ਅਮਰੀਕਾ ਦੀ ਧਰਤੀ ਤੋਂ ਪੰਜਾਬੀ ਨੌਜਵਾਨ ਨੂੰ ਲੈ ਕੇ ਆਈ ਮਾੜੀ ਖ਼ਬਰ…
- by Gurpreet Singh
- May 20, 2025
- 0 Comments
ਆਪਣੇ ਚੰਗੇ ਭਵਿੱਖ ਦੀ ਆਸ ਵਿੱਚ ਲੱਖਾਂ ਨੌਜਵਾਨ ਹਰ ਸਾਲ ਪੰਜਾਬ ਵਿੱਚੋਂ ਵਿਦੇਸ਼ਾਂ ਵਿੱਚ ਜਾ ਰਹੇ ਹਨ। ਚੰਗੇ ਭਵਿੱਖ ਦੀ ਤਲਾਸ਼ ਵਿੱਚ ਸੱਤ ਸਮੁੰਦਰੋਂ ਪਾਰ ਗਏ ਨੌਜਵਾਨਾਂ ਨਾਲ ਵਾਪਰ ਰਹੀਆਂ ਘਟਨਾਵਾਂ ਵੀ ਚਿੰਤਾ ਦਾ ਵਿਸ਼ਾ ਹੈ। ਇੱਕ ਬਾਰ ਫਿਰ ਅਮਰੀਕਾ ਤੋਂ ਮੰਦਭਾਗੀ ਖ਼ਬਰ ਸਾਹਮਣੇ ਆਈ ਹੈ, ਜਿੱਥੇ ਇੱਕ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ਵਿਚ ਮੌਤ
ਰੂਸ ਅਤੇ ਯੂਕਰੇਨ ਤੁਰੰਤ ਜੰਗਬੰਦੀ ਲਈ ਸ਼ੁਰੂ ਕਰਨਗੇ ਗੱਲਬਾਤ , ਜਾਣੋ ਟਰੰਪ ਤੇ ਜ਼ੇਲੇਂਸਕੀ ਨੇ ਕੀ ਕਿਹਾ?
- by Gurpreet Singh
- May 20, 2025
- 0 Comments
ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ (US President Donald Trump ) ਨੇ ਸੋਮਵਾਰ ਰਾਤ ਨੂੰ ਯੂਕਰੇਨ ਦੇ ਰਾਸ਼ਟਰਪਤੀ ਵੋਲੋਦੀਮੀਰ ਜ਼ੇਲੇਂਸਕੀ ( Ukrainian President Volodymyr Zelensky) ਅਤੇ ਰੂਸੀ ਰਾਸ਼ਟਰਪਤੀ ਵਲਾਦੀਮੀਰ ਪੁਤਿਨ ( Russian President Vladimir Putin ) ਨਾਲ ਫ਼ੋਨ ’ਤੇ ਗੱਲਬਾਤ ਕੀਤੀ। ਟਰੰਪ ਨੇ ਆਪਣੇ ਟਰੂਥ ਸੋਸ਼ਲ ਅਕਾਊਂਟ ’ਤੇ ਦੱਸਿਆ ਕਿ ਉਨ੍ਹਾਂ ਨੇ ਪੁਤਿਨ ਨਾਲ ਦੋ ਘੰਟੇ ਦੀ
ਭਾਰਤ ਅਤੇ ਪਾਕਿਸਤਾਨ ਵਿਚਕਾਰ ਅੱਜ ਤੋਂ ਹੋਵੇਗੀ ਰਿਟਰੀਟ ਸੈਰੇਮਨੀ
