International

ਦੁਨੀਆ ਦੀ ਸਭ ਤੋਂ ਬਜ਼ੁਰਗ ਔਰਤ ਦੀ 116 ਸਾਲ ਦੀ ਉਮਰ ‘ਚ ਮੌਤ

ਜਾਪਾਨ : ਗਿਨੀਜ਼ ਵਰਲਡ ਰਿਕਾਰਡ ਵਿੱਚ ਦਰਜ ਦੁਨੀਆ ਦੀ ਸਭ ਤੋਂ ਬਜ਼ੁਰਗ ਔਰਤ ਟੋਮੀਕੋ ਇਤੁਕਾ ਨੇ 116 ਸਾਲ ਦੀ ਉਮਰ ਵਿੱਚ ਫਾਨੀ ਸੰਸਾਰ ਨੂੰ ਅਲਵਿਦਾ ਆਖ ਦਿੱਤਾ । 29 ਦਸੰਬਰ ਨੂੰ ਹਯੋਗੋ ਪ੍ਰੀਫੈਕਚਰ ਦੇ ਇੱਕ ਨਰਸਿੰਗ ਹੋਮ ਵਿੱਚ ਉਸਨੇ ਆਖਰੀ ਸਾਹ ਲਏ। ਜਾਪਾਨ ਦੇ ਸਿਹਤ ਮੰਤਰਾਲੇ ਨੇ ਸ਼ਨੀਵਾਰ ਨੂੰ ਇਸ ਦੀ ਪੁਸ਼ਟੀ ਕੀਤੀ। ਇਤੁਕਾ ਦਾ

Read More
International

ਬਲੋਚਿਸਤਾਨ ‘ਚ ਬੱਸ ‘ਤੇ ਆਤਮਘਾਤੀ ਹਮਲਾ, ਚਾਰ ਮੌਤਾਂ, 25 ਜ਼ਖਮੀ

ਈਰਾਨ ਨਾਲ ਲੱਗਦੀ ਸਰਹੱਦ ਨਾਲ ਲੱਗਦੇ ਪਾਕਿਸਤਾਨ ਦੇ ਬਲੋਚਿਸਤਾਨ ਦੇ ਕੇਚ ਜ਼ਿਲੇ ‘ਚ ਇਕ ਬੱਸ ‘ਤੇ ਹੋਏ ਹਮਲੇ ‘ਚ 4 ਲੋਕਾਂ ਦੀ ਮੌਤ ਹੋ ਗਈ ਅਤੇ ਕਈ ਹੋਰ ਜ਼ਖਮੀ ਹੋ ਗਏ। ਬੀਬੀਸੀ ਮੁਤਾਬਕ ਬਲੋਚਿਸਤਾਨ ਸਰਕਾਰ ਦੇ ਬੁਲਾਰੇ ਸ਼ਾਹਿਦ ਰੈਂਡ ਨੇ ਹਮਲੇ ਦੀ ਪੁਸ਼ਟੀ ਕਰਦਿਆਂ ਕਿਹਾ ਕਿ ਕ੍ਰਾਈਮ ਵਿੰਗ ਦੇ ਐਸਐਸਪੀ ਜ਼ੋਹੇਬ ਮੋਹਸਿਨ ਵੀ ਹਮਲੇ ਵਿੱਚ

Read More
International

ਅਮਰੀਕਾ ‘ਚ 24 ਘੰਟਿਆਂ ‘ਚ ਤੀਜਾ ਵੱਡਾ ਹਮਲਾ, ਹੁਣ ਨਿਊਯਾਰਕ ਦੇ ਕਲੱਬ ‘ਚ ਅੰਨ੍ਹੇਵਾਹ ਗੋਲੀਬਾਰੀ

ਅਮਰੀਕਾ ਵਿੱਚ 24 ਘੰਟਿਆਂ ਵਿੱਚ ਤੀਜਾ ਵੱਡਾ ਹਮਲਾ ਹੋਇਆ ਹੈ। ਹੁਣ ਇੱਕ ਹਮਲਾਵਰ ਨੇ ਕੁਈਨਜ਼, ਨਿਊਯਾਰਕ ਵਿਚ ਇਕ ਨਾਈਟ ਕਲੱਬ ਵਿਚ ਅੰਨ੍ਹੇਵਾਹ ਗੋਲੀਬਾਰੀ ਕੀਤੀ, ਜਿਸ ਵਿੱਚ 11 ਲੋਕ ਜ਼ਖ਼ਮੀ ਹੋ ਗਏ। ਜਿਸ ਨਾਈਟ ਕਲੱਬ ਵਿਚ ਇਹ ਘਟਨਾ ਵਾਪਰੀ ਉਸ ਦਾ ਨਾਂ ਅਮਜੂਰਾ ਨਾਈਟ ਕਲੱਬ ਹੈ। ਗੋਲੀਬਾਰੀ ਬੀਤੀ ਰਾਤ ਕਰੀਬ 11.45 ਵਜੇ ਹੋਈ। ਪੁਲਿਸ ਵਿਭਾਗ ਦੀਆਂ ਕਈ ਯੂਨਿਟਾਂ

