International Punjab

ਅਮਰੀਕਾ ਵਿਚ ਪੰਜਾਬੀ ਨੌਜਵਾਨ ਦੀ ਦਿਲ ਦਾ ਦੌਰਾ ਪੈਣ ਨਾਲ ਮੌਤ

ਗੁਰਦਾਸਪੁਰ  : ਪੰਜਾਬ (Punjab) ਦੀ ਧਰਤੀ ਤੋਂ ਹਰ ਸਾਲ ਹਜ਼ਾਰਾਂ ਨੌਜਵਾਨ ਵਿਦੇਸ਼ੀ ਧਰਤੀ ’ਤੇ ਸੁਨਿਹਰੇ ਭਵਿੱਖ ਦੀ ਆਸ ਲੈ ਕੇ ਜਾਂਦੇ ਹਨ। ਇਸ ਦੇ ਨਾਲ ਹੀ ਅਨੇਕਾਂ ਪੰਜਾਬੀ ਨੌਜਵਾਨ ਜ਼ਿੰਦਗੀ ਦੇ ਸੰਘਰਸ਼ ਨਾਲ ਜੂਝਦੇ ਹੋਏ ਮੌਤ ਦੇ ਮੂੰਹ ( Death of a Punjabi youth) ਵਿਚ ਜਾ ਪੈਂਦੇ ਹਨ। ਅਜਿਹਾ ਕ ਮਾਮਲਾ ਅਮਰੀਕਾ ਤੋਂ ਸਾਹਮਣੇ ਆਇਆ

Read More
International Punjab Religion

ਆਸਟ੍ਰੇਲੀਆ ’ਚ ਸਿੱਖ ਵਿਦਿਆਰਥੀਆਂ ਨਾਲ ਵਿਤਕਰਾ! ਦਾੜ੍ਹੀ ਵਾਲੇ ਸਿੱਖ ਵਿਦਿਆਰਥੀਆਂ ਨੂੰ ਇਸ ਕੰਮ ਦੀ ਇਜਾਜ਼ਤ ਨਹੀਂ

ਬਿਉਰੋ ਰਿਪੋਰਟ: ਆਸਟ੍ਰੇਲੀਆ ਦੇ ਸੂਬੇ ਵਿਕਟੋਰੀਆ ਦੀਆਂ ਐਂਬੂਲੈਂਸਾਂ ਸੇਵਾਵਾਂ ਵਿੱਚ ਧਾਰਮਿਕ ਆਧਾਰ ’ਤੇ ਵਿਤਕਰਾ ਕਰਨ ਦੀਆਂ ਰਿਪੋਰਟਾਂ ਸਾਹਮਣੇ ਆਈਆਂ ਹਨ। ਐਂਬੂਲੈਂਸਾਂ ਵਿੱਚ ਕੰਮ ਕਰਨ ਵਾਲੇ ਸਾਰੇ ਮਰਦਾਂ ਨੂੰ ਹੁਣ ਸ਼ੇਵ ਕਰ ਕੇ ਰੱਖਣ ਦੇ ਹੁਕਮ ਦਿੱਤੇ ਗਏ ਹਨ। ਇੱਥੋਂ ਤੱਕ ਕਿ ਪੈਰਾਮੈਡਿਕ ਸਟਾਫ਼ ਨੂੰ ਧਾਰਮਕ ਆਧਾਰ ’ਤੇ ਵੀ ਦਾੜ੍ਹੀ ਰੱਖਣ ਦੀ ਇਜਾਜ਼ਤ ਨਹੀਂ ਦਿੱਤੀ ਜਾ

