International

ਹੋਰਮੁਜ਼ ਤੋਂ ਬਾਅਦ ਹੁਣ ਅਮਰੀਕਾ ਦੀ ‘ਮਲੱਕਾ ਸਟ੍ਰੇਟ’ ’ਤੇ ਨਜ਼ਰ

ਵਾਸ਼ਿੰਗਟਨ (15 ਅਪ੍ਰੈਲ, 2026): ਇਰਾਨ ਨਾਲ ਵਧਦੇ ਤਣਾਅ ਦੇ ਵਿਚਕਾਰ ਅਮਰੀਕਾ ਨੇ ਇੰਡੋਨੇਸ਼ੀਆ ਨਾਲ ਇੱਕ ਅਹਿਮ ਰੱਖਿਆ ਸਮਝੌਤਾ ਕੀਤਾ ਹੈ। 13 ਅਪ੍ਰੈਲ ਨੂੰ ਹੋਏ ਇਸ ਕਰਾਰ ਤਹਿਤ ਹੁਣ ਅਮਰੀਕੀ ਫ਼ੌਜੀ ਜਹਾਜ਼ ਇੰਡੋਨੇਸ਼ੀਆ ਦੇ ਹਵਾਈ ਖੇਤਰ ਦੀ ਵਰਤੋਂ ਕਰ ਸਕਣਗੇ। ਮਾਹਿਰਾਂ ਅਨੁਸਾਰ, ਇਹ ਕਦਮ ਦੁਨੀਆ ਦੇ ਸਭ ਤੋਂ ਵਿਅਸਤ ਸਮੁੰਦਰੀ ਰਸਤੇ ‘ਮਲੱਕਾ ਸਟ੍ਰੇਟ’ ’ਤੇ ਨਿਗਰਾਨੀ ਵਧਾਉਣ

Read More
International

ਇਰਾਨ ਨੇ ਅਮਰੀਕਾ ਨੂੰ ਦਿੱਤੀ ਖੁੱਲ੍ਹੀ ਚਿਤਾਵਨੀ! ਅਮਰੀਕਾ ਵੱਲੋਂ ਇਰਾਨ ਦੀਆਂ ਬੰਦਰਗਾਹਾਂ ’ਤੇ ਨਾਕਾਬੰਦੀ ਦਾ ਐਲਾਨ

ਬਿਊਰੋ ਰਿਪੋਰਟ (13 ਅਪ੍ਰੈਲ, 2026): ਇਰਾਨ ਅਤੇ ਅਮਰੀਕਾ ਵਿਚਾਲੇ ਚੱਲ ਰਹੀ ਖਿੱਚੋਤਾਣ ਹੁਣ ਖ਼ਤਰਨਾਕ ਮੋੜ ’ਤੇ ਪਹੁੰਚ ਗਈ ਹੈ। ਇਰਾਨ ਨੇ ਅਮਰੀਕਾ ਨੂੰ ਸਿੱਧੀ ਚਿਤਾਵਨੀ ਦਿੱਤੀ ਹੈ ਕਿ ਜੇ ਉਸ ਦੀਆਂ ਬੰਦਰਗਾਹਾਂ ਨੂੰ ਨਿਸ਼ਾਨਾ ਬਣਾਇਆ ਗਿਆ, ਤਾਂ ਫਾਰਸ ਦੀ ਖਾੜੀ ਜਾਂ ਓਮਾਨ ਸਾਗਰ ਵਿੱਚ ਕਿਸੇ ਵੀ ਦੇਸ਼ ਦੀ ਬੰਦਰਗਾਹ ਸੁਰੱਖਿਅਤ ਨਹੀਂ ਰਹੇਗੀ। ਇਰਾਨ ਦੀ ਫੌਜ

Read More
International

ਜੰਗਬੰਦੀ ਨੂੰ ਲੈ ਕੇ ਅਮਰੀਕਾ ਤੇ ਇਰਾਨ ਵਿਚਾਲੇ ਇਸਲਾਮਾਬਾਦ ‘ਚ ਗੱਲਬਾਤ ਅੱਜ, ਇਰਾਨੀ ਵਫ਼ਦ ਪਹੁੰਚਿਆ ਪਾਕਿਸਤਾਨ

ਈਰਾਨੀ ਵਫ਼ਦ ਸ਼ੁੱਕਰਵਾਰ ਦੇਰ ਰਾਤ ਇਸਲਾਮਾਬਾਦ ਪਹੁੰਚਿਆ। ਇਸ ਵਫ਼ਦ ਦੀ ਅਗਵਾਈ ਈਰਾਨੀ ਸੰਸਦ ਦੇ ਸਪੀਕਰ ਮੁਹੰਮਦ ਬਾਘੇਰ ਗਾਲਿਬਾਫ ਕਰ ਰਹੇ ਹਨ। ਇਹ ਵਫ਼ਦ ਅਮਰੀਕਾ ਨਾਲ ਸ਼ਾਂਤੀ ਵਾਰਤਾ ਲਈ ਪਾਕਿਸਤਾਨ ਆਇਆ ਹੈ। ਇਸਲਾਮਾਬਾਦ ਵਿੱਚ ਅੱਜ ਇੱਕ ਮਹੱਤਵਪੂਰਨ ਮੀਟਿੰਗ ਹੋਣ ਵਾਲੀ ਹੈ, ਜਿਸ ਵਿੱਚ ਅਮਰੀਕੀ ਉਪ ਰਾਸ਼ਟਰਪਤੀ ਜੇਡੀ ਵੈਂਸ ਵੀ ਸ਼ਾਮਲ ਹੋਣਗੇ। ਪਾਕਿਸਤਾਨ ਪਹੁੰਚਣ ਤੋਂ ਬਾਅਦ ਗਾਲਿਬਾਫ

Read More