ਰੱਖੜੀ ਤੋਂ ਇਕ ਦਿਨ ਪਹਿਲਾਂ ਇਕਲੌਤਾ ਭਰਾ ਦੁਨੀਆ ਤੋਂ ਚੱਲਾ ਗਿਆ ! ਸੱਤ ਸਮੁੰਦਰ ਪਾਰ ਦਰਦਨਾਕ ਮੌਤ !
ਨੌਜਵਾਨ ਵਿਸ਼ਵਦੀਪ ਸਿੰਘ ਦੀ ਉਮਰ 19 ਸਾਲ ਦੱਸੀ ਜਾ ਰਹੀ ਹੈ
ਨੌਜਵਾਨ ਵਿਸ਼ਵਦੀਪ ਸਿੰਘ ਦੀ ਉਮਰ 19 ਸਾਲ ਦੱਸੀ ਜਾ ਰਹੀ ਹੈ
ਕੈਨੇਡਾ (Canada) ਤੋਂ ਮੰਦਭਾਗੀ ਖਬਰ ਆਈ ਹੈ, ਜਿੱਥੇ ਪੰਜਾਬ ਟਰੱਕ ਡਰਾਈਵਰ ਦੀ ਮੌਤ ਹੋ ਗਈ ਹੈ। ਇਸ ਭਿਆਨਕ ਸੜਕ ਹਾਦਸੇ ਵਿੱਚ ਮ੍ਰਿਤਕ ਹਰਸ਼ਵੀਰ ਸਿੰਘ ਮੱਲੀ ਦੀ ਮੌਤ ਹੋ ਗਈ ਹੈ। ਇਹ ਹਾਦਸਾ ਕੈਲਗਰੀ ਦੇ ਹਾਈਵੇਅ ਉੱਤੇ ਵਾਪਰਿਆ ਹੈ, ਇਹ ਟਰੱਕ ਅਮੋਨੀਅਮ ਨਾਈਟਰੇਟ ਨਾਲ ਭਰਿਆ ਹੋਇਆ ਸੀ। ਹਰਸ਼ਵੀਰ ਸਿੰਘ ਮੱਲੀ ਇਸ ਟਰੱਕ ਨੂੰ ਚਲਾ ਰਿਹਾ ਸੀ
ਅਮਰੀਕਾ (America) ਵਿੱਚ ਭਾਰਤੀ ਮੂਲ ਦੇ ਇਕ ਵਿਅਕਤੀ ਦਾ ਗੋਲੀ ਮਾਰ ਕੇ ਕਤਲ ਕਰ ਦਿੱਤਾ ਗਿਆ ਹੈ। ਇਹ ਕਤਲ ਅਮਰੀਕਾ ਦੇ ਨਾਰਥ ਕੈਰੋਲਿਨਾ ਦੇ ਇਕ ਸਟੋਰ ਵਿੱਚ ਕੀਤਾ ਗਿਆ ਹੈ। ਸਟੋਰ ਵਿੱਚ ਨਾਬਾਲਿਗ ਵੱਲੋਂ ਮੈਨਾਂਕ ਪਟੇਲ ਨਾਮ ਦੇ ਭਾਰਤੀ ਮੂਲ ਦੇ ਵਿਅਕਤੀ ਨੂੰ ਗੋਲੀ ਮਾਰ ਦਿੱਤੀ। ਮੈਨਾਂਕ ਪਟੇਲ ਸਟੋਰ ਦਾ ਮਾਲਕ ਦੱਸਿਆ ਜਾ ਰਿਹਾ ਹੈ।
