International Lifestyle

ਦੁਨੀਆ ਦਾ ਦੂਜਾ ਸਭ ਤੋਂ ਵੱਡਾ ਹੀਰਾ ਮਿਲਿਆ! ਕੀਮਤ ਸੁਣ ਕੇ ਉੱਡ ਜਾਣਗੇ ਹੋਸ਼

ਬਿਉਰੋ ਰਿਪੋਰਟ – ਬੋਤਸਵਾਨਾ ਵਿੱਚ ਦੁਨੀਆ ਦਾ ਸਭ ਤੋਂ ਵੱਡਾ ਹੀਰਾ (DIAMOND) ਮਿਲਿਆ ਹੈ। ਕੈਨੇਡਾ ਦੀ ਫਰਮ ਲੁਕਾਰਾ ਡਾਇਮੰਡ ਦੀ ਇੱਕ ਕੈਰੋ ਖਾਣ ਵਿੱਚੋਂ 2492 ਕੈਰੇਟ ਦਾ ਹੀਰਾ ਨਿਕਲਿਆ ਹੈ। ਇਹ 1905 ਵਿੱਚ ਦੱਖਣੀ ਅਫ਼ਰੀਕਾ ਵਿੱਚ ਮਿਲੇ 3106 ਕੈਰੇਟ ਦੇ ਕਲਿਨਨ ਹੀਰੇ ਦੇ ਬਾਅਦ ਹੁਣ ਤੱਕ ਸਭ ਤੋਂ ਵੱਡਾ ਹੀਰਾ (Second-Biggest Diamond) ਹੈ। ਕੈਰੋ ਖਾਣ

Read More
International Punjab Religion

ਕਤਰ ਪੁਲਿਸ ਨੇ ਸਿੱਖ ਨੂੰ ਗ੍ਰਿਫ਼ਤਾਰ ਕਰ ਥਾਣੇ ’ਚ ਰੱਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ! SGPC ਨੇ ਲਿਆ ਨੋਟਿਸ, ਤੁਰੰਤ ਕਾਰਵਾਈ ਦੀ ਅਪੀਲ

ਬਿਉਰੋ ਰਿਪੋਰਟ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਦੋਹਾ ਕਤਰ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਦੋ ਪਾਵਨ ਸਰੂਪ ਸਥਾਨਕ ਪੁਲਿਸ ਵੱਲੋਂ ਆਪਣੇ ਕੋਲ ਰੱਖਣ ਦਾ ਸਖ਼ਤ ਨੋਟਿਸ ਲਿਆ ਹੈ। ਇਸ ਸਬੰਧੀ ਉਨ੍ਹਾਂ ਭਾਰਤ ਦੇ ਵਿਦੇਸ਼ ਮੰਤਰੀ ਅਤੇ ਕਤਰ ਵਿੱਚ ਭਾਰਤੀ ਅੰਬੈਸਡਰ ਨੂੰ ਇਸ ਮਾਮਲੇ ਵਿਚ ਤੁਰੰਤ ਦਖ਼ਲ ਦੇਣ

Read More
International Sports

ਰੋਨਾਲਡੋ ਨੇ ਬਣਾਇਆ ਇੱਕ ਹੋਰ ਵਿਸ਼ਵ ਰਿਕਾਰਡ, ਯੂਟਿਊਬ ਚੈਨਲ ਲਾਂਚ ਕਰਦਿਆਂ ਹੀ ਹਾਸਲ ਕੀਤਾ ਗੋਲਡਨ ਬਟਨ

