India International

ਬੰਗਲਾਦੇਸ਼ ਤੇ ਮਿਆਂਮਾਰ ‘ਚ ਪਹੁੰਚਿਆ ਤੂਫਾਨ ‘ਮੋਚਾ’ , 250 ਕਿਲੋਮੀਟਰ ਪ੍ਰਤੀ ਘੰਟਾ ਹੈ ਰਫ਼ਤਾਰ , ਹਾਈ ਅਲਰਟ ‘ਤੇ ਸਮੁੰਦਰੀ ਇਲਾਕੇ

ਪਿਛਲੇ ਇੱਕ ਦਹਾਕੇ ਦਾ ਸਭ ਤੋਂ ਭਿਆਨਕ ਚੱਕਰਵਾਤੀ ਤੂਫਾਨ ‘ਮੋਚਾ’ ਤੇਜ਼ੀ ਨਾਲ ਜ਼ੋਰ ਫੜ ਰਿਹਾ ਹੈ। ਮੋਚਾ ਬੰਗਲਾਦੇਸ਼ ਅਤੇ ਮਿਆਂਮਾਰ ਦੇ ਸਮੁੰਦਰੀ ਤੱਟਾਂ ਤੱਕ ਪਹੁੰਚਣ ਲੱਗਾ ਹੈ। ਹਵਾ ਦੀ ਗਤੀ ਦੇ ਹਿਸਾਬ ਨਾਲ ਚੱਕਰਵਾਤ ਨੂੰ ਕਈ ਸ਼੍ਰੇਣੀਆਂ ਵਿੱਚ ਵੰਡਿਆ ਜਾਂਦਾ ਹੈ ਅਤੇ ਮੋਚਾ ਤੂਫਾਨ ਨੂੰ ਪੰਜਵੀਂ ਸ਼੍ਰੇਣੀ ਵਿੱਚ ਰੱਖਿਆ ਗਿਆ ਹੈ। ਅੰਦਾਜ਼ਾ ਲਗਾਇਆ ਜਾ ਰਿਹਾ

Read More
International

ਇਮਰਾਨ ਖਾਨ ਨੂੰ ਦੋ ਹਫ਼ਤਿਆਂ ਦੀ ਮਿਲੀ ਅੰਤਰਿਮ ਜ਼ਮਾਨਤ…

ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਅਤੇ ਪੀਟੀਆਈ ਮੁਖੀ ਇਮਰਾਨ ਖਾਨ ਨੂੰ ਇਸਲਾਮਾਬਾਦ ਹਾਈ ਕੋਰਟ ਤੋਂ ਵੱਡੀ ਰਾਹਤ ਮਿਲੀ ਹੈ। ਇਸਲਾਮਾਬਾਦ ਹਾਈ ਕੋਰਟ ਨੇ ਅਲ-ਕਾਦਿਰ ਟਰੱਸਟ ਮਾਮਲੇ ‘ਚ ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਨੂੰ ਦੋ ਹਫ਼ਤਿਆਂ ਲਈ ਅੰਤਰਿਮ ਜ਼ਮਾਨਤ ਦੇ ਦਿੱਤੀ ਹੈ। ਪਾਕਿਸਤਾਨ ਤਹਿਰੀਕ-ਏ-ਇਨਸਾਫ਼ ਪਾਰਟੀ ਦੇ ਪ੍ਰਧਾਨ ਇਮਰਾਨ ਖ਼ਾਨ ਦੀ ਜ਼ਮਾਨਤ ਅਰਜ਼ੀ ‘ਤੇ ਸੁਣਵਾਈ

Read More
International

ਸੱਪ ਨੂੰ ਪੁਲਾੜ ਵਿੱਚ ਭੇਜ ਕੇ ਜੀਵਨ ਦੀ ਖੋਜ ਕਰੇਗਾ NASA, ਕਰੇਗਾ ਹੈਰਾਨਕੁਨ ਕੰਮ

NASA : ਦੁਨੀਆ ਭਰ ਦੇ ਵਿਗਿਆਨੀ ਲੰਬੇ ਸਮੇਂ ਤੋਂ ਧਰਤੀ ਤੋਂ ਇਲਾਵਾ ਕਿਸੇ ਹੋਰ ਗ੍ਰਹਿ ‘ਤੇ ਜੀਵਨ ਦੀ ਖੋਜ ਕਰ ਰਹੇ ਹਨ। ਇਸ ਕੜੀ ‘ਚ ਹੁਣ ਅਮਰੀਕੀ ਪੁਲਾੜ ਏਜੰਸੀ ਨਾਸਾ ਸੱਪ ਅਤੇ ਕੀੜੇ ਨੂੰ ਪੁਲਾੜ ‘ਚ ਭੇਜਣ ਦੀ ਤਿਆਰੀ ਕਰ ਰਹੀ ਹੈ। ਦਰਅਸਲ, ਇਹ ਸੱਪ ਅਤੇ ਕੀੜੇ ਵਿਸ਼ੇਸ਼ ਕਿਸਮ ਦੇ ਰੋਬੋਟ ਹਨ, ਜੋ ਪੁਲਾੜ ਵਿੱਚ