- by Gurpreet Singh
- May 20, 2025
- 0 Comments
ਭਾਰਤ ਅਤੇ ਪਾਕਿਸਤਾਨ ਵਿਚਕਾਰ ਵਧੇ ਤਣਾਅ ਕਾਰਨ 7 ਮਈ ਤੋਂ ਮੁਲਤਵੀ ਕੀਤੇ ਗਏ ‘ਬੀਟਿੰਗ ਰਿਟਰੀਟ’ ਸਮਾਰੋਹ ਨੂੰ ਸੀਮਾ ਸੁਰੱਖਿਆ ਬਲ (BSF) ਅੱਜ (20 ਮਈ) ਤੋਂ ਦੁਬਾਰਾ ਸ਼ੁਰੂ ਕਰਨ ਜਾ ਰਿਹਾ ਹੈ। ਇਹ ਪਰੇਡ ਸਮਾਰੋਹ ਅਟਾਰੀ-ਵਾਹਗਾ, ਹੁਸੈਨੀਵਾਲਾ (ਫਿਰੋਜ਼ਪੁਰ) ਅਤੇ ਸਾਦਕੀ ਬਾਰਡਰ (ਫਾਜ਼ਿਲਕਾ) ਵਿਖੇ ਆਯੋਜਿਤ ਕੀਤਾ ਜਾਂਦਾ ਹੈ, ਜੋ ਕਿ ਭਾਰਤ ਅਤੇ ਪਾਕਿਸਤਾਨ ਦੀ ਸਰਹੱਦ ‘ਤੇ ਰੋਜ਼ਾਨਾ
ਧਰੁਵ ਰਾਠੀ ਨੂੰ ਜਥੇਦਾਰ ਦੀ ਚੇਤਾਵਨੀ “ਬੰਦੇ ਦਾ ਪੁੱਤ ਬਣਕੇ ਵੀਡੀਓ ਡਿਲੀਟ ਕਰ”
- by Gurpreet Singh
- May 19, 2025
- 0 Comments
ਮਸ਼ਹੂਰ ਯੂਟਿਊਬਰ ਧਰੁਵ ਰਾਠੀ ਵੱਲੋਂ ਲੰਘੇ ਦਿਨ ਇੱਕ ਵੀਡੀਓ ਬਣਾ ਕੇ ਆਪਣੇ ਯੂ ਟਿਊਬ ਖਾਤੇ ਤੋਂ ਸਾਂਝੀ ਕੀਤੀ ਗਈ ਜਿਸ ਵਿੱਚ ਉਸਨੇ ਸਿੱਖ ਗੁਰੂ ਸਾਹਿਬਾਨਾਂ, ਛੋਟੇ ਸਾਹਿਬਜ਼ਾਦਿਆਂ ਅਤੇ ਵੱਡੇ ਸਾਹਿਬਜ਼ਾਦਿਆਂ ਬਾਰੇ ਜਾਣਕਾਰੀ ਦਿੱਤੀ। ਹਾਲਾਂਕਿ ਇਸ ਵੀਡੀਓ ਦੇ ਸਾਹਮਣੇ ਆਉਣ ਤੋਂ ਬਾਅਦ ਵਿਵਾਦ ਪੈਦਾ ਹੋ ਗਿਆ ਕਿਉਂਕਿ ਧਰੁਵ ਰਾਠੀ ਨੇ ਆਪਣੀ ਵੀਡੀਓ ‘ਚ ਗੁਰੂ ਸਾਹਿਬਾਨ ਦੇ
ਪ੍ਰਮਾਣੂ ਹਥਿਆਰ : ਇੱਕ ਵਿਨਾਸ਼ਕਾਰੀ ਵਿਗਿਆਨਕ ਖ਼ੋਜ
- by Gurpreet Singh
- May 19, 2025
- 0 Comments