ਬਿਉਰੋ ਰਿਪੋਰਟ: ਪੁਰਤਗਾਲ ਦੇ ਦਿੱਗਜ ਫੁੱਟਬਾਲਰ ਕ੍ਰਿਸਟੀਆਨੋ ਰੋਨਾਲਡੋ ਨੇ ਬੀਤੇ ਦਿਨ ਬੁੱਧਵਾਰ ਨੂੰ ਆਪਣਾ ਯੂਟਿਊਬ ਚੈਨਲ ਲਾਂਚ ਕੀਤਾ। ਰੀਅਲ ਮੈਡ੍ਰਿਡ ਦੇ ਸਾਬਕਾ ਸਟਾਰ ਦੇ ਪ੍ਰਸ਼ੰਸਕ ਉਸਦੇ ਚੈਨਲ ਨੂੰ ਸਬਸਕ੍ਰਾਈਬ ਕਰਨ ਲਈ ਕਮਲੇ ਹੋ ਉੱਠੇ, ਇਹ ਜਾਣਨ ਲਈ ਕਿ ਉਹ ਆਪਣੀ ਜ਼ਿੰਦਗੀ ਕਿਵੇਂ ਜੀਉਂਦਾ ਹੈ। ਪ੍ਰਸ਼ੰਸਕਾਂ ਦੀ ਉਤਸੁਕਤਾ ਇੰਨੀ ਸੀ ਕਿ ਰੋਨਾਲਡੋ ਨੇ ਸਭ ਤੋਂ ਤੇਜ਼ੀ

Read More
International Punjab

ਪਰਿਵਾਰ ਨਾਲ ਕੈਨੇਡਾ ਪਹੁੰਚਿਆ! ਹਕੀਕਤ ਵੇਖ ਹੋਸ਼ ਉੱਡ ਗਏ ਫਿਰ ਜ਼ਿੰਦਗੀ ਮਿੰਟਾਂ ‘ਚ ਖਤਮ!

ਬਿਉਰੋ ਰਿਪੋਰਟ – ਜ਼ਮੀਨ ਵੇਚ ਕੇ ਨੌਜਵਾਨ ਚੰਗੇ ਭਵਿੱਖ ਦੇ ਲਈ ਕੈਨੇਡਾ (CANADA) ਪਹੁੰਚਿਆ ਪਰ ਹੁਣ ਹੈਰਾਨ ਕਰਨ ਵਾਲੀ ਖ਼ਬਰ ਸਾਹਮਣੇ ਆਈ ਹੈ। ਮੋਗਾ ਦੇ ਰਹਿਣ ਵਾਲੇ ਸੁਖਪ੍ਰੀਤ ਸਿੰਘ ਦੇ ਵੱਲੋਂ ਉੱਥੇ ਆਪਣੀ ਜੀਵਨ ਲੀਲਾ ਖਤਮ ਕਰ ਲਈ ਗਈ ਹੈ। ਉਹ ਪਿੰਡ ਚੜਿੱਖ ਦਾ ਰਹਿਣ ਵਾਲਾ ਸੀ ਅਤੇ ਕੈਨੇਡਾ ਦਾ ਆਰਜ਼ੀ ਵੀਜ਼ਾ ਲੈ ਕੇ ਕੁਝ

Read More
International

ਯੂਕਰੇਨ ਦਾ ਰੂਸ ’ਤੇ ਸਭ ਤੋਂ ਵੱਡੇ ਡਰੋਨ ਹਮਲੇ, 45 ਡਰੋਨ ਦਾਗ਼ੇ

ਯੂਕਰੇਨ ਨੇ ਰੂਸ ’ਤੇ ਹੁਣ ਤੱਕ ਦੇ ਸਭ ਤੋਂ ਵੱਡਾ ਹਮਲਾ ਕੀਤਾ ਹੈ। ਇਸ ਹਮਲੇ ਵਿੱਚ ਯੂਕਰੇਨ ਨੇ ਰੂਸ ‘ਤੇ 45 ਡਰੋਨ ਦਾਗ਼ੇ। ਰੂਸੀ ਅਧਿਕਾਰੀਆਂ ਨੇ ਕਿਹਾ ਕਿ ਉਨ੍ਹਾਂ ਰਾਜਧਾਨੀ ਮਾਸਕੋ ਅਤੇ ਹੋਰ ਖ਼ਿੱਤਿਆਂ ਵੱਲ ਦਾਗ਼ੇ ਗਏ ਸਾਰੇ ਡਰੋਨਾਂ ਨੂੰ ਤਬਾਹ ਕਰ ਦਿੱਤਾ ਹੈ। ਰੱਖਿਆ ਮੰਤਰਾਲੇ ਨੇ ਬੁੱਧਵਾਰ ਤੜਕੇ 45 ਡਰੋਨ ਤਬਾਹ ਕਰਨ ਦਾ ਦਾਅਵਾ

Read More