ਨਿਊਜ਼ੀਲੈਂਡ ਹੁਣ ਬਣ ਰਿਹਾ ਹੈ ਪੰਜਾਬੀਆਂ ਦਾ ਗੜ੍ਹ! ਪੰਜਾਬੀ ਭਾਸ਼ਾ ਨੂੰ ਲੈਕੇ ਵੱਡੀ ਖੁਸ਼ਖਬਰੀ
ਨਿਊਜ਼ੀਲੈਂਡ ਵਿੱਚ ਪੰਜਾਬੀ ਭਾਸ਼ਾ ਟਾਪ 10 ਵਿੱਚ ਸ਼ਾਮਲ
ਨਿਊਜ਼ੀਲੈਂਡ ਵਿੱਚ ਪੰਜਾਬੀ ਭਾਸ਼ਾ ਟਾਪ 10 ਵਿੱਚ ਸ਼ਾਮਲ
ਹਰਿਆਣਾ ਵਿੱਚ ਵਿਧਾਨਸਭਾ ਚੋਣਾਂ ਦੇ ਲ਼ਈ ਵੋਟਿੰਗ ਖਤਮ ਹੋ ਗਈ
ਨਿਊਜ਼ੀਲੈਂਡ ਦੀ ਅੱਧੀ ਤੋਂ ਵੱਧ ਆਬਾਦੀ ਦਾ ਹੁਣ ਕੋਈ ਧਰਮ ਨਹੀਂ ਹੈ ਜਿਸ ਬਾਰੇ ਇੱਕ ਮਾਹਰ ਦਾ ਕਹਿਣਾ ਹੈ ਕਿ ਨੌਜਵਾਨਾਂ ਵਿੱਚ ਤਬਦੀਲੀ ਦੁਆਰਾ ਚਲਾਇਆ ਜਾ ਰਿਹਾ ਹੈ। ਨਿਊਜ਼ੀਲੈਂਡ ਦੀ ਅੱਧੀ ਤੋਂ ਵੱਧ ਆਬਾਦੀ ਹੁਣ ‘ਨਾਸਤਿਕ’ ਹੋ ਗਈ ਹੈ। ਦੇਸ਼ ਦੇ ਮਰਦਮਸ਼ੁਮਾਰੀ ਵਿਭਾਗ ਅਨੁਸਾਰ ਇਥੇ ਵਸਦੇ ਅੱਧੇ ਤੋਂ ਵੱਧ (51.6%) ਲੋਕਾਂ ਦਾ ਕੋਈ ਧਰਮ ਨਹੀਂ
ਬਿਉਰੋ ਰਿਪੋਰਟ – ਪੰਜਾਬੀ ਗਾਇਕ ਦਿਲਜੀਤ ਦੁਸਾਂਝ (PUNJAB SINGER DILJIT DOSANJ) ਦੇ ਇਸ ਵੇਲੇ ਪੂਰੀ ਦੁਨੀਆ ਵਿੱਚ ਸ਼ੋਅ ਚੱਲ ਰਹੇ ਹਨ। ਹਰ ਸ਼ੋਅ ਵਿੱਚ ਦਿਲਜੀਤ ਅਜਿਹੀ ਛਾਪ ਛੱਡ ਰਹੇ ਜਿਸ ਦੀ ਤਸਵੀਰਾਂ ਨਾਲ ਉਨ੍ਹਾਂ ਦੀ ਮਕਬੂਲੀਅਤ ਹੋਰ ਬੁਲੰਦੀਆਂ ਤੱਕ ਪਹੁੰਚ ਰਹੀ ਹੈ। ਬੀਤੇ ਦਿਨ ਉਨ੍ਹਾਂ ਦੇ ਲੰਡਨ ਸ਼ੋਅ ਵਿੱਚ ਪਾਕਿਸਤਾਨ ਦੀ ਸਭ ਤੋਂ ਮਸ਼ਹੂਰ ਅਦਾਕਾਰ
ਇਜ਼ਰਾਈਲ ਦੇ ਲੇਬਨਾਨ ਵਿਚ ਹਿਜ਼ਬੁੱਲਾ ਦੇ ਟਿਕਾਣਿਆਂ ‘ਤੇ ਹਮਲੇ ਜਾਰੀ ਹੈ। ਇਜ਼ਰਾਈਲੀ ਸੁਰੱਖਿਆ ਬਲਾਂ ਨੇ ਹੁਣ ਉੱਤਰੀ ਲੇਬਨਾਨ ਦੇ ਤ੍ਰਿਪੋਲੀ ਸ਼ਹਿਰ ਨੂੰ ਨਿਸ਼ਾਨਾ ਬਣਾਇਆ ਹੈ। ਆਈਡੀਐਫ ਨੇ ਦਾਅਵਾ ਕੀਤਾ ਹੈ ਕਿ ਇਨ੍ਹਾਂ ਹਮਲਿਆਂ ਵਿੱਚ ਅਲ-ਕਾਸਮ ਕਮਾਂਡਰ ਸਈਦ ਅਤੱਲਾ ਅਤੇ ਉਸ ਦਾ ਪਰਿਵਾਰ ਮਾਰਿਆ ਗਿਆ ਹੈ। ਹਮਾਸ ਨਾਲ ਸਬੰਧਤ ਮੀਡੀਆ ਨੇ ਸ਼ਨੀਵਾਰ ਨੂੰ ਦੱਸਿਆ ਕਿ ਹਮਾਸ
