International

ਰਿਪੁਦਮਨ ਸਿੰਘ ਮਲਿਕ ਦੇ ਕਤਲ ਕੇਸ ‘ਚ ਦੋਸ਼ੀ ਕਰਾਰ, 31 ਅਕਤੂਬਰ ਨੂੰ ਹੋਵੇਗੀ ਸਜ਼ਾ

ਕੈਨੇਡਾ ਦੀ ਇੱਕ ਅਦਾਲਤ ਨੇ 1985 ਦੇ ਏਅਰ ਇੰਡੀਆ ਕਨਿਸ਼ਕ ਬੰਬ ਧਮਾਕੇ ਦੇ ਮਾਮਲੇ ਵਿੱਚ ਬਰੀ ਕੀਤੇ ਗਏ ਰਿਪੁਦਮਨ ਸਿੰਘ ਮਲਿਕ ਦੀ ਹੱਤਿਆ ਦੇ ਦੋ ਦੋਸ਼ੀਆਂ ਨੂੰ ਦੋਸ਼ੀ ਕਰਾਰ ਦਿੱਤਾ ਹੈ। ਟੈਨਰ ਫੌਕਸ ਤੇ ਜੋਸ ਲੋਪੇਜ਼ ਨੇ ਬ੍ਰਿਟਿਸ਼ ਕੋਲੰਬੀਆ ਦੀ ਸੁਪਰੀਮ ਕੋਰਟ ਵਿੱਚ ਮੰਨਿਆ ਕਿ ਮਲਿਕ ਨੂੰ ਮਾਰਨ ਲਈ ਉਨ੍ਹਾਂ ਨੂੰ ਪੈਸੇ ਦਿੱਤੇ ਗਏ ਸਨ।

Read More
India International Punjab Religion

ਸ੍ਰੀ ਕਰਤਾਰਪੁਰ ਸਾਹਿਬ ਲਾਂਘੇ ਨੂੰ ਲੈ ਕੇ ਆਈ ਵੱਡੀ ਖ਼ਬਰ, ਪੰਜ ਸਾਲ ਲਈ ਸਮਝੌਤਾ ਹੋਇਆ ਰੀਨਿਊ

ਭਾਰਤ ਅਕੇ ਪਾਕਿਸਤਾਨ ਸ੍ਰੀ ਕਰਤਾਰਪੁਰ ਸਾਹਿਬ ਲਾਂਘੇ ਨੂੰ ਲੈ ਕੇ ਅਗਲੇ ਪੰਜ ਸਾਲਾਂ ਦਾ ਨਵੀਨੀਕਰਨ ਦਿੱਤਾ ਹੈ। ਵਿਦੇਸ਼ ਮੰਤਰੀ ਐਸ ਜੈਸ਼ੰਕਰ ਨੇ ਇਹ ਜਾਣਕਾਰੀ ਦਿੱਤੀ ਹੈ। ਇੱਕ ਟਵੀਟ ਕਰਦਿਆਂ ਉਨ੍ਹਾਂ ਲਿਖਿਆ, “ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਸਰਕਾਰ ਸਾਡੇ ਸਿੱਖ ਭਾਈਚਾਰੇ ਨੂੰ ਉਨ੍ਹਾਂ ਦੇ ਪਵਿੱਤਰ ਸਥਾਨਾਂ ਦੇ ਦਰਸ਼ਨਾਂ ਲਈ ਹਮੇਸ਼ਾ ਸਹੂਲਤਾਂ ਪ੍ਰਦਾਨ ਕਰੇਗੀ।”ਕਰਤਾਰਪੁਰ ਕੋਰੀਡੋਰ ਦਾ ਉਦਘਾਟਨ

Read More
India International

ਕੈਨੇਡਾ ਦੇ ਮੰਤਰੀ ਸੱਜਣ ਨੇ ਭਾਰਤ ਸਰਕਾਰ ਤੇ ਦਿੱਤਾ ਵੱਡਾ ਬਿਆਨ! ਜੈਸ਼ੰਕਰ ਨੇ ਦਿੱਤਾ ਕਰਾਰ ਜਵਾਬ

ਬਿਉਰੋ ਰਿਪੋਰਟ – ਭਾਰਤ ਅਤੇ ਕੈਨੇਡਾ (India and Canada) ਦੇ ਸਬੰਧ ਸਭ ਤੋਂ ਬੁਰੇ ਦੌਰ ਵਿਚੋਂ ਗੁਜਰ ਰਹੇ ਹਨ। ਇਸ ਨੂੰ ਲੈ ਕੇ ਹੁਣ ਕੈਨੇਡਾ ਸਰਕਾਰ ਦੇ ਮੰਤਰੀ ਹਰਜੀਤ ਸਿੰਘ ਸੱਜਣ (Harjeet Singh Sajjan) ਨੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ (Justin Trudeau) ਨਾਲ ਸਹਿਮਤੀ ਜਤਾਉਂਦਿਆਂ ਭਾਰਤ ਸਰਕਾਰ ‘ਤੇ ਨਿਸ਼ਾਨਾ ਸਾਧਿਆ ਹੈ। ਸੱਜਣ ਨੇ ਹਾਊਸ ਆਫ ਕਾਮਨ

Read More
India International

ਭਾਰਤ-ਚੀਨ ਵਿਚਾਲੇ ਲੱਦਾਖ ’ਚ ਗਸ਼ਤ ਦੇ ਨਵੇਂ ਸਮਝੌਤੇ ’ਤੇ ਬਣੀ ਸਹਿਮਤੀ! ਗਲਵਾਨ ਘਾਟੀ ਵਰਗੇ ਟਕਰਾਅ ਤੋਂ ਹੋਵੇਗਾ ਬਚਾਅ

ਬਿਉਰੋ ਰਿਪੋਰਟ: ਬ੍ਰਿਕਸ ਸੰਮੇਲਨ ਵਿੱਚ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਦੀ ਸ਼ਮੂਲੀਅਤ ਤੋਂ ਪਹਿਲਾਂ ਭਾਰਤ ਅਤੇ ਚੀਨ ਵਿਚਾਲੇ ਇੱਕ ਵੱਡੇ ਸਮਝੌਤੇ ’ਤੇ ਦਸਤਖ਼ਤ ਹੋਏ ਹਨ। ਦੋਵੇਂ ਦੇਸ਼ ਅਸਲ ਕੰਟਰੋਲ ਰੇਖਾ (LAC) ’ਤੇ ਗਸ਼ਤ ਕਰਨ ਲਈ ਸਹਿਮਤ ਹੋ ਗਏ ਹਨ। ਇਸ ਨਾਲ ਪੂਰਬੀ ਲੱਦਾਖ ਵਿੱਚ ਦੋਵਾਂ ਦੇਸ਼ਾਂ ਵਿਚਾਲੇ ਸਰਹੱਦੀ ਵਿਵਾਦ ਸੁਲਝ ਸਕਦਾ ਹੈ ਅਤੇ ਟਕਰਾਅ ਵੀ ਘੱਟ

Read More