ਪਾਕਿਸਤਾਨ ਦੇ ਜੈਵਲਿਨ ਖਿਡਾਰੀ ਅਰਸ਼ਦ ਨਦੀਮ ਦੇ ਪੈਰਿਸ ਓਲੰਪਿਕ ਵਿੱਚ ਸੋਨ ਤਮਗਾ ਜਿੱਤਣ ਤੋਂ ਬਾਅਦ ਸ਼ਾਹਬਾਜ਼ ਸਰਕਾਰ ਨੇ ਉਨ੍ਹਾਂ ਦੇ ਸਨਮਾਨ ਵਿੱਚ ਇੱਕ ਸਮਾਗਮ ਦਾ ਆਯੋਜਨ ਕੀਤਾ। ਹਾਲਾਂਕਿ, ਪਾਕਿਸਤਾਨ ਦੇ ਹਾਕੀ ਖਿਡਾਰੀਆਂ ਦੇ ਅਨੁਸਾਰ, ਉਨ੍ਹਾਂ ਨੂੰ ਸਮਾਗਮ ਵਿੱਚ ਸ਼ਾਮਲ ਹੋਣ ਦਾ ਸੱਦਾ ਮਿਲਣ ਤੋਂ ਬਾਅਦ, ਸੱਦਾ ਵਾਪਸ ਲੈ ਲਿਆ ਗਿਆ ਸੀ। ਪਾਕਿਸਤਾਨ ਦੇ ਸਾਬਕਾ ਹਾਕੀ
ਬੰਗਲਾਦੇਸ਼ : ਸੰਯੁਕਤ ਰਾਸ਼ਟਰ ਦੇ ਮਨੁੱਖੀ ਅਧਿਕਾਰ ਦਫਤਰ ਨੇ ਆਪਣੀ ਰਿਪੋਰਟ ‘ਚ ਦਾਅਵਾ ਕੀਤਾ ਹੈ ਕਿ ਬੰਗਲਾਦੇਸ਼ ‘ਚ ਹਾਲ ਹੀ ‘ਚ ਹੋਈ ਹਿੰਸਾ ‘ਚ ਕਰੀਬ 650 ਲੋਕਾਂ ਦੀ ਮੌਤ ਹੋਈ ਹੈ। ਸੰਯੁਕਤ ਰਾਸ਼ਟਰ ਨੇ ਕਿਹਾ ਹੈ ਕਿ ਹਿੰਸਾ, ਗ੍ਰਿਫਤਾਰੀਆਂ ਅਤੇ ਨਿਆਂਇਕ ਹਿਰਾਸਤ ਵਿੱਚ ਮੌਤਾਂ ਦੀਆਂ ਘਟਨਾਵਾਂ ਦੀ ਨਿਰਪੱਖ ਅਤੇ ਪਾਰਦਰਸ਼ੀ ਢੰਗ ਨਾਲ ਜਾਂਚ ਹੋਣੀ ਚਾਹੀਦੀ
ਰੂਸ ਦੇ ਪੂਰਬੀ ਤੱਟ ‘ਤੇ 7.0 ਤੀਬਰਤਾ ਦਾ ਬਹੁਤ ਤੇਜ਼ ਭੂਚਾਲ ਆਇਆ ਹੈ। ਇਹ ਭੂਚਾਲ ਇੰਨਾ ਜ਼ਬਰਦਸਤ ਸੀ ਕਿ ਇਸ ਨਾਲ ਰੂਸ ਦੇ ਸ਼ਿਵਲੁਚ ਜਵਾਲਾਮੁਖੀ ‘ਚ ਧਮਾਕਾ ਹੋਇਆ। ਰੂਸੀ ਸਰਕਾਰੀ ਮੀਡੀਆ TASS ਨੇ ਇਹ ਜਾਣਕਾਰੀ ਦਿੱਤੀ ਹੈ। ਰੂਸ ਦੇ ਪੂਰਬੀ ਤੱਟ ‘ਤੇ 7.0 ਤੀਬਰਤਾ ਦੇ ਭੂਚਾਲ ਤੋਂ ਬਾਅਦ ਸਿਵਾਲਚ ਜਵਾਲਾਮੁਖੀ ਫਟ ਗਿਆ ਹੈ ਅਤੇ ਸੁਨਾਮੀ
ਸੁਖਬੀਰ ਸਿੰਘ ਨੇ ਗਿੱਦੜਬਾਹਾ ਜ਼ਿਮਨੀ ਚੋਣ ਦੀ ਤਿਆਰੀ ਸ਼ੁਰੂ ਕੀਤੀ,ਵਰਕਰਾਂ ਦੇ ਨਾਲ ਕੀਤੀ ਮੀਟਿੰਗ