Read More
International

ਇਟਲੀ ‘ਚ ਵੱਡਾ ਧਮਾਕਾ, ਕਈ ਗੱਡੀਆਂ ਹੋਈਆਂ ਸੜ ਕੇ ਸੁਆਹ

ਇਟਲੀ ਦੇ ਮਿਲਾਨ ਸ਼ਹਿਰ ‘ਚ ਜ਼ਬਰਦਸਤ ਧਮਾਕਾ ਹੋਇਆ ਹੈ। ਧਮਾਕਾ ਇੰਨਾ ਜ਼ਬਰਦਸਤ ਸੀ ਕਿ ਆਸ-ਪਾਸ ਖੜ੍ਹੇ ਕਈ ਵਾਹਨ ਸੜ ਕੇ ਸੁਆਹ ਹੋ ਗਏ। ਦੱਸਿਆ ਜਾ ਰਿਹਾ ਹੈ ਕਿ ਇਹ ਧਮਾਕਾ ਪਾਰਕਿੰਗ ਵਿੱਚ ਖੜੀ ਇੱਕ ਵੈਨ ਵਿੱਚ ਹੋਇਆ। ਜਾਣਕਾਰੀ ਮੁਤਾਬਕ ਇਹ ਧਮਾਕਾ ਮਿਲਾਨ ਦੇ ਪੋਰਟਾ ਰੋਮਾਨਾ ਇਲਾਕੇ ‘ਚ ਹੋਇਆ। ਇਸ ਧਮਾਕੇ ਤੋਂ ਬਾਅਦ ਡੋਮਿਨੋ ਧਮਾਕਾ ਹੋਇਆ,

Read More
International

ਯੂਕੇ ਵਿੱਚ ਤਿੰਨ ਲੋਕਾਂ ਦੇ DNA ਨਾਲ ਪੈਦਾ ਹੋਇਆ ਬੱਚਾ, ਜਾਣੋ ਦੂਜੇ ਬੱਚਿਆਂ ਨਾਲੋਂ ਕਿਵੇਂ ਹੋਵੇਗਾ ਵੱਖਰਾ…

 ਬ੍ਰਿਟੇਨ ‘ਚ ਪਹਿਲੀ ਵਾਰ ਇੱਕ ਅਨੋਖੇ ਬੱਚੇ ਨੇ ਜਨਮ ਲਿਆ ਹੈ। ਅਸਲ ਵਿੱਚ ਵਿਗਿਆਨੀਆਂ ਨੇ ਤਿੰਨ ਵਿਅਕਦੀਆਂ ਦੇ ਡੀਐਨਏ ਤੋਂ ਬੱਚੇ ਦਾ ਜਨਮ ਹੋਇਆ ਹੈ। ਇਹ ਹੈਰਾਨਕੁਨ ਜਾਣਕਾਰੀ ਬੀਬੀਸੀ ਦੀ ਰਿਪੋਰਟ ਵਿੱਚ ਸਾਹਮਣੇ ਆਈ ਹੈ। ਇਸ ਪ੍ਰਕਿਰਿਆ ਵਿੱਚ, 99.8 ਪ੍ਰਤੀਸ਼ਤ ਡੀਐਨਏ ਦੋ ਮਾਤਾ-ਪਿਤਾ ਤੋਂ ਆਏ ਅਤੇ ਬਾਕੀ ਬੱਚੇ ਨੂੰ ਜਨਮ ਦੇਣ ਵਾਲੀ ਔਰਤ ਤੋਂ ਆਏ।

Read More
International

ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਦੀ ਅਦਾਲਤ ‘ਚ ਪੇਸ਼ੀ,ਦੇਸ਼ ਵਿੱਚ ਇੰਟਰਨੈਟ ਸੇਵਾਵਾਂ ਬੰਦ,ਫੌਜ ਦੇ ਹਵਾਲੇ ਪੰਜਾਬ

ਇਸਲਾਮਾਬਾਦ :ਤੋਸ਼ਾਖਾਨਾ ਕੇਸ ਵਿੱਚ ਇਮਰਾਨ ਖਾਨ ਨੂੰ ਅਦਾਲਤ ਨੇ ਦੋਸ਼ੀ ਕਰਾਰ ਦਿੱਤਾ ਹੈ  ਤੇ  ਇੱਕ ਹੋਰ ਕੇਸ ਵਿੱਚ ਉਹਨਾਂ ਨੂੰ ਅੱਠ ਦਿਨ ਦੀ ਰਿਮਾਂਡ ‘ਤੇ ਭੇਜ ਦਿੱਤਾ ਗਿਆ ਹੈ। ਇਸ ਸਬੰਧ ਵਿਚ ਪੁਲਿਸ ਲਾਈਨ ਇਸਲਾਮਾਬਾਦ ਵਿਖੇ ਹੋਈ ਵਿਸ਼ੇਸ਼ ਸੁਣਵਾਈ ਦੌਰਾਨ ਜ਼ਿਲ੍ਹਾ ਅਦਾਲਤ ਦੇ ਜੱਜ ਹੁਮਾਯੂੰ ਦਿਲਾਵਰ ਨੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਨੂੰ ਦੋਸ਼ੀ ਕਰਾਰ ਦੇਣ

