International

ਪਾਕਿਸਤਾਨ ਵਿੱਚ ਹੜ੍ਹਾਂ ਕਾਰਨ 189 ਮੌਤਾਂ, ਬਚਾਅ ਦੌਰਾਨ ਹੈਲੀਕਾਪਟਰ ਹਾਦਸਾਗ੍ਰਸਤ

ਪਾਕਿਸਤਾਨ ਦੇ ਖੈਬਰ ਪਖਤੂਨਖਵਾ ਸੂਬੇ ਵਿੱਚ ਸ਼ੁੱਕਰਵਾਰ ਨੂੰ ਭਾਰੀ ਮੀਂਹ ਕਾਰਨ ਜ਼ਮੀਨ ਖਿਸਕਣ ਅਤੇ ਹੜ੍ਹਾਂ ਨੇ ਭਾਰੀ ਤਬਾਹੀ ਮਚਾਈ, ਜਿਸ ਵਿੱਚ 24 ਘੰਟਿਆਂ ਅੰਦਰ 189 ਲੋਕਾਂ ਦੀ ਮੌਤ ਹੋ ਗਈ। ਮਰਨ ਵਾਲਿਆਂ ਵਿੱਚ 163 ਪੁਰਸ਼, 14 ਔਰਤਾਂ ਅਤੇ 12 ਬੱਚੇ ਸ਼ਾਮਲ ਹਨ। ਸੂਬਾਈ ਆਫ਼ਤ ਪ੍ਰਬੰਧਨ ਅਥਾਰਟੀ (PDMA) ਅਨੁਸਾਰ, 60 ਤੋਂ ਵੱਧ ਲੋਕ ਜ਼ਖਮੀ ਹੋਏ ਅਤੇ

Read More
International

ਚੀਨ ਦੀ ਤਰਜ ’ਤੇ ਰਾਕੇਟ ਫੋਰਸ ਤਿਆਰ ਕਰੇਗਾ ਪਾਕਿਸਤਾਨ, ਭਾਰਤ ਨੂੰ ਸਬਕ ਸਿਖਾਉਣ ਦਾ ਕੀਤਾ ਦਾਅਵਾ

ਬਿਊਰੋ ਰਿਪੋਰਟ: ਆਪ੍ਰੇਸ਼ਨ ਸਿੰਦੂਰ ਵਿੱਚ ਭਾਰਤ ਤੋਂ ਬੁਰੀ ਤਰ੍ਹਾਂ ਹਾਰਨ ਤੋਂ ਬਾਅਦ, ਪਾਕਿਸਤਾਨ ਨੇ ਚੀਨ ਦੀ ਤਰਜ਼ ’ਤੇ ਰਾਕੇਟ ਫੋਰਸ ਬਣਾਉਣ ਦਾ ਫੈਸਲਾ ਕੀਤਾ ਹੈ। ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ ਨੇ 79ਵੇਂ ਆਜ਼ਾਦੀ ਦਿਵਸ ਦੀ ਪੂਰਵ ਸੰਧਿਆ ’ਤੇ (13 ਅਗਸਤ ਦੀ ਰਾਤ ਨੂੰ) ਆਰਮੀ ਰਾਕੇਟ ਫੋਰਸ ਬਣਾਉਣ ਦਾ ਐਲਾਨ ਕੀਤਾ। ਸ਼ਰੀਫ ਦੇ ਅਨੁਸਾਰ, ਨਵੀਂ ਫੋਰਸ ਦਾ

