ਭਾਰਤੀ 59 ਦੇਸ਼ਾਂ ਦੀ ਯਾਤਰਾ ਬਿਨਾਂ ਵੀਜ਼ਾ ਦੇ ਕਰ ਸਕਦੇ ਨੇ ਭਾਰਤੀ, ਪਾਸਪੋਰਟ ਰੈਂਕਿੰਗ ‘ਚ 77ਵੇਂ ਸਥਾਨ ‘ਤੇ
- by Gurpreet Singh
- July 24, 2025
- 0 Comments
ਹੈਨਲੇ ਪਾਸਪੋਰਟ ਇੰਡੈਕਸ 2025 ਮੁਤਾਬਕ, ਭਾਰਤੀ ਪਾਸਪੋਰਟ ਦੀ ਰੈਂਕਿੰਗ ਵਿੱਚ ਮਹੱਤਵਪੂਰਨ ਸੁਧਾਰ ਹੋਇਆ ਹੈ, ਅਤੇ ਇਹ ਹੁਣ ਦੁਨੀਆ ਭਰ ਵਿੱਚ 77ਵੇਂ ਸਥਾਨ ’ਤੇ ਪਹੁੰਚ ਗਿਆ ਹੈ। ਪਿਛਲੇ ਸਾਲ ਭਾਰਤ 85ਵੇਂ ਸਥਾਨ ’ਤੇ ਸੀ, ਅਤੇ ਇਸ ਵਾਰ 8 ਸਥਾਨਾਂ ਦੀ ਛਾਲ ਨਾਲ ਇਸ ਨੇ ਆਪਣੀ ਸਥਿਤੀ ਮਜ਼ਬੂਤ ਕੀਤੀ ਹੈ। ਇਸਦਾ ਮਤਲਬ ਹੈ ਕਿ ਭਾਰਤੀ ਨਾਗਰਿਕ ਹੁਣ
ਯੂਕਰੇਨ ਵਿੱਚ ਜ਼ੇਲੇਂਸਕੀ ਵਿਰੁੱਧ ਵਿਰੋਧ ਪ੍ਰਦਰਸ਼ਨ, ਸੜਕਾਂ ‘ਤੇ ਉਤਰੇ ਲੋਕ ਤੇ ਸੈਨਿਕ
- by Gurpreet Singh
- July 24, 2025
- 0 Comments
ਰੂਸ-ਯੂਕਰੇਨ ਯੁੱਧ ਦੇ ਤਿੰਨ ਸਾਲਾਂ ਬਾਅਦ, ਯੂਕਰੇਨ ਦੀ ਰਾਜਧਾਨੀ ਕੀਵ ਸਮੇਤ ਕਈ ਸ਼ਹਿਰਾਂ ਵਿੱਚ ਰਾਸ਼ਟਰਪਤੀ ਵੋਲੋਦਿਮੀਰ ਜ਼ੇਲੇਂਸਕੀ ਵਿਰੁੱਧ ਪਹਿਲੀ ਵਾਰ ਵੱਡੇ ਪ੍ਰਦਰਸ਼ਨ ਹੋਏ। ਇਹ ਪ੍ਰਦਰਸ਼ਨ ਯੂਕਰੇਨ ਦੀ ਸੰਸਦ ਵੱਲੋਂ ਪਾਸ ਕੀਤੇ ਇੱਕ ਵਿਵਾਦਿਤ ਕਾਨੂੰਨ ਦੇ ਵਿਰੋਧ ਵਿੱਚ ਸਨ, ਜਿਸ ਨੇ ਰਾਸ਼ਟਰੀ ਭ੍ਰਿਸ਼ਟਾਚਾਰ ਵਿਰੋਧੀ ਬਿਊਰੋ (NABU) ਅਤੇ ਵਿਸ਼ੇਸ਼ ਭ੍ਰਿਸ਼ਟਾਚਾਰ ਵਿਰੋਧੀ ਵਕੀਲ ਦਫਤਰ (SAPO) ’ਤੇ ਸਰਕਾਰੀ ਨਿਗਰਾਨੀ
5 ਸਾਲਾਂ ਬਾਅਦ ਚੀਨੀ ਨਾਗਰਿਕਾਂ ਨੂੰ ਦੁਬਾਰਾ ਵੀਜ਼ਾ ਦੇਵੇਗਾ ਭਾਰਤ
- by Gurpreet Singh
- July 23, 2025
