਾਨ” ਹੋਇਆ। ਯੂਕਰੇਨੀਅਨਾਂ ਨੂੰ ਉਨ੍ਹਾਂ ਦੇ ਹੋਰ ਊਰਜਾ ਪਲਾਂਟਾਂ ‘ਤੇ ਰੂਸੀ ਹਮਲੇ ਤੋਂ ਗੰਭੀਰ ਨੁਕਸਾਨ ਦਾ ਵੀ ਡਰ
ਗੈਰ ਕਾਨੂੰਨੀ ਤੌਰ ’ਤੇ ਰਹਿ ਰਹੇ ਪ੍ਰਵਾਸੀਆਂ ਨੂੰ ਡਿਪੋਰਟ ਕਰੇਗਾ ਕੈਨੇਡਾ
- by Gurpreet Singh
- November 17, 2024
- 0 Comments
ਕੈਨੇਡਾ ਦੇ ਇਮੀਗ੍ਰੇ਼ਸ਼ਨ ਮੰਤਰੀ ਮਾਰਕ ਮਿੱਲਰ ਨੇ ਐਲਾਨ ਕੀਤਾ ਹੈ ਕਿ ਕੈਨੇਡਾ ਦੇਸ਼ ਵਿਚ ਗੈਰ ਕਾਨੂੰਨੀ ਤੌਰ ’ਤੇ ਰਹੇ ਪ੍ਰਵਾਸੀਆਂ ਨੂੰ ਡਿਪੋਰਟ ਕਰੇਗਾ। ਇਕ ਸਮਾਗਮ ਵਿਚ ਮਿੱਲਰ ਨੇ ਕਿਹਾ ਕਿ ਹੁਣ ਸਸਤੇ ਮਜ਼ਦੂਰ ਰੱਖਣੇ ਬੀਤੇ ਸਮੇਂ ਦੀ ਗੱਲ ਹੋ ਗਈ ਹੈ। ਰੋਜ਼ਗਾਰਦਾਤਾਵਾਂ ਨੂੰ ਹੁਣ ਮਹਿੰਗੇ ਕਾਮੇ ਰੱਖਣੇ ਪੈਣਗੇ। ਉਹਨਾਂ ਕਿਹਾ ਕਿ ਬੀਤੇ 8 ਸਾਲਾਂ ਤੋਂ
ਕਪੂਰਥਲਾ ਦੇ ਵਿਅਕਤੀ ਦੀ ਇਟਲੀ ‘ਚ ਮੌਤ, ਖੇਤਾਂ ਵਿੱਚ ਕੰਮ ਕਰਦੇ ਸਮੇਂ ਟਰੈਕਟਰ ਦੀ ਲਪੇਟ ਵਿੱਚ ਆਇਆ
- by Gurpreet Singh
- November 17, 2024
- 0 Comments
ਸੁਲਤਾਨਪੁਰ ਲੋਧੀ ਦੇ ਇੱਕ ਵਿਅਕਤੀ ਦੀ ਇਟਲੀ ਵਿੱਚ ਮੌਤ ਹੋ ਗਈ। ਇਟਲੀ ਦੇ ਕੈਮਪਾਨੀਆ ਸੂਬੇ ਦੇ ਸ਼ਹਿਰ ਬੱਤੀ ਪਾਲੀਆ (ਸਾਲੇਰਨੋ) ਦੇ ਨਜ਼ਦੀਕ ਪੈਂਦੇ ਇਬੋਲੀ ਇਲਾਕੇ ਦੇ ਕੈਂਪੋਲੋਗੋ ਵਿਖੇ ਖੇਤਾਂ ਵਿੱਚ ਕੰਮ ਕਰਦੇ ਸਮੇਂ ਟਰੈਕਟਰ ਦੀ ਲਪੇਟ ਵਿੱਚ ਆਉਣ ਨਾਲ ਉਸਦੀ ਮੌਤ ਹੋ ਗਈ ਹੈ। ਮ੍ਰਿਤਕ ਦੀ ਪਛਾਣ ਸੁਲਤਾਨਪੁਰ ਲੋਧੀ ਦੇ ਪਿੰਡ ਤਾਸ਼ਪੁਰ ਵਾਸੀ ਮਨਜਿੰਦਰ ਸਿੰਘ
ਚੀਨ ’ਚ ਵਿਦਿਆਰਥੀ ਨੇ ਤੇਜ਼ਧਾਰ ਹਥਿਆਰ ਨਾਲ ਲੋਕਾਂ ਉੱਤੇ ਕੀਤਾ ਹਮਲਾ, 8 ਦੀ ਮੌਤ
- by Gurpreet Singh
- November 17, 2024
- 0 Comments
ਚੀਨ ਦੇ ਜਿਆਂਗਸੂ ਸੂਬੇ ਦੇ ਯਿਕਸਿੰਗ ਸ਼ਹਿਰ ਦੇ ਇੱਕ ਸਕੂਲ ਵਿੱਚ ਦਿਲ ਦਹਿਲਾ ਦੇਣ ਵਾਲੀ ਘਟਨਾ ਸਾਹਮਣੇ ਆਈ ਹੈ। ਜਿੱਥੇ ਇੱਕ ਵਿਦਿਆਰਥੀ ਨੇ ਚਾਕੂ ਨਾਲ ਹਮਲਾ ਕਰਕੇ 8 ਲੋਕਾਂ ਦੀ ਹੱਤਿਆ ਕਰ ਦਿੱਤੀ। ਸਥਾਨਕ ਪੁਲਸ ਅਧਿਕਾਰੀਆਂ ਨੇ ਦੱਸਿਆ ਕਿ ਵਿਦਿਆਰਥੀ ਵੱਲੋਂ ਕੀਤੇ ਗਏ ਹਮਲੇ ‘ਚ 17 ਲੋਕ ਜ਼ਖਮੀ ਵੀ ਹੋਏ ਹਨ। ਇਹ ਘਟਨਾ ਵੂਸ਼ੀ ਵੋਕੇਸ਼ਨਲ