ਪਾਕਿਸਤਾਨ ‘ਚ ਮੀਂਹ ਨੇ ਲਾਹੌਰ ‘ਚ ਡੁਬੋਏ ਘਰ, ਤਿੰਨ ਲੋਕਾਂ ਦੀ ਹੋਈ ਮੌਤ
ਪਾਕਿਸਤਾਨ ਦੇ ਪੰਜਾਬ ਸੂਬੇ ਦੇ ਲਾਹੌਰ ‘ਚ ਵੀਰਵਾਰ ਨੂੰ ਮਾਨਸੂਨ ਦੌਰਾਨ ਇਕ ਦਿਨ ‘ਚ ਸਭ ਤੋਂ ਜ਼ਿਆਦਾ ਬਾਰਿਸ਼ ਦਾ 44 ਸਾਲ ਪੁਰਾਣਾ ਰਿਕਾਰਡ ਟੁੱਟ ਗਿਆ। ਇਸ ਕਾਰਨ ਸੜਕਾਂ, ਘਰਾਂ ਅਤੇ ਇੱਥੋਂ ਤੱਕ ਕਿ ਸਰਕਾਰੀ ਹਸਪਤਾਲਾਂ ਵਿੱਚ ਪਾਣੀ ਭਰ ਗਿਆ। ਭਾਰੀ ਮੀਂਹ ਕਾਰਨ ਤਿੰਨ ਲੋਕਾਂ ਦੀ ਮੌਤ ਹੋ ਗਈ ਹੈ। ਜਾਣਕਾਰੀ ਦਿੰਦੇ ਹੋਏ ਅਧਿਕਾਰੀਆਂ ਨੇ ਦੱਸਿਆ