Read More
International

ਅਮਰੀਕਾ ‘ਚ ਨਵਾਂ ਸਾਲ ਮਨਾ ਰਹੇ ਲੋਕਾਂ ਨੂੰ ਟਰੱਕ ਨੇ ਦਰੜਿਆ15 ਦੀ ਮੌਤ, ਦਰਜਨਾਂ ਜ਼ਖਮੀ

ਅਮਰੀਕਾ : ਅਮਰੀਕਾ ਦੇ ਨਿਊ ਓਰਲੀਨਜ਼ ( New Year in America  ) ’ਚ ਕੈਨਾਲ ਐਂਡ ਬੋਰਬੋਨ ਸਟ੍ਰੀਟ ’ਤੇ ਨਵੇਂ ਸਾਲ ਦੇ ਪਹਿਲੇ ਕੁੱਝ ਘੰਟਿਆਂ ’ਚ ਇਕ ਟਰੱਕ ਨੇ ਭੀੜ ਨੂੰ ਦਰੜ ਦਿਤਾ, ਜਿਸ ’ਚ 10 ਲੋਕਾਂ ਦੀ ਮੌਤ ਹੋ ਗਈ ਅਤੇ 30 ਹੋਰ ਜ਼ਖ਼ਮੀ ਹੋ ਗਏ। ਜਾਣਕਾਰੀ ਮੁਤਾਬਕ 1 ਜਨਵਰੀ ਨੂੰ ਅਮਰੀਕਾ ਦੇ ਲੁਈਸਿਆਨਾ ਸੂਬੇ

Read More
International

ਸਵਿਟਜ਼ਰਲੈਂਡ ਨੇ ਵੀ ਬੁਰਕੇ ‘ਤੇ ਲਗਾਈ ਪਾਬੰਦੀ; ਕਾਨੂੰਨ ਤੋੜਨ ‘ਤੇ ਲਗ ਸਕਦਾ ਹੈ ਭਾਰੀ ਜੁਰਮਾਨਾ

ਹੁਣ ਸਵਿਟਜ਼ਰਲੈਂਡ ਵੀ ਉਨ੍ਹਾਂ ਦੇਸ਼ਾਂ ਦੀ ਸੂਚੀ ‘ਚ ਸ਼ਾਮਲ ਹੋਣ ਜਾ ਰਿਹਾ ਹੈ ਜਿੱਥੇ ਹਿਜਾਬ ਜਾਂ ਬੁਰਕੇ ‘ਤੇ ਪਾਬੰਦੀ ਹੈ। ਸਵਿਟਜ਼ਰਲੈਂਡ ਜਲਦ ਹੀ ਹਿਜਾਬ, ਬੁਰਕਾ ਜਾਂ ਹੋਰ ਸਿਰ ਢਕਣ ‘ਤੇ ਪਾਬੰਦੀ ਲਗਾ ਦੇਵੇਗਾ। ਅਧਿਕਾਰਤ ਤੌਰ ‘ਤੇ ਸਵਿਟਜ਼ਰਲੈਂਡ ‘ਚ ਬੁਰਕੇ ‘ਤੇ ਪਾਬੰਦੀ 1 ਜਨਵਰੀ 2025 ਤੋਂ ਸ਼ੁਰੂ ਹੋ ਜਾਵੇਗੀ। ਕਈ ਹੋਰ ਦੇਸ਼ਾਂ ਵਾਂਗ ਸਵਿਟਜ਼ਰਲੈਂਡ ਨੇ ਵੀ

Read More
International Technology

ਨਵੇਂ ਸਾਲ ‘ਤੇ WhatsApp ਨੇ ਬਦਲੇ ਨਿਯਮ

ਨਵੀਂ ਦਿੱਲੀ। ਅੱਜ ਤੋਂ ਨਵਾਂ ਸਾਲ ਸ਼ੁਰੂ ਹੋ ਗਿਆ ਹੈ ਅਤੇ ਨਵੇਂ ਸਾਲ ਦੀ ਸ਼ੁਰੂਆਤ ਦੇ ਨਾਲ ਹੀ ਤੁਹਾਨੂੰ ਕੁਝ ਨਵੇਂ ਬਦਲਾਅ ਵੀ ਦੇਖਣ ਨੂੰ ਮਿਲਣਗੇ। ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਕੰਪਨੀ ਨੇ ਅਜਿਹੇ ਸਮਾਰਟਫੋਨਸ ਨੂੰ ਆਪਣੀ ਸਰਵਿਸ ਤੋਂ ਹਟਾ ਦਿੱਤਾ ਹੈ ਜੋ ਹੁਣ ਇਸ ਦੇ ਲੇਟੈਸਟ ਅਪਡੇਟਸ ਅਤੇ ਫੀਚਰਸ ਨੂੰ ਸਪੋਰਟ ਨਹੀਂ

Read More