ਲੇਬਨਾਨ ਦੀ ਰਾਜਧਾਨੀ ਬੇਰੂਤ ਵਿੱਚ ਇਜ਼ਰਾਈਲ ਦੇ ਹਵਾਈ ਹਮਲੇ
- by Gurpreet Singh
- October 4, 2024
- 0 Comments
ਇਜ਼ਰਾਈਲ ਨੇ ਬੁੱਧਵਾਰ ਦੇਰ ਰਾਤ ਮੱਧ ਬੇਰੂਤ ਦੀ ਇਮਾਰਤ ਨੂੰ ਨਿਸ਼ਾਨਾ ਬਣਾ ਕੇ ਹਵਾਈ ਹਮਲਾ ਕੀਤਾ ਹੈ। ਬੇਰੂਤ ਤੋਂ ਆ ਰਹੀਆਂ ਰਿਪੋਰਟਾਂ ਮੁਤਾਬਕ ਇਹ ਇਲਾਕਾ ਸਥਾਨਕ ਹਵਾਈ ਅੱਡੇ ਦੇ ਬਿਲਕੁਲ ਬਾਹਰ ਹੈ ਅਤੇ ਇਜ਼ਰਾਈਲ ਨੇ ਇੱਥੇ ਹਮਲਾ ਕੀਤਾ ਹੈ। ਹਾਲਾਂਕਿ ਅਜੇ ਤੱਕ ਇਹ ਸਪੱਸ਼ਟ ਨਹੀਂ ਹੋਇਆ ਹੈ ਕਿ ਇਸ ਹਮਲੇ ਦਾ ਨਿਸ਼ਾਨਾ ਕੌਣ ਸੀ ਪਰ
ਪੰਜਾਬ,ਦੇਸ਼ ਵਿਦੇਸ਼ ਦੀਆਂ 7 ਵੱਡੀਆਂ ਖਬਰਾਂ
- by Khushwant Singh
- October 3, 2024
- 0 Comments
ਸੁਖਪਾਲ ਸਿੰਘ ਖਹਿਰਾ ਨੇ ਸੁਨੀਲ ਜਾਖੜ ਦੀ ਕੀਤੀ ਤਾਰੀਫ
ਪੰਜਾਬ,ਦੇਸ਼,ਵਿਦੇਸ਼ ਦੀਆਂ 10 ਵੱਡੀਆਂ ਖਬਰਾਂ
- by Khushwant Singh
- October 3, 2024
- 0 Comments
ਜਥੇਦਾਰ ਸ੍ਰੀ ਅਕਾਲ ਤਖਤ ਗਿਆਨੀ ਰਘਬੀਰ ਸਿੰਘ ਨੂੰ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ
ਅਮਰੀਕਾ ‘ਚ ਹੈਲੇਨ ਤੂਫਾਨ ਨੇ ਮਚਾਈ ਤਬਾਹੀ, ਹੁਣ ਤੱਕ 180 ਲੋਕਾਂ ਦੀ ਮੌਤ
- by Gurpreet Singh
- October 3, 2024
- 0 Comments
ਅਮਰੀਕਾ ਵਿੱਚ ਤੂਫ਼ਾਨ ਹੇਲੇਨ ਕਾਰਨ ਜਾਨ ਗੁਆਉਣ ਵਾਲਿਆਂ ਦੀ ਗਿਣਤੀ 180 ਤੱਕ ਪਹੁੰਚ ਗਈ ਹੈ। ਦੱਖਣੀ-ਪੂਰਬੀ ਅਮਰੀਕੀ ਰਾਜ ਇਸ ਤੋਂ ਪ੍ਰਭਾਵਿਤ ਹਨ। ਰਾਸ਼ਟਰਪਤੀ ਜੋ ਬਿਡੇਨ ਅਤੇ ਉਪ ਰਾਸ਼ਟਰਪਤੀ ਕਮਲਾ ਹੈਰਿਸ ਨੇ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕੀਤਾ ਹੈ। ਬਿਡੇਨ ਤੂਫਾਨ ਕਾਰਨ ਹੋਈ ਤਬਾਹੀ ਨੂੰ ਦੇਖਣ ਲਈ ਹੈਲੀਕਾਪਟਰ ਰਾਹੀਂ ਉੱਤਰੀ ਅਤੇ ਦੱਖਣੀ ਕੈਰੋਲੀਨਾ ਗਏ। ਜਦਕਿ ਹੈਰਿਸ ਬੁੱਧਵਾਰ
ਜਪਾਨ ‘ਚ ਦੂਜੀ ਵਿਸ਼ਵ ਜੰਗ ਸਮੇਂ ਦਾ ਅਮਰੀਕੀ ਬੰਬ ਹਵਾਈ ਅੱਡੇ ’ਤੇ ਫਟਿਆ,
- by Gurpreet Singh
- October 3, 2024
- 0 Comments
