International

ਦੁਨੀਆ ਦੀ ਸਭ ਤੋਂ ਬਜ਼ੁਰਗ ਔਰਤ ਮਾਰੀਆ ਬ੍ਰਾਨਿਆਸ ਦਾ ਦੇਹਾਂਤ, 117 ਸਾਲ ਦੀ ਉਮਰ ਵਿੱਚ ਆਖਰੀ ਸਾਹ ਲਏ

ਦੁਨੀਆ ਦੀ ਸਭ ਤੋਂ ਬਜ਼ੁਰਗ ਮੰਨੀ ਜਾਣ ਵਾਲੀ ਮਾਰੀਆ ਬ੍ਰਾਨਿਆਸ ਦੀ 117 ਸਾਲ 168 ਦਿਨ ਦੀ ਉਮਰ ‘ਚ ਮੌਤ ਹੋ ਗਈ ਹੈ। ਉਸ ਦੇ ਪਰਿਵਾਰ ਨੇ ਮੰਗਲਵਾਰ ਨੂੰ ਸੋਸ਼ਲ ਮੀਡੀਆ ‘ਤੇ ਇਹ ਜਾਣਕਾਰੀ ਦਿੱਤੀ। ਜਨਵਰੀ 2023 ਵਿੱਚ ਫ੍ਰੈਂਚ ਨਨ ਲੂਸੀਲ ਰੈਂਡਨ ਦੀ ਮੌਤ ਤੋਂ ਬਾਅਦ, ਉਹ ਦੁਨੀਆ ਦੀ ਸਭ ਤੋਂ ਬਜ਼ੁਰਗ ਵਿਅਕਤੀ ਬਣ ਗਈ ਸੀ।

Read More
International

ਪਾਕਿਸਤਾਨ ‘ਚ ਈਸ਼ਨਿੰਦਾ ਨਾਲ ਜੁੜੇ ਫੈਸਲੇ ਦਾ ਵਿਰੋਧ: ਹਜ਼ਾਰਾਂ ਲੋਕ ਸੁਪਰੀਮ ਕੋਰਟ ‘ਚ ਹੋਏ ਦਾਖਲ, ਚੀਫ ਜਸਟਿਸ ਦੇ ਸਿਰ ‘ਤੇ ਰੱਖਿਆ 1 ਕਰੋੜ ਦਾ ਇਨਾਮ

ਪਾਕਿਸਤਾਨ ਦੀ ਰਾਜਧਾਨੀ ਇਸਲਾਮਾਬਾਦ ‘ਚ ਸੋਮਵਾਰ ਨੂੰ ਸੈਂਕੜੇ ਕੱਟੜਪੰਥੀਆਂ ਦੀ ਭੀੜ ਨੇ ਸੁਪਰੀਮ ਕੋਰਟ ‘ਤੇ ਹਮਲਾ ਕਰ ਦਿੱਤਾ। ਉਹ ਈਸ਼ਨਿੰਦਾ ਨਾਲ ਸਬੰਧਤ ਪਾਕਿਸਤਾਨ ਦੇ ਚੀਫ਼ ਜਸਟਿਸ ਕਾਜ਼ੀ ਫੈਜ਼ ਈਸਾ ਦੇ ਫ਼ੈਸਲੇ ਤੋਂ ਨਾਰਾਜ਼ ਸੀ। ਉਸਨੇ ਧਰਮ ਦੇ ਅਧਿਕਾਰ ਕਾਨੂੰਨ ਦੇ ਤਹਿਤ ਇੱਕ ਅਹਿਮਦੀਆ ਵਿਅਕਤੀ ਨੂੰ ਈਸ਼ਨਿੰਦਾ ਦੇ ਦੋਸ਼ਾਂ ਤੋਂ ਬਰੀ ਕਰ ਦਿੱਤਾ। ਪਾਕਿਸਤਾਨੀ ਅਖਬਾਰ ਡਾਨ

Read More
India International

ਗੁਆਂਢੀ ਦੇਸ਼ ਪਾਕਿਸਤਾਨ ਤੱਕ ਪਹੁੰਚ ਗਿਆ ਐਮਪਾਕਸ ਵਾਇਰਸ, ਭਾਰਤ ’ਤੇ ਵੀ ਮੰਡਰਾ ਰਿਹਾ ਖ਼ਤਰਾ

ਬਿਉਰੋ ਰਿਪੋਰਟ: ਐਮਪਾਕਸ ਵਾਇਰਸ ਨੇ ਦੁਨੀਆ ਦੀਆਂ ਚਿੰਤਾਵਾਂ ਵਧਾ ਦਿੱਤੀਆਂ ਹਨ। ਇਸ ਦੀ ਲਾਗ ਹੁਣ ਗੁਆਂਢੀ ਦੇਸ਼ ਪਾਕਿਸਤਾਨ ਤੱਕ ਪਹੁੰਚ ਗਈ ਹੈ। ਪਾਕਿਸਤਾਨ ਵਿੱਚ ਇਸ ਦੇ ਤਿੰਨ ਮਰੀਜ਼ ਪਾਏ ਗਏ ਹਨ। ਇਸ ਦੀ ਲਾਗ ਬਹੁਤ ਤੇਜ਼ੀ ਨਾਲ ਵਧ ਰਹੀ ਹੈ। ਇਸ ਲਈ ਹੁਣ ਭਾਰਤ ਨੂੰ ਵੀ ਇਸ ਵਾਇਰਸ ਤੋਂ ਸਾਵਧਾਨ ਰਹਿਣ ਦੀ ਲੋੜ ਹੈ। ਪਾਕਿਸਤਾਨ

Read More