Read More
India International Punjab

ਕੈਨੇਡਾ ਤੋਂ ਆਈ ਬੁਰੀ ਖ਼ਬਰ, ਕਾਰ ਨੂੰ ਅੱਗ ਲੱਗਣ ਕਾਰਨ ਜ਼ਿੰਦਾ ਸੜਿਆ ਪੰਜਾਬੀ ਗੱਭਰੂ

ਮੋਰਿੰਡਾ ਸ਼ਹਿਰ ਦੇ ਸੂਦ ਕਲੋਨੀ ਦੇ ਵਾਸੀ ਜਸਬੀਰ ਸਿੰਘ, ਜੋ ਸਟੇਟ ਬੈਂਕ ਆਫ ਪਟਿਆਲਾ ਤੋਂ ਰਿਟਾਇਰ ਹੋਏ ਸਨ, ਦੇ 31 ਸਾਲਾ ਇਕਲੌਤੇ ਪੁੱਤਰ ਹਰਵਿੰਦਰ ਸਿੰਘ ਹੈਰੀ ਦੀ ਕੈਨੇਡਾ ਦੇ ਉਟਾਵਾ ਵਿੱਚ ਹਾਈਵੇ 417 ’ਤੇ ਸ਼ਨਿਚਰਵਾਰ ਨੂੰ ਕਾਰ ਹਾਦਸੇ ਵਿੱਚ ਮੌਤ ਹੋ ਗਈ। ਨੰਬਰਦਾਰ ਜਗਵਿੰਦਰ ਸਿੰਘ ਪੰਮੀ ਨੇ ਦੱਸਿਆ ਕਿ ਹੈਰੀ ਰੱਖੜੀ ਵਾਲੇ ਦਿਨ ਆਪਣੀ ਭੈਣ

Read More
International Punjab Religion

ਐਡਵੋਕੇਟ ਧਾਮੀ ਵੱਲੋਂ ਅਮਰੀਕਾ ’ਚ ਬਜ਼ੁਰਗ ਸਿੱਖ ’ਤੇ ਹੋਏ ਨਸਲੀ ਹਮਲੇ ਦੀ ਨਿੰਦਾ

ਬਿਊਰੋ ਰਿਪੋਰਟ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਅਮਰੀਕਾ ਅੰਦਰ ਕੈਲੀਫੋਰਨੀਆ ਦੇ ਨਾਰਥ ਹਾਲੀਵੁੱਡ ਵਿੱਚ ਹਰਪਾਲ ਸਿੰਘ ਨਾਂ ਦੇ ਇੱਕ ਬਜ਼ੁਰਗ ਸਿੱਖ ’ਤੇ ਹੋਏ ਨਸਲੀ ਹਮਲੇ ਦੀ ਕਰੜੀ ਨਿੰਦਾ ਕਰਦਿਆਂ ਇਸ ਘਟਨਾ ਦੇ ਦੋਸ਼ੀਆਂ ਖ਼ਿਲਾਫ਼ ਕਾਰਵਾਈ ਦੀ ਮੰਗ ਕੀਤੀ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਕੈਲੀਫੋਰਨੀਆ ਵਿੱਚ ਸਿੱਖ ਬਜ਼ੁਰਗ ’ਤੇ

Read More
International Punjab Religion

ਅਮਰੀਕਾ ’ਚ ਸਿੱਖ ਬਜ਼ੁਰਗ ‘ਤੇ ਹਮਲੇ ‘ਤੇ ਬੋਲੇ ਜਥੇਦਾਰ, ਵਿਅਕਤੀ ਨੂੰ ਸਖ਼ਤ ਤੇ ਮਿਸਾਲੀ ਸਜ਼ਾ ਦੇਣ ਦੀ ਕੀਤੀ ਮੰਗ

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਅਮਰੀਕਾ ਦੇ ਕੈਲੀਫੋਰਨੀਆ ਸੂਬੇ ਦੇ ਨਾਰਥ ਹਾਲੀਵੁੱਡ ਵਿੱਚ 70 ਸਾਲਾ ਸਿੱਖ ਸ. ਹਰਪਾਲ ਸਿੰਘ ’ਤੇ ਹੋਏ ਨਫ਼ਰਤੀ ਹਮਲੇ ਦੀ ਸਖ਼ਤ ਨਿੰਦਾ ਕੀਤੀ ਹੈ। ਉਨ੍ਹਾਂ ਮੰਗ ਕੀਤੀ ਕਿ ਲਾਸ ਐਂਜਲਸ ਪੁਲਿਸ ਡਿਪਾਰਟਮੈਂਟ (ਐੱਲ.ਏ.ਪੀ.ਡੀ.) ਅਤੇ ਅਮਰੀਕੀ ਜਾਂਚ ਏਜੰਸੀਆਂ ਦੋਸ਼ੀ ਨੂੰ ਸਖ਼ਤ ਸਜ਼ਾ ਦੇਣ। ਜਥੇਦਾਰ ਨੇ