Read More
International Punjab

ਕੈਨੇਡਾ ‘ਚ 3 ਪੰਜਾਬੀਆਂ ਦੀ ਸੜਕ ਹਾਦਸੇ ‘ਚ ਗਈ ਜਾਨ

ਕੈਨੇਡਾ : ਦੇਸ਼ਾਂ ‘ਚ ਵਸਦੇ ਪੰਜਾਬੀ ਨੌਜਵਾਨਾਂ ਦੇ ਆਏ ਦਿਨ ਮੌਤਾਂ ਦੇ ਸਿਲਸਿਲੇ ਵੱਧਦੇ ਹੀ ਜਾ ਰਹੇ ਹਨ। ਪੰਜਾਬ (Punjab) ਦੀ ਧਰਤੀ ਤੋਂ ਹਰ ਸਾਲ ਹਜ਼ਾਰਾਂ ਨੌਜਵਾਨ ਵਿਦੇਸ਼ੀ ਧਰਤੀ ’ਤੇ ਸੁਨਿਹਰੇ ਭਵਿੱਖ ਦੀ ਆਸ ਲੈ ਕੇ ਜਾਂਦੇ ਹਨ। ਇਸ ਦੇ ਨਾਲ ਹੀ ਅਨੇਕਾਂ ਪੰਜਾਬੀ ਨੌਜਵਾਨ ( Punjabi youth)  ਜ਼ਿੰਦਗੀ ਦੇ ਸੰਘਰਸ਼ ਨਾਲ ਜੂਝਦੇ ਹੋਏ ਮੌਤ

Read More
India International

ਰੂਸੀ ਫੌਜ ‘ਚ ਕੰਮ ਕਰ ਰਹੇ 10 ਭਾਰਤੀ ਘਰ ਪਰਤਣਗੇ

ਰੂਸੀ ਫੌਜ ਵਿੱਚ ਕੰਮ ਕਰ ਰਹੇ 10 ਭਾਰਤੀ ਨਾਗਰਿਕ ਜਲਦੀ ਹੀ ਭਾਰਤ ਪਰਤਣਗੇ। ਇਹ ਜਾਣਕਾਰੀ ਕੇਂਦਰੀ ਵਿਦੇਸ਼ ਰਾਜ ਮੰਤਰੀ ਕੀਰਤੀਵਰਧਨ ਸਿੰਘ ਨੇ ਸਪਾ ਸੰਸਦ ਮੈਂਬਰ ਧਰਮਿੰਦਰ ਯਾਦਵ ਵੱਲੋਂ ਸੰਸਦ ਵਿੱਚ ਪੁੱਛੇ ਸਵਾਲ ਦੇ ਜਵਾਬ ਵਿੱਚ ਦਿੱਤੀ। ਉਨ੍ਹਾਂ ਦੱਸਿਆ ਕਿ ਰੂਸੀ ਫੌਜ ਵਿੱਚ ਸੇਵਾ ਕਰ ਰਹੇ 10 ਭਾਰਤੀਆਂ ਨੇ ਰੂਸੀ ਹਥਿਆਰਬੰਦ ਸੈਨਾਵਾਂ ਨੂੰ ਛੱਡ ਦਿੱਤਾ ਹੈ।

Read More
India International Sports

ਓਲੰਪਿਕ ‘ਚ ਭਾਰਤ ਨੇ ਖੋਲ੍ਹਿਆ ਖਾਤਾ, ਸ਼ੂਟਰ ਮਨੂੰ ਭਾਕਰ ਨੇ ਜਿੱਤਿਆ ਕਾਂਸੇ ਦਾ ਤਗਮਾ

ਭਾਰਤੀ ਨਿਸ਼ਾਨੇਬਾਜ਼ ਮਨੂ ਭਾਕਰ ਨੇ ਪੈਰਿਸ ਓਲੰਪਿਕ ‘ਚ ਇਤਿਹਾਸ ਰਚ ਦਿੱਤਾ ਹੈ। ਉਸਨੇ ਔਰਤਾਂ ਦੇ 10 ਮੀਟਰ ਏਅਰ ਪਿਸਟਲ ਮੁਕਾਬਲੇ ਵਿੱਚ ਕਾਂਸੀ ਦਾ ਤਗਮਾ ਜਿੱਤਿਆ। ਮਨੂ ਓਲੰਪਿਕ ਦੇ ਇਤਿਹਾਸ ਵਿੱਚ ਨਿਸ਼ਾਨੇਬਾਜ਼ੀ ਵਿੱਚ ਤਮਗਾ ਜਿੱਤਣ ਵਾਲੀ ਪਹਿਲੀ ਭਾਰਤੀ ਮਹਿਲਾ ਬਣ ਗਈ ਹੈ। ਉਸ ਨੇ 221.7 ਅੰਕ ਬਣਾਏ। ਪੈਰਿਸ ਓਲੰਪਿਕ ਵਿੱਚ ਭਾਰਤ ਦਾ ਇਹ ਪਹਿਲਾ ਤਮਗਾ ਹੈ।