Read More
International

ਸਾਬਕਾ ਅਮਰੀਕੀ ਰਾਸ਼ਟਰਪਤੀ ਨੂੰ ਅਦਾਲਤ ਨੇ ਇਸ ਮਾਮਲੇ ‘ਚ ਮੰਨਿਆ ਦੋਸ਼ੀ,ਲਾਇਆ ਵੱਡਾ ਜ਼ੁਰਮਾਨਾ

ਮੈਨਹਟਨ : ਅਮਰੀਕਾ ਦੇ ਸਾਬਕਾ ਰਾਸ਼ਟਰਪਤੀ ਡੋਨਾਲਡ ਟਰੰਪ ਨੂੰ ਮੈਰਹਟਨ ਅਦਾਲਤ ਨੇ ਜਿਨਸੀ ਸ਼ੋਸਣ ਦੇ ਮਾਮਲੇ ਦਾ ਦੋਸ਼ੀ ਠਹਿਰਾਇਆ ਹੈ ਤੇ ਨਾਲ ਹੀ ਸਾਬਕਾ ਰਾਸ਼ਟਰਪਤੀ ਨੂੰ 5 ਮਿਲੀਅਨ ਡਾਲਰ ਦਾ ਜ਼ੁਰਮਾਨਾ ਵੀ ਲਾਇਆ ਹੈ। ਟਰੰਪ ਤੇ ਜਿਨਸੀ ਸੋਸ਼ਣ ਦੇ ਇਹ ਦੋਸ਼ ਇਕ ਲੇਖਿਕਾ ਈ. ਜੀਨ ਕੈਰਲ ਨੇ ਲਾਏ ਸਨ ਤੇ ਇਹ ਵੀ ਦੋਸ਼ ਲਾਇਆ ਹੈ

Read More
International

ਇਮਰਾਨ ਖਾਨ ਦੀ ਗ੍ਰਿਫ਼ਤਾਰੀ ਤੋਂ ਬਾਅਦ ਪਾਕਿਸਤਾਨ ‘ਚ ਮਾਹੌਲ ਖਰਾਬ, ਦੇਸ਼ ਭਰ ‘ਚ ਇੰਟਰਨੈੱਟ ਬੰਦ

ਪਹਿਲੀ ਵਾਰ, ਖਾਨ ਦੇ ਸਮਰਥਕਾਂ ਨੇ ਰਾਵਲਪਿੰਡੀ ਵਿੱਚ ਫੌਜ ਦੇ ਹੈੱਡਕੁਆਰਟਰ ਦੇ ਮੁੱਖ ਗੇਟ ਨੂੰ ਤੋੜ ਦਿੱਤਾ। ਪ੍ਰਦਰਸ਼ਨਕਾਰੀਆਂ ਨੇ ਅਦਾਰੇ ਖ਼ਿਲਾਫ਼ ਨਾਅਰੇਬਾਜ਼ੀ ਕੀਤੀ।

Read More
International

ਸਾਬਕਾ ਪ੍ਰਧਾਨ ਮੰਤਰੀ ਦੀ ਗ੍ਰਿਫ਼ਤਾਰੀ ਮਗਰੋਂ ਇਸਲਾਮਾਬਾਦ ‘ਚ ਦਫਾ 144 ਲਾਗੂ,ਵਿਰੋਧ ‘ਚ ਸੜਕਾਂ ‘ਤੇ ਨਿੱਤਰੇ ਲੋਕ

ਇਸਲਾਮਾਬਾਦ : ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਨੂੰ ਹਿਰਾਸਤ ਵਿੱਚ ਲਏ ਜਾਣ ਦੀਆਂ ਖ਼ਬਰਾਂ ਸਾਹਮਣੇ ਆਈਆਂ ਹਨ,ਜਿਹਨਾਂ ਨੇ ਪਾਕਿਸਤਾਨ ਦੀ ਰਾਜਨੀਤੀ ਵਿੱਚ ਭੂਚਾਲ ਲੈ ਆਉਂਦਾ ਹੈ।ਆਈਜੀ ਇਸਲਾਮਾਬਾਦ ਨੇ ਵੀ ਇੱਕ ਟਵੀਟ ਰਾਹੀਂ ਇਸ ਗ੍ਰਿਫ਼ਤਾਰੀ ਦੀ ਖ਼ਬਰ ਦੀ ਪੁਸ਼ਟੀ ਕੀਤੀ ਹੈ। ਉਹਨਾਂ ਲਿਖਿਆ ਹੈ ਕਿ ਇਮਰਾਨ ਖਾਨ ਨੂੰ ਕਾਦਿਰ ਟਰੱਸਟ ਮਾਮਲੇ ‘ਚ ਗ੍ਰਿਫਤਾਰ ਕੀਤਾ

Read More