ਜਪਾਨ ( Japan) ਦੇ ਇਕ ਹਵਾਈ ਅੱਡੇ ਵਿੱਚ ਦੱਬਿਆ ਹੋਇਆ ਦੂਜੀ ਵਿਸ਼ਵ ਜੰਗ ਦੇ ਸਮੇਂ ਦਾ ਇਕ ਅਮਰੀਕੀ ਬੰਬ ( World War II-era American bomb exploded ) ਅੱਜ ਅਚਾਨਕ ਫਟ ਗਿਆ। ਇਸ ਨਾਲ ਟੈਕਸੀਵੇਅ ਵਿੱਚ ਵੱਡਾ ਟੋਆ ਬਣ ਗਿਆ ਅਤੇ 80 ਤੋਂ ਵੱਧ ਉਡਾਣਾਂ ਰੱਦ ਕਰਨੀਆਂ ਪਈਆਂ। ਹਾਲਾਂਕਿ, ਇਸ ਦੌਰਾਨ ਕਿਸੇ ਦੇ ਜ਼ਖ਼ਮੀ ਹੋਣ ਦੀ
ਇਜ਼ਰਾਈਲ ਨੇ ਸੀਰੀਆ ‘ਤੇ ਵੀ ਕੀਤਾ ਹਮਲਾ, 3 ਦੀ ਮੌਤ
- by Gurpreet Singh
- October 3, 2024
- 0 Comments
ਇਜ਼ਰਾਈਲ ( Israel ) ਇੱਕੋ ਸਮੇਂ 5 ਮੋਰਚਿਆਂ ‘ਤੇ ਲੜ ਰਿਹਾ ਹੈ। ਇਸ ਦੀਆਂ ਫ਼ੌਜਾਂ ਲੇਬਨਾਨ ਵਿੱਚ ਹਿਜ਼ਬੁੱਲਾ, ਗਾਜ਼ਾ ਵਿੱਚ ਹਮਾਸ, ਈਰਾਨ ਅਤੇ ਯਮਨ ਵਿੱਚ ਹੂਤੀ ਬਾਗੀਆਂ ਨਾਲ ਲੜ ਰਹੀਆਂ ਹਨ। ਇਸੇ ਦੌਰਾਨ ਇਜ਼ਰਾਈਲ ਨੇ ਬੁੱਧਵਾਰ ਨੂੰ ਸੀਰੀਆ ‘ਚ ਵੀ ( Israel attacked Syria) ਹਮਲਾ ਕੀਤਾ ਸੀ, ਜਿਸ ‘ਚ 3 ਲੋਕ ਮਾਰੇ ਗਏ ਸਨ। ਗਾਜ਼ਾ
ਬੇਰੂਤ ‘ਤੇ 18 ਸਾਲ ਬਾਅਦ ਇਜ਼ਰਾਇਲੀ ਹਮਲਾ, 6 ਦੀ ਮੌਤ
- by Gurpreet Singh
- October 3, 2024
- 0 Comments
ਇਜ਼ਰਾਈਲ ਨੇ 2006 ਤੋਂ ਬਾਅਦ ਪਹਿਲੀ ਵਾਰ ਬੇਰੂਤ ‘ਤੇ ਦੇਰ ਰਾਤ ਮਿਜ਼ਾਈਲ ਹਮਲਾ ਕੀਤਾ ਹੈ। ਇਸ ‘ਚ ਘੱਟੋ-ਘੱਟ 6 ਲੋਕਾਂ ਦੀ ਮੌਤ ਹੋ ਗਈ। ਲੇਬਨਾਨੀ ਅਧਿਕਾਰੀਆਂ ਮੁਤਾਬਕ ਇਹ ਹਮਲਾ ਇੱਕ ਮੈਡੀਕਲ ਸੇਵਾ ਕੇਂਦਰ ‘ਤੇ ਕੀਤਾ ਗਿਆ। ਇਸ ਦੇ ਨਾਲ ਹੀ ਇਜ਼ਰਾਈਲ ਡਿਫੈਂਸ ਫੋਰਸ (ਆਈਡੀਐਫ) ਨੇ ਕਿਹਾ ਕਿ ਇਹ ਹਿਜ਼ਬੁੱਲਾ ਨਾਲ ਸਬੰਧਤ ਇਸਲਾਮਿਕ ਸਿਹਤ ਅਥਾਰਟੀ ਦਾ
ਇਜ਼ਰਾਈਲ ਨੇ ਸੰਯੁਕਤ ਰਾਸ਼ਟਰ ਦੇ ਸਕੱਤਰ ਜਨਰਲ ਦੇ ਦੇਸ਼ ਵਿਚ ਦਾਖਲ ਹੋਣ ‘ਤੇ ਪਾਬੰਦੀ ਲਗਾਈ
- by Gurpreet Singh
- October 2, 2024
- 0 Comments
ਇਜ਼ਰਾਈਲ ਨੇ ਸੰਯੁਕਤ ਰਾਸ਼ਟਰ ਦੇ ਸਕੱਤਰ ਜਨਰਲ ਐਂਟੋਨੀਓ ਗੁਟੇਰੇਸ ਦੇ ਦੇਸ਼ ਵਿਚ ਦਾਖਲ ਹੋਣ ‘ਤੇ ਪਾਬੰਦੀ ਲਗਾ ਦਿੱਤੀ ਹੈ। ਇਜ਼ਰਾਈਲ ਦੇ ਵਿਦੇਸ਼ ਮੰਤਰੀ ਇਜ਼ਰਾਈਲ ਕਾਟਜ਼ ਨੇ ਟਵੀਟ ਕਰਕੇ ਇਹ ਜਾਣਕਾਰੀ ਦਿੱਤੀ ਹੈ। ਇਜ਼ਰਾਈਲ ਦੇ ਵਿਦੇਸ਼ ਮੰਤਰਾਲੇ ਨੇ ਇੱਕ ਸੋਸ਼ਲ ਮੀਡੀਆ ਪੋਸਟ ਵਿੱਚ ਕਿਹਾ, “ਜੋ ਕੋਈ ਵੀ ਵਿਅਕਤੀ ਇਜ਼ਰਾਈਲ ‘ਤੇ ਇਰਾਨ ਦੇ ਘਿਨਾਉਣੇ ਹਮਲੇ ਦੀ ਨਿੰਦਾ