International

ਪ੍ਰਦਰਸ਼ਨਕਾਰੀਆਂ ਨੇ ਬੰਗਲਾਦੇਸ਼ ਵਿੱਚ ਪ੍ਰਧਾਨ ਮੰਤਰੀ ਦੀ ਰਿਹਾਇਸ਼ ਨੂੰ ਲੁੱਟਿਆ

ਬੰਗਲਾਦੇਸ਼ ‘ਚ ਸ਼ੇਖ ਹਸੀਨਾ ਦੇ ਅਸਤੀਫੇ ਤੋਂ ਬਾਅਦ ਪ੍ਰਦਰਸ਼ਨਕਾਰੀ ਢਾਕਾ ‘ਚ ਪ੍ਰਧਾਨ ਮੰਤਰੀ ਦੀ ਰਿਹਾਇਸ਼ ‘ਚ ਦਾਖਲ ਹੋ ਗਏ ਹਨ। ਤਸਵੀਰਾਂ ਵਿੱਚ ਪ੍ਰਦਰਸ਼ਨਕਾਰੀ ਪ੍ਰਧਾਨ ਮੰਤਰੀ ਦੀ ਰਿਹਾਇਸ਼ ਦਾ ਸਮਾਨ ਚੁੱਕਦੇ ਹੋਏ ਦਿਖਾਈ ਦੇ ਰਹੇ ਹਨ। ਢਾਕਾ ‘ਚ ਬੀਬੀਸੀ ਪੱਤਰਕਾਰ ਮੁਤਾਬਕ ਸਥਾਨਕ ਨਿਊਜ਼ ਚੈਨਲ ‘ਤੇ ਦਿਖਾਈ ਗਈ ਤਸਵੀਰ ‘ਚ ਲੋਕਾਂ ਨੂੰ ਪ੍ਰਧਾਨ ਮੰਤਰੀ ਦੀ ਰਿਹਾਇਸ਼ ਤੋਂ

Read More
India International

ਸ਼ੇਖ ਹਸੀਨਾ ਨੇ ਦਿੱਤਾ ਅਸਤੀਫ਼ਾ! ਬੰਗਲਾਦੇਸ਼ ਛੱਡਿਆ, ਭਾਰਤ ਲਈ ਰਵਾਨਾ, ਹੋ ਸਕਦਾ ਤਖ਼ਤਾਪਲ਼ਟ

ਢਾਕਾ: ਬੰਗਲਾਦੇਸ਼ ਵਿੱਚ ਭਿਆਨਕ ਹਿੰਸਾ ਜਾਰੀ ਹੈ। ਇਸ ਦੇ ਚੱਲਦਿਆਂ ਪ੍ਰਧਾਨ ਮੰਤਰੀ ਸ਼ੇਖ਼ ਹਸੀਨਾ ਨੇ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ ਤੇ ਉਹ ਦੇਸ਼ ਛੱਡ ਕੇ ਕਿਸੇ ਸੁਰੱਖਿਅਤ ਥਾਂ ਚਲੇ ਗਏ ਹਨ। ਮੀਡੀਆ ਰਿਪੋਰਟਾਂ ਇਹ ਵੀ ਦਾਅਵਾ ਕਰ ਰਹੀਆਂ ਹਨ ਕਿ ਉਹ ਭਾਰਤ ਆਏ ਹਨ। ਦੱਸਿਆ ਜਾ ਰਿਹਾ ਹੈ ਕਿ ਪ੍ਰਧਾਨ ਮੰਤਰੀ ਸ਼ੇਖ ਹਸੀਨਾ

Read More
International

ਬ੍ਰਿਟੇਨ ’ਚ 13 ਸਾਲਾਂ ’ਚ ਸਭ ਤੋਂ ਵੱਡਾ ਦੰਗਾ, ਵੱਖ-ਵੱਖ ਸ਼ਹਿਰਾਂ ’ਚ ਝੜਪਾਂ ’ਚ ਕਈ ਜ਼ਖਮੀ, 90 ਗ੍ਰਿਫ਼ਤਾਰ

ਨਵੀਂ ਦਿੱਲੀ: ਬਰਤਾਨੀਆ (England) ਦੇ ਵੱਖ-ਵੱਖ ਸ਼ਹਿਰਾਂ ਵਿੱਚ ਦੰਗੇ ਜਾਰੀ ਹਨ। ਦੰਗਾਕਾਰੀਆਂ ਨੇ ਪੁਲਿਸ ਨੂੰ ਵੀ ਨਿਸ਼ਾਨਾ ਬਣਾਇਆ ਹੈ ਅਤੇ ਜਾਇਦਾਦ ਨੂੰ ਭਾਰੀ ਨੁਕਸਾਨ ਪਹੁੰਚਾਇਆ ਹੈ। ਇਨ੍ਹਾਂ ਦੰਗਿਆਂ (rioting) ਨੂੰ ਬ੍ਰਿਟੇਨ ’ਚ 13 ਸਾਲਾਂ ’ਚ ਸਭ ਤੋਂ ਵੱਡੇ ਦੰਗੇ ਦੱਸਿਆ ਜਾ ਰਿਹਾ ਹੈ। ਸੱਜੇ-ਪੱਖੀ ਦੰਗਾਕਾਰੀਆਂ ਵਿਰੁੱਧ ਵੀ ਪ੍ਰਦਰਸ਼ਨ ਹੋਏ ਹਨ। ਦੋ ਗੁੱਟਾਂ ਵਿਚਕਾਰ ਭਿਆਨਕ ਝੜਪਾਂ