- 0 Comments
ਭਾਰਤ ਸਰਕਾਰ ਨੇ ਪੰਜ ਸਾਲਾਂ ਬਾਅਦ ਚੀਨੀ ਨਾਗਰਿਕਾਂ ਨੂੰ ਸੈਰ-ਸਪਾਟਾ ਵੀਜ਼ਾ ਦੇਣ ਦਾ ਫੈਸਲਾ ਕੀਤਾ ਹੈ, ਜੋ 2020 ਦੇ ਗਲਵਾਨ ਟਕਰਾਅ ਅਤੇ ਕੋਵਿਡ-19 ਮਹਾਂਮਾਰੀ ਕਾਰਨ ਬੰਦ ਕਰ ਦਿੱਤੀ ਗਈ ਸੀ। ਬੀਜਿੰਗ ਵਿੱਚ ਭਾਰਤੀ ਦੂਤਾਵਾਸ ਨੇ ਪੁਸ਼ਟੀ ਕੀਤੀ ਕਿ 24 ਜੁਲਾਈ, 2025 ਤੋਂ ਚੀਨੀ ਨਾਗਰਿਕ ਸੈਲਾਨੀ ਵੀਜ਼ਾ ਲਈ ਅਰਜ਼ੀ ਦੇ ਸਕਣਗੇ। ਇਸ ਜਾਣਕਾਰੀ ਨੂੰ ਚੀਨ ਦੇ
ਅਮਰੀਕਾ ਤੇ ਜਪਾਨ ਵਿਚਾਲੇ ਵੱਡਾ ਵਪਾਰਕ ਸਮਝੌਤਾ
- by Gurpreet Singh
- July 23, 2025
- 0 Comments
ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ (US President Donald Trump ) ਨੇ ਐਲਾਨ ਕੀਤਾ ਹੈ ਕਿ ਅਮਰੀਕਾ ਅਤੇ ਜਾਪਾਨ ਨੇ ਇੱਕ ਵੱਡੇ ਵਪਾਰ ਸਮਝੌਤੇ ‘ਤੇ ਸਹਿਮਤੀ ਹਾਸਲ ਕਰ ਲਈ ਹੈ, ਜਿਸ ਨੂੰ ਉਹ ਇਤਿਹਾਸਕ ਅਤੇ ਸੰਭਾਵੀ ਤੌਰ ‘ਤੇ ਅਮਰੀਕਾ ਦਾ ਸਭ ਤੋਂ ਵੱਡਾ ਵਪਾਰਕ ਸੌਦਾ ਮੰਨਦੇ ਹਨ। ਜਾਪਾਨ, ਅਮਰੀਕਾ ਦੇ ਪ੍ਰਮੁੱਖ ਵਪਾਰਕ ਭਾਈਵਾਲਾਂ ਵਿੱਚੋਂ ਇੱਕ ਹੈ, ਅਤੇ
ਬੰਗਲਾਦੇਸ਼ ਜਹਾਜ਼ ਹਾਦਸਾ – ਮੌਤਾਂ ਦੀ ਗਿਣਤੀ ਵਧ ਕੇ 31 ਹੋਈ! ਪਾਇਲਟ ਸਬੰਧੀ ਵੱਡਾ ਖ਼ੁਲਾਸਾ
- by Preet Kaur
- July 22, 2025
- 0 Comments