ਭਾਰਤ-ਪਾਕਿਸਤਾਨ ਵਿਚਾਲੇ ਜੰਗਬੰਦੀ ਕਰਵਾਉਣ ਦਾ ਦਾਅਵਾ ਕਰਦਿਆਂ ਅਮਰੀਕੀ ਰਾਸ਼ਟਰਪਤੀ ਡੌਨਲਡ ਟਰੰਪ ਨੇ ਇਹ ਦਾਅਵਾ ਵੀ ਕੀਤਾ ਸੀ ਕਿ ਮੈਂ ਇੱਕ ਪ੍ਰਮਾਣੂ ਟਕਰਾਅ ਟਾਲ ਦਿੱਤਾ ਹੈ। ਤਣਾਅ ਦੇ ਚੱਲਦਿਆਂ ਪਾਕਿਸਤਾਨ ਨੇ ਕਈ ਵਾਰ ਭਾਰਤ ’ਤੇ ਪ੍ਰਮਾਣੂ ਹਮਲਾ ਕਰਨ ਦੀਆਂ ਧਮਕੀਆਂ ਵੀ ਦਿੱਤੀਆਂ, ਜਿਸ ਤੋਂ ਬਾਅਦ ਪੂਰੀ ਦੁਨੀਆਂ ਦੀਆਂ ਨਜ਼ਰਾਂ ਇਸ ਜੰਗ ’ਤੇ ਟਿਕੀਆਂ ਹੋਈਆਂ ਸਨ। ਕਈ
ਸਾਬਕਾ ਅਮਰੀਕੀ ਰਾਸ਼ਟਰਪਤੀ ਜੋਅ ਬਿਡੇਨ ਨੂੰ ‘ਹਾਈ ਗ੍ਰੇਡ’ ਪ੍ਰੋਸਟੇਟ ਕੈਂਸਰ
- by Gurpreet Singh
- May 19, 2025
- 0 Comments
ਸਾਬਕਾ ਅਮਰੀਕੀ ਰਾਸ਼ਟਰਪਤੀ ਜੋਅ ਬਿਡੇਨ ਨੂੰ ਪ੍ਰੋਸਟੇਟ ਕੈਂਸਰ ਦਾ ਪਤਾ ਲੱਗਿਆ ਹੈ, ਜੋ ਉਨ੍ਹਾਂ ਦੀਆਂ ਹੱਡੀਆਂ ਤੱਕ ਫੈਲ ਗਿਆ ਹੈ। ਇਹ ਜਾਣਕਾਰੀ ਐਤਵਾਰ ਨੂੰ ਉਨ੍ਹਾਂ ਦੇ ਦਫ਼ਤਰ ਵੱਲੋਂ ਜਾਰੀ ਇੱਕ ਬਿਆਨ ਵਿੱਚ ਦਿੱਤੀ ਗਈ। 82 ਸਾਲਾ ਬਿਡੇਨ ਪਿਛਲੇ ਹਫ਼ਤੇ ਪਿਸ਼ਾਬ ਨਾਲ ਸਬੰਧਤ ਲੱਛਣਾਂ ਲਈ ਆਪਣੇ ਡਾਕਟਰ ਕੋਲ ਗਏ ਸਨ ਅਤੇ ਸ਼ੁੱਕਰਵਾਰ ਨੂੰ ਉਨ੍ਹਾਂ ਨੂੰ ਕੈਂਸਰ
ਪਾਕਿਸਤਾਨੀ ਕਲਾਕਾਰ ਨੇ CM ਭਗਵੰਤ ਮਾਨ ਨੂੰ ਕਿਹਾ ਪੰਜਾਬ ਦਾ ਸਸਤਾ ਮੁੱਖ ਮੰਤਰੀ
- by Gurpreet Singh
- May 18, 2025
- 0 Comments
ਆਪ੍ਰੇਸ਼ਨ ਸਿੰਦੂਰ ਤੋਂ ਬਾਅਦ ਭਾਰਤ ਅਤੇ ਪਾਕਿਸਤਾਨ ਦਰਮਿਆਨ ਤਣਾਅ ਵਧਣ ਨਾਲ ਪੰਜਾਬੀ ਕਲਾਕਾਰਾਂ ਵਿੱਚ ਸੋਸ਼ਲ ਮੀਡੀਆ ‘ਤੇ ਤਿੱਖੀ ਬਹਿਸ ਛਿੜ ਗਈ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਪਾਕਿਸਤਾਨ ਵਿੱਚ ਅਕਾਲ ਅਤੇ ਉੱਥੋਂ ਦੀਆਂ ਮੁਸ਼ਕਲਾਂ ਬਾਰੇ ਬਿਆਨ ਨੇ ਹੰਗਾਮਾ ਮਚਾ ਦਿੱਤਾ। ਮਾਨ ਨੇ 7 ਮਈ ਨੂੰ ਮੀਡੀਆ ਨੂੰ ਕਿਹਾ ਕਿ ਪਾਕਿਸਤਾਨੀ ਕਲਾਕਾਰ ਲਾਹੌਰ ਅਤੇ ਕਰਾਚੀ
