ਦੇਸ਼ ਨੂੰ ਗੁਲਾਮੀ ਦੀਆਂ ਜਜ਼ੀਰਾਂ ਤੋਂ ਮੁਕਤ ਕਰਾਉਣ ਵਾਲਾ ਸੂਰਮਾ ਸ. ਭਗਤ ਸਿੰਘ
‘ਦ ਖ਼ਾਲਸ ਬਿਊਰੋ : ਅੱਜ ਸ਼ਹੀਦ-ਏ-ਆਜ਼ਮ ਭਗਤ ਸਿੰਘ ਦਾ ਅੱਜ 115 ਜਨਮ ਦਿਨ ਹੈ। 28 ਸਤੰਬਰ, 1907 ਨੂੰ ਲਾਇਲਪੁਰ ਜ਼ਿਲ੍ਹੇ ਦੇ ਬੰਗਾ ਵਿੱਚ ਉਨ੍ਹਾਂ ਦਾ ਜਨਮ ਹੋਇਆ ਸੀ। ਗੁਲਾਮ ਭਾਰਤ ‘ਚ ਪੈਦਾ ਹੋਏ ਭਗਤ ਸਿੰਘ ਨੇ ਬਚਪਨ ‘ਚ ਹੀ ਦੇਸ਼ ਨੂੰ ਬਰਤਾਨਵੀ ਹਕੂਮਤ ਤੋਂ ਆਜ਼ਾਦ ਕਰਵਾਉਣ ਦਾ ਖ਼ੁਆਬ ਵੇਖ ਲਿਆ ਸੀ। ਛੋਟੀ ਉਮਰ ‘ਚ ਉਨ੍ਹਾਂ