Read More
International

Los Angeles ’ਚ ਸਿੱਖ ਬਜ਼ੁਰਗ ’ਤੇ ਜਾਨਲੇਵਾ ਹਮਲਾ ਕਰਨ ਵਾਲਾ ਗ੍ਰਿਫ਼ਤਾਰ

ਲਾਸ ਏਂਜਲਸ ਪੁਲਿਸ ਲੰਕਰਸ਼ਿਮ ਬੁਲੇਵਾਰਡ ’ਤੇ ਇਕ ਨੇੜੇ ਸਟੋਰ ਦੇ ਬਾਹਰ 70 ਸਾਲਾ ਸਿੱਖ ਬਜ਼ੁਰਗ ’ਤੇ ਬੇਰਹਿਮੀ ਨਾਲ ਹਮਲਾ ਵਾਲੇ ਵਿਅਕਤੀ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਜਾਣਕਾਰੀ ਮੁਤਾਬਕ ਲਾਸ ਏਂਜਲਸ ਦੇ ਨਾਰਥ ਹਾਲੀਵੁੱਡ ਵਿੱਚ 4 ਅਗਸਤ, ਲਾਸ ਏਂਜਲਸ ਪੁਲਿਸ ਵਿਭਾਗ (LAPD) ਨੇ ਸੋਮਵਾਰ, 11 ਅਗਸਤ ਨੂੰ ਰਾਤ 9:40 ਵਜੇ 44 ਸਾਲਾ ਬੋ ਰਿਚਰਡ ਵਿਟਾਗਲਿਆਨੋ ਨੂੰ

Read More
India International Khaas Lekh Khalas Tv Special

ਭਾਰਤ-ਪਾਕਿ ਵਿਚਕਾਰ ਇੱਕ ਹੋਰ ਜੰਗ ਦੀ ਤਿਆਰੀ ! ‘ਡਿਪਲੋਮੈਟਾਂ ਦਾ ਹੁੱਕਾ-ਪਾਣੀ ਕੀਤਾ ਬੰਦ’

ਭਾਰਤ ਅਤੇ ਪਾਕਿਸਤਾਨ ਵਿਚਕਾਰ ਤਣਾਅ ਇੱਕ ਵਾਰ ਫਿਰ ਵਧ ਗਿਆ ਹੈ, ਜਿਸ ਨਾਲ ਜੰਗ ਦੀ ਸੰਭਾਵਨਾ ਨੂੰ ਲੈ ਕੇ ਚਿੰਤਾਵਾਂ ਵਧ ਰਹੀਆਂ ਹਨ। ਪਾਕਿਸਤਾਨੀ ਫੌਜ ਦੇ ਮੁਖੀ ਜਨਰਲ ਅਸੀਮ ਮੁਨੀਰ ਨੇ ਧਮਕੀ ਦਿੱਤੀ ਹੈ ਕਿ ਜੇ ਭਾਰਤ ਨੇ ਸਿੰਧੂ ਨਦੀ ‘ਤੇ ਕੋਈ ਡੈਮ ਬਣਾਉਣ ਦੀ ਕੋਸ਼ਿਸ਼ ਕੀਤੀ, ਤਾਂ ਪਾਕਿਸਤਾਨ ਮਿਜ਼ਾਈਲ ਹਮਲੇ ਕਰੇਗਾ ਅਤੇ ਜੇ ਉਹ

Read More