ਬਿਊਰੋ ਰਿਪੋਰਟ: ਬੰਗਲਾਦੇਸ਼ ਹਵਾਈ ਸੈਨਾ ਦੇ ਜਹਾਜ਼ ਹਾਦਸੇ ਵਿੱਚ ਮਰਨ ਵਾਲਿਆਂ ਦੀ ਗਿਣਤੀ 31 ਹੋ ਗਈ ਹੈ। ਇਨ੍ਹਾਂ ਵਿੱਚ 28 ਵਿਦਿਆਰਥੀ, 2 ਸਕੂਲ ਸਟਾਫ਼ ਅਤੇ ਪਾਇਲਟ ਸ਼ਾਮਲ ਹੈ। 165 ਲੋਕ ਜ਼ਖ਼ਮੀ ਹੋਏ ਹਨ। ਇਨ੍ਹਾਂ ਵਿੱਚੋਂ 78 ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ। 20 ਲਾਸ਼ਾਂ ਪਰਿਵਾਰਾਂ ਨੂੰ ਸੌਂਪ ਦਿੱਤੀਆਂ ਗਈਆਂ ਹਨ। ਹਾਦਸਾਗ੍ਰਸਤ ਹੋਇਆ ਲੜਾਕੂ ਜਹਾਜ਼
ਢਾਕਾ ’ਚ ਸਕੂਲ ’ਤੇ ਬੰਗਲਾਦੇਸ਼ ਹਵਾਈ ਸੈਨਾ ਦਾ ਜਹਾਜ਼ ਹਾਦਸਾਗ੍ਰਸਤ: ਪਾਇਲਟ ਸਮੇਤ 19 ਮੌਤਾਂ, 164 ਜ਼ਖ਼ਮੀ
- by Preet Kaur
- July 21, 2025
- 0 Comments
ਬਿਊਰੋ ਰਿਪੋਰਟ: ਸੋਮਵਾਰ ਨੂੰ ਢਾਕਾ ਦੇ ਇੱਕ ਸਕੂਲ ’ਤੇ ਬੰਗਲਾਦੇਸ਼ ਹਵਾਈ ਸੈਨਾ ਦਾ ਟ੍ਰੇਨਰ ਜਹਾਜ਼ ਹਾਦਸਾਗ੍ਰਸਤ ਹੋ ਗਿਆ। ਏਪੀ ਦੀ ਰਿਪੋਰਟ ਅਨੁਸਾਰ ਹਾਦਸੇ ਵਿੱਚ ਹੁਣ ਤੱਕ ਪਾਇਲਟ ਸਮੇਤ 19 ਲੋਕਾਂ ਦੀ ਮੌਤ ਹੋ ਗਈ ਹੈ। ਹਾਦਸੇ ਵਿੱਚ 164 ਤੋਂ ਵੱਧ ਲੋਕ ਜ਼ਖ਼ਮੀ ਹੋਏ ਹਨ। 60 ਤੋਂ ਵੱਧ ਜ਼ਖ਼ਮੀਆਂ ਨੂੰ ਬਰਨ ਇੰਸਟੀਚਿਊਟ ਰੈਫਰ ਕੀਤਾ ਗਿਆ ਹੈ।
ਸਕੂਲ ’ਤੇ ਡਿੱਗ ਗਿਆ ਹਵਾਈ ਸੈਨਾ ਦਾ ਜਹਾਜ਼! 1 ਦੀ ਮੌਤ, 26 ਜ਼ਖਮੀ
- by Preet Kaur
- July 21, 2025
- 0 Comments
ਬਿਊਰੋ ਰਿਪੋਰਟ: ਬੰਗਲਾਦੇਸ਼ ਹਵਾਈ ਸੈਨਾ ਦਾ ਇੱਕ ਟ੍ਰੇਨਰ ਜਹਾਜ਼ ਢਾਕਾ ਦੇ ਇੱਕ ਸਕੂਲ ’ਤੇ ਹਾਦਸਾਗ੍ਰਸਤ ਹੋ ਗਿਆ ਹੈ। ਏਪੀ ਦੀ ਰਿਪੋਰਟ ਅਨੁਸਾਰ, ਇਸ ਹਾਦਸੇ ਵਿੱਚ ਇੱਕ ਵਿਅਕਤੀ ਦੀ ਮੌਤ ਹੋ ਗਈ ਹੈ। ਹਜ਼ਰਤ ਸ਼ਾਹ ਜਲਾਲ ਅੰਤਰਰਾਸ਼ਟਰੀ ਹਵਾਈ ਅੱਡੇ ਦੇ ਇੱਕ ਸੀਨੀਅਰ ਅਧਿਕਾਰੀ ਨੇ ਹਾਦਸੇ ਦੀ ਪੁਸ਼ਟੀ ਕੀਤੀ ਹੈ। ਘਟਨਾ ਦੇ ਕਈ ਵੀਡੀਓ ਸੋਸ਼ਲ ਮੀਡੀਆ ‘ਤੇ