Read More
India International Sports

ਭਾਰਤੀ ਡਿਫੈਂਡਰ ਅਮਿਤ ਰੋਹੀਦਾਸ ‘ਤੇ ਇਕ ਮੈਚ ਦੀ ਪਾਬੰਦੀ, ਜਰਮਨੀ ਖਿਲਾਫ ਨਹੀਂ ਖੇਡ ਸਕਣਗੇ ਸੈਮੀਫਾਈਨਲ

ਅੰਤਰਰਾਸ਼ਟਰੀ ਹਾਕੀ ਫੈਡਰੇਸ਼ਨ (FIH) ਨੇ ਭਾਰਤ ਦੇ ਅਮਿਤ ਰੋਹੀਦਾਸ ‘ਤੇ ਇਕ ਮੈਚ ਦੀ ਪਾਬੰਦੀ ਲਗਾ ਦਿੱਤੀ ਹੈ। ਇੰਟਰਨੈਸ਼ਨਲ ਫੈਡਰੇਸ਼ਨ ਨੇ ਇਕ ਬਿਆਨ ਜਾਰੀ ਕਰਕੇ ਕਿਹਾ ਕਿ ਅਮਿਤ ਰੋਹੀਦਾਸ ‘ਤੇ ਇਕ ਮੈਚ ਲਈ ਪਾਬੰਦੀ ਲਗਾਈ ਗਈ ਹੈ, ਹਾਲਾਂਕਿ ਹਾਕੀ ਇੰਡੀਆ ਨੇ ਐੱਫਆਈਐੱਚ ਦੇ ਇਸ ਫੈਸਲੇ ਖਿਲਾਫ ਅਪੀਲ ਕੀਤੀ ਹੈ। ਬ੍ਰਿਟੇਨ ਦੇ ਖਿਲਾਫ ਕੁਆਰਟਰ ਫਾਈਨਲ ਮੈਚ ‘ਚ

Read More
International

ਪ੍ਰਧਾਨ ਮੰਤਰੀ ਹਸੀਨਾ ਦੇ ਅਸਤੀਫੇ ਦੀ ਮੰਗ ਨੂੰ ਲੈ ਕੇ ਬੰਗਲਾਦੇਸ਼ ‘ਚ ਹਿੰਸਾ, 97 ਲੋਕਾਂ ਦੀ ਮੌਤ, ਦੇਸ਼ ‘ਚ ਕਰਫਿਊ, ਅਗਲੇ ਹੁਕਮਾਂ ਤੱਕ ਅਦਾਲਤਾਂ ਬੰਦ

ਬੰਗਲਾਦੇਸ਼ ਵਿੱਚ ਰਾਖਵੇਂਕਰਨ ਵਿਰੁੱਧ ਅੰਦੋਲਨ ਹੋਰ ਹਿੰਸਕ ਹੋ ਗਿਆ ਹੈ। ਐਤਵਾਰ ਨੂੰ ਹਜ਼ਾਰਾਂ ਪ੍ਰਦਰਸ਼ਨਕਾਰੀ ਪ੍ਰਧਾਨ ਮੰਤਰੀ ਸ਼ੇਖ ਹਸੀਨਾ ਦੇ ਅਸਤੀਫੇ ਦੀ ਮੰਗ ਕਰਦੇ ਹੋਏ ਸੜਕਾਂ ‘ਤੇ ਉਤਰ ਆਏ। ਇਸ ਦੌਰਾਨ ਕਈ ਥਾਵਾਂ ‘ਤੇ ਉਨ੍ਹਾਂ ਅਤੇ ਪੁਲਿਸ ਵਿਚਾਲੇ ਹਿੰਸਕ ਝੜਪਾਂ ਵੀ ਹੋਈਆਂ। ਨਿਊਜ਼ ਏਜੰਸੀ ਪੀਟੀਆਈ ਮੁਤਾਬਕ ਐਤਵਾਰ ਨੂੰ 97 ਲੋਕਾਂ ਦੀ ਮੌਤ ਹੋ ਗਈ। ਇਸ ਦੇ

Read More
India International Punjab Sports

ਪੈਰਿਸ ਓਲੰਪਿਕ ‘ਚ ਜਾਣ ਨੂੰ ਲੈ ਕੇ ਪੰਜਾਬ ਦੇ ਮੁੱਖ ਮੰਤਰੀ ਦਾ ਕੇਂਦਰ ਨਾਲ ਵਿਵਾਦ: ਵਿਦੇਸ਼ ਮੰਤਰਾਲੇ ਨੇ ਨਹੀਂ ਦਿੱਤੀ ਇਜਾਜ਼ਤ

ਮੁੱਖ ਮੰਤਰੀ ਭਗਵੰਤ ਮਾਨ ਦਾ ਪੈਰਿਸ ਓਲੰਪਿਕ ਵਿੱਚ ਜਾਣ ਨੂੰ ਲੈ ਕੇ ਕੇਂਦਰ ਸਰਕਾਰ ਨਾਲ ਵਿਵਾਦ ਪੈਦਾ ਹੋ ਗਿਆ ਹੈ। ਕੇਂਦਰ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਸਿਆਸੀ ਮਨਜ਼ੂਰੀ ਦੇਣ ਤੋਂ ਇਨਕਾਰ ਕਰ ਦਿੱਤਾ ਹੈ। ਵਿਦੇਸ਼ ਮੰਤਰਾਲੇ ਨੇ ਦਲੀਲ ਦਿੱਤੀ ਕਿ ਮੁੱਖ ਮੰਤਰੀ ਦਫ਼ਤਰ ਤੋਂ ਅਰਜ਼ੀ ਦੇਰੀ ਨਾਲ ਦਿੱਤੀ ਗਈ ਸੀ। ਭਗਵੰਤ ਮਾਨ 3 ਤੋਂ

Read More