India International

ਪਾਕਿਸਤਾਨ ਨੇ ਪੀਐਮ ਮੋਦੀ ਨੂੰ ਐਸਸੀਓ ਮੀਟਿੰਗ ਲਈ ਦਿੱਤਾ ਸੱਦਾ

ਦਿੱਲੀ : ਪਾਕਿਸਤਾਨ ਨੇ ਪ੍ਰਧਾਨ ਮੰਤਰੀ ਮੋਦੀ ਨੂੰ ਸ਼ੰਘਾਈ ਸਹਿਯੋਗ ਸੰਗਠਨ (ਐਸਸੀਓ) ਦੀ ਕੌਂਸਲ ਆਫ਼ ਹੈੱਡਜ਼ ਆਫ਼ ਗਵਰਨਮੈਂਟ (ਸੀਐਚਜੀ) ਸੰਮੇਲਨ ਲਈ ਇਸਲਾਮਾਬਾਦ ਆਉਣ ਦਾ ਸੱਦਾ ਦਿੱਤਾ ਹੈ। ਪਾਕਿਸਤਾਨ 15 ਤੋਂ 16 ਅਕਤੂਬਰ ਦਰਮਿਆਨ ਐਸਸੀਓ ਮੀਟਿੰਗ ਦੀ ਮੇਜ਼ਬਾਨੀ ਕਰੇਗਾ। ਭਾਰਤ ਤੋਂ ਇਲਾਵਾ ਸੰਗਠਨ ਦੇ ਹੋਰ ਮੈਂਬਰ ਦੇਸ਼ਾਂ ਦੇ ਸਰਕਾਰਾਂ ਦੇ ਮੁਖੀਆਂ ਨੂੰ ਵੀ ਸੱਦਾ ਦਿੱਤਾ ਗਿਆ

Read More
India International

46 ਮਿੰਟ ਤੱਕ ਪਾਕਿਸਤਾਨੀ ਹਵਾਈ ਖੇਤਰ ‘ਚ ਰਿਹਾ PM ਮੋਦੀ ਦਾ ਜਹਾਜ਼

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਪੋਲੈਂਡ ਤੋਂ ਪਰਤਦੇ ਸਮੇਂ ਪਾਕਿਸਤਾਨ ਦੇ ਹਵਾਈ ਖੇਤਰ ਦੀ ਵਰਤੋਂ ਕੀਤੀ। ਪਾਕਿਸਤਾਨੀ ਮੀਡੀਆ ਹਾਊਸ ਡਾਨ ਨੇ ਉੱਥੋਂ ਦੀ ਨਾਗਰਿਕ ਹਵਾਬਾਜ਼ੀ ਅਥਾਰਟੀ ਦੇ ਇਕ ਅਧਿਕਾਰੀ ਦੇ ਹਵਾਲੇ ਨਾਲ ਇਹ ਜਾਣਕਾਰੀ ਦਿੱਤੀ ਹੈ। ਰਿਪੋਰਟ ਮੁਤਾਬਕ ਪ੍ਰਧਾਨ ਮੰਤਰੀ ਮੋਦੀ 46 ਮਿੰਟ ਤੱਕ ਪਾਕਿਸਤਾਨ ਦੇ ਹਵਾਈ ਖੇਤਰ ਵਿੱਚ ਰਹੇ। ਉਨ੍ਹਾਂ ਦਾ ਜਹਾਜ਼ ਲਾਹੌਰ ਅਤੇ

Read More
International

ਇਜ਼ਰਾਈਲ ਨੇ ਲੇਬਨਾਨ ‘ਤੇ ਹਮਲਾ ਕੀਤਾ, ਹਿਜ਼ਬੁੱਲਾ ਦੇ ਟਿਕਾਣਿਆਂ ਨੂੰ ਨਿਸ਼ਾਨਾ ਬਣਾਇਆ

ਹਿਜ਼ਬੁੱਲਾ ਨੇ ਐਤਵਾਰ ਨੂੰ ਇਜ਼ਰਾਈਲ ‘ਤੇ 150 ਤੋਂ ਵੱਧ ਰਾਕੇਟ ਦਾਗੇ। ਦੂਜੇ ਪਾਸੇ ਜਿਵੇਂ ਹੀ ਇਜ਼ਰਾਈਲੀ ਫੌਜ ਨੂੰ ਇਨ੍ਹਾਂ ਹਮਲਿਆਂ ਦੀਆਂ ਤਿਆਰੀਆਂ ਬਾਰੇ ਪਤਾ ਲੱਗਾ ਤਾਂ ਉਸ ਨੇ ਦੱਖਣੀ ਲੇਬਨਾਨ ‘ਚ ਆਪਣੇ ਟਿਕਾਣਿਆਂ ‘ਤੇ ਜ਼ਬਰਦਸਤ ਹਵਾਈ ਹਮਲਾ ਕਰ ਦਿੱਤਾ। ਇਜ਼ਰਾਇਲੀ ਫੌਜ ਨੇ ਕਿਹਾ ਹੈ ਕਿ ਉਸਦੇ ਲੜਾਕੂ ਜਹਾਜ਼ ਲੈਬਨਾਨ ਵਿੱਚ ਹਿਜ਼ਬੁੱਲਾ ਦੇ ਟਿਕਾਣਿਆਂ ‘ਤੇ ਹਮਲਾ

Read More
International

ਫਰਾਂਸ ਪੁਲਿਸ ਨੇ ਟੈਲੀਗ੍ਰਾਮ ਦੇ ਮਾਲਕ ਨੂੰ ਕੀਤਾ ਗ੍ਰਿਫਤਾਰ, ਕੀ ਹਨ ਦੋਸ਼?