Read More
India International

ਪ੍ਰਧਾਨ ਮੰਤਰੀ ਮੋਦੀ ਦੀ ਪੁਤਿਨ ਨਾਲ ਮੁਲਾਕਾਤ ਦਾ ਨਹੀਂ ਹੋਇਆ ਅਸਰ, ਇਕ ਹੋਰ ਭਾਰਤੀ ਨੌਜਵਾਨ ਦੀ ਗਈ ਜਾਨ

ਹਰਿਆਣਾ (Haryana) ਦੇ ਕੈਥਲ (Kaithal) ਦਾ ਪਿੰਡ ਮਟੌਰ ਦਾ ਨੌਜਵਾਨ ਰਵੀ ਆਪਣੇ ਬਿਹਤਰ ਭਵਿੱਖ ਲਈ ਰੂਸ (Russia) ਗਿਆ ਸੀ ਪਰ ਉਸ ਦੀ ਉੱਥੇ ਮੌਤ ਹੋ ਗਈ ਹੈ। ਉਸ ਨੂੰ ਜ਼ਬਰੀ ਰੂਸ ਯੂਕਰੇਨ ਦੀ ਚਲ ਰਹੀ ਜੰਗ ਵਿੱਚ ਭੇਜ ਦਿੱਤਾ ਗਿਆ ਸੀ, ਜਿੱਥੇ ਉਸ ਦੀ ਮੌਤ ਹੋ ਗਈ ਹੈ। ਇਸ ਸਬੰਧੀ ਮਾਸਕੋ ਵਿੱਚ ਭਾਰਤੀ ਦੂਤਾਵਾਸ ਵੱਲੋਂ

Read More
International

ਪਾਕਿਸਤਾਨ ਦਾ ਕਰਾਚੀ ਦੁਨੀਆ ਦਾ ਦੂਜਾ ਸਭ ਤੋਂ ਖਤਰਨਾਕ ਸ਼ਹਿਰ, ਰਿਪੋਰਟ ਵਿਚ ਖੁਲਾਸਾ

ਆਰਥਿਕ ਸੰਕਟ ਨਾਲ ਜੂਝ ਰਿਹਾ ਪਾਕਿਸਤਾਨ ਚਾਹੁੰਦਾ ਹੈ ਕਿ ਵਿਦੇਸ਼ੀ ਸੈਲਾਨੀ ਉਸ ਦੇ ਦੇਸ਼ ਆਉਣ ਪਰ ਫੋਬਰਸ ਸਲਾਹਕਾਰ ਦੀ ਇਕ ਸੂਚੀ ਨੇ ਉਸ ਦੀ ਯੋਜਨਾ ਨੂੰ ਵਿਗਾੜ ਦਿੱਤਾ ਹੈ। ਫੋਰਬਸ ਐਡਵਾਈਜ਼ਰ ਸੂਚੀ ਦੀ ਰਿਪੋਰਟ ਨੇ ਇੱਕ ਵਾਰ ਫਿਰ ਪਾਕਿਸਤਾਨ ਦੀ ਚਿੰਤਾ ਵਧਾ ਦਿੱਤੀ ਹੈ। ਰਿਪੋਰਟ ਮੁਤਾਬਕ ਕਰਾਚੀ ਦੁਨੀਆ ਦਾ ਦੂਜਾ ਸਭ ਤੋਂ ਖਤਰਨਾਕ ਸ਼ਹਿਰ ਹੈ।

Read More