ਕੈਨੇਡਾ ਲੰਬੇ ਸਮੇਂ ਤੋਂ ਭਾਰਤੀਆਂ ਲਈ ਸਭ ਤੋਂ ਪਸੰਦੀਦਾ ਸਥਾਨਾਂ ਵਿੱਚੋਂ ਇੱਕ ਰਿਹਾ ਹੈ। ਭਾਰਤੀ ਲੋਕ ਪੜ੍ਹਾਈ ਤੋਂ ਲੈ ਕੇ ਨਾਗਰਿਕਤਾ ਲੈਣ ਤੱਕ ਦੇ ਸੁਪਨੇ ਲੈ ਕੇ ਕੈਨੇਡਾ ਆਉਂਦੇ ਰਹੇ ਹਨ ਪਰ ਹੁਣ ਅਜਿਹਾ ਹੁੰਦਾ ਨਜ਼ਰ ਨਹੀਂ ਆ ਰਿਹਾ। ਪਿਛਲੇ ਕੁਝ ਸਾਲਾਂ ਵਿੱਚ ਲੱਖਾਂ ਭਾਰਤੀ ਵਿਦਿਆਰਥੀਆਂ ਨੇ ਆਪਣੇ ਸੁਪਨਿਆਂ ਨੂੰ ਪੂਰਾ ਕਰਨ ਲਈ ਕੈਨੇਡਾ ਨੂੰ ਚੁਣਿਆ,
ਨਿਊਯਾਰਕ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਸਰੂਪ ਨਾ ਦੇਣ ਤੇ ਔਰਤ ਗ੍ਰਿਫਤਾਰ
ਬਿਉਰੋ ਰਿਪੋਰਟ: ਅਮਰੀਕੀ ਕਮਿਸ਼ਨ (US Commission on International Religious Freedom) ਨੇ 2 ਅਕਤੂਬਰ ਨੂੰ ਧਾਰਮਿਕ ਆਜ਼ਾਦੀ ’ਤੇ ਇੱਕ ਰਿਪੋਰਟ ਜਾਰੀ ਕੀਤੀ (USCIRF report on religious freedom) ਸੀ ਜਿਸ ਵਿੱਚ ਦਾਅਵਾ ਕੀਤਾ ਗਿਆ ਸੀ ਕਿ ਭਾਰਤ ਵਿੱਚ ਧਾਰਮਿਕ ਘੱਟ ਗਿਣਤੀਆਂ ਬਾਰੇ ਝੂਠ ਫੈਲਾਇਆ ਗਿਆ ਅਤੇ ਇਸ ਦੇ ਆਧਾਰ ’ਤੇ ਉਨ੍ਹਾਂ ’ਤੇ ਹਮਲੇ ਕੀਤੇ ਗਏ। ਇਸ ਤੋਂ
ਬਿਉਰੋ ਰਿਪੋਰਟ: ਇਜ਼ਰਾਈਲ ਅਤੇ ਈਰਾਨ ਵਿਚਾਲੇ ਚੱਲ ਰਹੀ ਜੰਗ ਦੇ ਨਤੀਜੇ ਭਾਰਤ ਵਿੱਚ ਦੇਖਣ ਨੂੰ ਮਿਲ ਸਕਦੇ ਹਨ ਕਿਉਂਕਿ ਆਉਣ ਵਾਲੇ ਦਿਨਾਂ ਵਿੱਚ ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਵਾਧਾ ਹੋ ਸਕਦਾ ਹੈ। ਅਜਿਹਾ ਇਸ ਲਈ ਹੋਵੇਗਾ ਕਿਉਂਕਿ ਅਮਰੀਕੀ ਯੋਜਨਾ ਦੀ ਇੱਕ ਭਿਣਕ ਕਰਕੇ ਅੰਤਰਰਾਸ਼ਟਰੀ ਬਾਜ਼ਾਰ ਵਿੱਚ ਕੱਚੇ ਤੇਲ ਦੀਆਂ ਕੀਮਤਾਂ ਵਧ ਗਈਆਂ ਹਨ। ਜੇ
ਬਿਉਰੋ ਰਿਪੋਰਟ: ਅਮਰੀਕਾ ਦੇ ਦੱਖਣ-ਪੱਛਮੀ ਖੇਤਰ ਵਿੱਚ ‘ਹੈਲੇਨ’ ਨਾਂ ਦੇ ਤੂਫ਼ਾਨ ਨੇ ਭਾਰੀ ਤਬਾਹੀ ਮਚਾਈ ਹੈ। ਇਸ ਤੂਫ਼ਾਨ ਕਾਰਨ ਹੁਣ ਤੱਕ 200 ਲੋਕਾਂ ਦੀ ਜਾਨ ਚਲੀ ਗਈ ਹੈ। ਅਮਰੀਕੀ ਬਚਾਅ ਕਰਮਚਾਰੀ ਅਜੇ ਵੀ ਤੂਫ਼ਾਨ ਤੋਂ ਬਚੇ ਲੋਕਾਂ ਦੀ ਭਾਲ ਕਰ ਰਹੇ ਹਨ। ਹੈਲੇਨ ਕਾਰਨ ਹੋਈਆਂ ਅੱਧੀਆਂ ਤੋਂ ਵੱਧ ਮੌਤਾਂ ਉੱਤਰੀ ਕੈਰੋਲੀਨਾ ਵਿੱਚ ਹੋਈਆਂ ਹਨ। 2005