ਮੈਕਸੀਕਨ ਨੇਵੀ ਦਾ ਜਹਾਜ਼ ਨਿਊਯਾਰਕ ਦੇ ਬਰੁਕਲਿਨ ਬ੍ਰਿਜ ਨਾਲ ਟਕਰਾਇਆ, 19 ਜ਼ਖ਼ਮੀ
- by Gurpreet Singh
- May 18, 2025
- 0 Comments
ਮੈਕਸੀਕਨ ਨੇਵੀ ਸਿਖਲਾਈ ਜਹਾਜ਼ ਕੁਆਹਟੇਮੋਕ ਅਮਰੀਕਾ ਦੇ ਨਿਊਯਾਰਕ ਵਿੱਚ ਬਰੁਕਲਿਨ ਬ੍ਰਿਜ ਨਾਲ ਟਕਰਾ ਗਿਆ। ਇਹ ਘਟਨਾ ਸ਼ਨੀਵਾਰ ਸ਼ਾਮ ਨੂੰ ਵਾਪਰੀ ਜਦੋਂ ਜਹਾਜ਼ ਪੁਲ ਹੇਠੋਂ ਲੰਘ ਰਿਹਾ ਸੀ। ਇਸ ਹਾਦਸੇ ਦੀ ਵੀਡੀਓ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਹੀ ਹੈ, ਜਿਸ ਵਿੱਚ ਜਹਾਜ਼ ਦਾ ਉੱਪਰਲਾ ਹਿੱਸਾ ਪੁਲ ਨਾਲ ਟਕਰਾਉਂਦਾ ਦਿਖਾਈ ਦੇ ਰਿਹਾ ਹੈ। ਨਿਊਯਾਰਕ ਦੇ ਮੇਅਰ ਨੇ
ਅਮਰੀਕਾ ਵਿੱਚ ਭਿਆਨਕ ਤੂਫਾਨ, 27 ਲੋਕਾਂ ਦੀ ਮੌਤ: 6.50 ਲੱਖ ਘਰਾਂ ਦੀ ਬਿਜਲੀ ਗੁੱਲ
- by Gurpreet Singh
- May 18, 2025
- 0 Comments
ਅਮਰੀਕਾ ਵਿੱਚ ਆਏ ਭਿਆਨਕ ਤੂਫ਼ਾਨ ਕਾਰਨ ਪਿਛਲੇ 48 ਘੰਟਿਆਂ ਵਿੱਚ 27 ਲੋਕਾਂ ਦੀ ਮੌਤ ਹੋ ਗਈ। ਇਸਦਾ ਸਭ ਤੋਂ ਵੱਧ ਪ੍ਰਭਾਵ ਸੱਤ ਰਾਜਾਂ ਵਿੱਚ ਪਿਆ ਹੈ, ਜਿਨ੍ਹਾਂ ਵਿੱਚ ਮਿਸੂਰੀ ਅਤੇ ਦੱਖਣ-ਪੂਰਬੀ ਕੈਂਟਕੀ ਸ਼ਾਮਲ ਹਨ। 27 ਮੌਤਾਂ ਵਿੱਚੋਂ 18 ਕੈਂਟਕੀ ਵਿੱਚ, 7 ਮਿਸੂਰੀ ਵਿੱਚ ਅਤੇ 2 ਉੱਤਰੀ ਵਰਜੀਨੀਆ ਵਿੱਚ ਹੋਈਆਂ। ਮੌਤਾਂ ਦੀ ਗਿਣਤੀ ਹੋਰ ਵੱਧ ਸਕਦੀ