ਫਰਾਂਸ  : ਟੈਲੀਗ੍ਰਾਮ ਦੇ ਮੁੱਖ ਕਾਰਜਕਾਰੀ ਅਧਿਕਾਰੀ ਪਾਵੇਲ ਦੁਰੋਵ ਨੂੰ ਫਰਾਂਸ ਦੀ ਪੁਲਿਸ ਨੇ ਪੈਰਿਸ ਦੇ ਉੱਤਰ ਵਿੱਚ ਇੱਕ ਹਵਾਈ ਅੱਡੇ ਤੋਂ ਗ੍ਰਿਫਤਾਰ ਕਰ ਲਿਆ ਹੈ, ਇੱਕ ਨਿਊਜ਼ ਏਜੰਸੀ ਮੁਤਾਬਕ, ਦੁਰੋਵ ਨੂੰ ਉਸਦੇ ਨਿੱਜੀ ਜੈੱਟ ਦੇ ਲੇ ਬੋਰਗੇਟ ਹਵਾਈ ਅੱਡੇ ‘ਤੇ ਉਤਰਨ ਤੋਂ ਬਾਅਦ ਹਿਰਾਸਤ ਵਿੱਚ ਲਿਆ ਗਿਆ ਸੀ। ਟੈਲੀਗ੍ਰਾਮ ਮੈਸੇਜਿੰਗ ਐਪ ਦੇ ਸੰਸਥਾਪਕ, ਪਾਵੇਲ ਦੁਰੋਵ,

Read More
India International Punjab Religion

ਕਤਰ ‘ਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਸਿੱਖ ਭਾਈਚਾਰੇ ਕੋਲ ਪਹੁੰਚਾਉਣ ਦੀ ਖ਼ਬਰ ਝੂਠੀ, ਇਸ ਜਥੇਬੰਦੀ ਨੇ ਚੁੱਕੇ ਸਵਾਲ

ਯੂ ਕੇ : ਇਸਲਾਮੀਕ ਦੇਸ਼ ਦੋਹਾ, ਕਤਰ ਵਿੱਚ ਇੱਕ ਪੁਲਿਸ ਥਾਣੇ ਦੇ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਦੋ ਪਾਵਨ ਸਰੂਪਾਂ ਦੇ ਮਾਮਲੇ ਦੇ ਵਿੱਚ ਇੱਕ ਨਵਾਂ ਮੋੜ ਆਇਆ ਹੈ। 23 ਅਗਸਤ ਨੂੰ ਭਾਰਤੀ ਵਿਦੇਸ਼ ਮੰਤਰਾਲੇ ਦੇ ਬੁਲਾਰੇ ਰਣਧੀਰ ਜੈਸਵਾਲ ਨੇ ਵਾਅਦਾ ਕੀਤਾ ਸੀ ਕਿ ਕਤਰ ਦੇ ਵਿੱਚ ਭਾਰਤੀ ਅੰਬੈਂਸੀ ਦੀਆਂ ਕੋਸ਼ਿਸ਼ਾਂ ਦੇ ਸਦਕਾ

Read More
India International

ਸੁਨੀਤਾ ਵਿਲੀਅਮਜ਼ ਫਰਵਰੀ 2025 ਵਿੱਚ ਪੁਲਾੜ ਤੋਂ ਵਾਪਸ ਆਵੇਗੀ, 80 ਦਿਨਾਂ ਤਂੋ ਸਪੇਸ ਵਿੱਚ ਫਸੇ

ਅਮਰੀਕਾ : ਭਾਰਤੀ ਮੂਲ ਦੀ ਅਮਰੀਕੀ ਪੁਲਾੜ ਯਾਤਰੀ ਸੁਨੀਤਾ ਵਿਲੀਅਮਜ਼ ਅਤੇ ਉਸ ਦੇ ਸਾਥੀ ਬੁਸ਼ ਵਿਲਮੋਰ ਫਰਵਰੀ 2025 ਵਿੱਚ ਅੰਤਰਰਾਸ਼ਟਰੀ ਪੁਲਾੜ ਸਟੇਸ਼ਨ (ISS) ਤੋਂ ਧਰਤੀ ‘ਤੇ ਵਾਪਸ ਆਉਣਗੇ। ਅਮਰੀਕੀ ਪੁਲਾੜ ਏਜੰਸੀ ਨਾਸਾ ਨੇ ਸ਼ਨੀਵਾਰ (24 ਅਗਸਤ) ਨੂੰ ਇਹ ਜਾਣਕਾਰੀ ਦਿੱਤੀ ਹੈ। ਨਾਸਾ ਨੇ ਆਖਰਕਾਰ ਸਵੀਕਾਰ ਕਰ ਲਿਆ ਕਿ ਬੋਇੰਗ ਦੇ ਨਵੇਂ ਸਟਾਰਲਾਈਨਰ ਕੈਪਸੂਲ ਵਿੱਚ ISS

Read More
India International

19 ਸਾਲ ਬਾਅਦ ਅੰਮ੍ਰਿਤਸਰ ਦਾ ਪਿਤਾ ਜਾਪਾਨੀ ਪੁੱਤਰ ਨੂੰ ਮਿਲਿਆ ! ਭਾਵੁਕ ਪਿਓ-ਪੁੱਤ ਕਈ ਘੰਟੇ ਤੱਕ ਗਲੇ ਲੱਗ ਕੇ ਰੋਣ ਲੱਗੇ !

ਸੁਖਪਾਲ ਸਿੰਘ ਦਾ ਸਾਲ 2002 ਵਿੱਚ ਜਾਪਾਨ ਦੀ ਕੁੜੀ ਸਚੀਆ ਤਾਕਾਹਾਤਾ ਨਾਲ ਵਿਆਹ ਹੋਇਆ ਸੀ

Read More