India Khaas Lekh Punjab

ਭਾਰਤ ‘ਚ ਖ਼ਤਮ ਹੋਇਆ ਪੈਟਰੋਲ ਤੇ ਡੀਜ਼ਲ ! ਕੀ ਹੈ ਸੱਚਾਈ ?

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਪਿਛਲੇ ਕੁੱਝ ਦਿਨਾਂ ਤੋਂ ਪੂਰਬੀ ਉੱਤਰ ਪ੍ਰਦੇਸ਼, ਪੰਜਾਬ, ਹਰਿਆਣਾ, ਰਾਜਸਥਾਨ ਅਤੇ ਦੱਖਣ ਭਾਰਤ ਦੇ ਕੁਝ ਇਲਾਕਿਆਂ ਤੋਂ ਖ਼ਬਰਾਂ ਆ ਰਹੀਆਂ ਹਨ ਕਿ ਇਨ੍ਹਾਂ ਇਲਾਕਿਆਂ ਦੇ ਫਿਊਲ ਸਟੇਸ਼ਨਾਂ ‘ਤੇ ਪੈਟਰੋਲ ਅਤੇ ਡੀਜ਼ਲ ਉਪਲੱਬਧ ਨਹੀਂ ਹੈ। ਦੱਸਿਆ ਜਾ ਰਿਹਾ ਹੈ ਕਿ ਇਨ੍ਹਾਂ ਇਲਾਕਿਆਂ ਦੇ ਪੈਟਰੋਲ ਪੰਪਾਂ ‘ਤੇ ਪੈਟਰੋਲ ਖਤਮ ਹੋ ਗਿਆ

Read More
India Khaas Lekh Khabran da Prime Time Khalas Tv Special Punjab

ਬਜ਼ੁਰਗ ਸਨਮਾਨ ‘ਤੇ ਵਿਸ਼ੇਸ਼ : ਬਜ਼ੁਰਗਾਂ ਦੇ ਮਾਨ ਸਨਮਾਨ ਦੀ ਅੰਦਰਲੀ ਪੋਲ ਖੋਲ੍ਹਦੀ ਇੱਕ ਰਿਪੋਰਟ

ਕਮਲਜੀਤ ਸਿੰਘ ਬਨਵੈਤ / ਪੁਨੀਤ ਕੌਰ ‘ਦ ਖ਼ਾਲਸ ਬਿਊਰੋ : ‘ਗੁਰਦੇਵ ਮਾਤਾ ਗੁਰਦੇਵ ਪਿਤਾ ਗੁਰਦੇਵ ਸੁਆਮੀ ਪਰਮੇਸੁਰਾ।।’ ਦੀਆਂ ਤੁਕਾਂ ਸਾਡੇ ਸਭ ਦੇ ਇੱਕ ਵਾਰ ਨਹੀਂ, ਕਈ – ਕਈ ਵਾਰ ਕੰਨੀਂ ਪਈਆਂ ਹੋਣਗੀਆਂ। ‘ਮਾਂ ਦੀ ਪੂਜਾ ਰੱਬ ਦੀ ਪੂਜਾ, ਮਾਂ ਰੱਬ ਦਾ ਰੂਪ ਹੈ ਦੂਜਾ’ ਕਿਹੜੀ ਜ਼ੁਬਾਨ ਹੈ ਜਿੰਨੇ ਆਪਣੇ ਮੂੰਹੋਂ ਨਹੀਂ ਗੁਣਗੁਣਾਇਆ ਹੋਣਾ ਹੈ। ਬਜ਼ੁਰਗਾਂ

Read More
Khaas Lekh Khalas Tv Special Punjab

ਲੇਖਾਂ ਦੀਆਂ ਲਿਖੀਆਂ ‘ਤੇ ਚੱਲਦਾ ਨਾ ਜ਼ੋਰ ਵੇ, ਬੰਦਾ ਕੁਝ ਹੋਰ ਸੋਚੇ ਰੱਬ ਕੁਝ ਹੋਰ ਵੇ “, ਜਨਮ ਦਿਨ ਮੁਬਾਰਕ ਸ਼ੁਭਦੀਪ ਸਿੰਘ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਜੇਠ ਦਾ ਮਹੀਨਾ ਪਿੰਡ ਮੂਸਾ ਦੇ ਬਲਕੌਰ ਸਿੰਘ ਅਤੇ ਚਰਨ ਕੌਰ ਲਈ ਦਿਲ ਲੂਹਣ ਵਾਲਾ ਦਿਨ ਲੈ ਕੇ ਆਇਆ। ਇੱਕ ਨਹੀਂ, ਸੀਨਾ ਪਾੜ ਕੇ ਰੱਖਣ ਵਾਲੇ ਕਈ ਦਿਨ। ਜੂਨ ਮਹੀਨੇ ਦੌਰਾਨ ਬਲਕੌਰ ਸਿੰਘ ਅਤੇ ਚਰਨ ਕੌਰ ਦੇ ਕਲੇਜੇ ਦਾ ਵਿਆਹ ਧਰਿਆ ਸੀ ਤੇ ਅੱਜ 11 ਜੂਨ ਨੂੰ ਉਹਦਾ 29ਵਾਂ

Read More
India Khaas Lekh Khalas Tv Special Punjab

THE LAST RIDE : ਸਿੱਧੂ ਮੂਸੇਵਾਲਾ ਦਾ ਅੰਤਿਮ ਸਸਕਾਰ, ਤਸਵੀਰਾਂ ਦੀ ਜ਼ੁਬਾਨੀ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਮਰਹੂਮ ਪੰਜਾਬੀ ਗਾਇਕ ਸ਼ੁਭਦੀਪ ਸਿੰਘ ਸਿੱਧੂ ਮੂਸੇਵਾਲਾ ਕਰੋੜਾਂ ਦਾ ਮਾਲਿਕ ਹੁੰਦਾ ਹੋਇਆ ਵੀ ਦੇਸੀ ਜੱਟ ਵਾਂਗ ਪਿੰਡ ‘ਚ ਰਹਿੰਦਾ ਸੀ, ਆਉਂਦੇ ਜਾਂਦੇ ਪ੍ਰਸ਼ੰਸਕ ਨਾਲ ਫੋਟੋ ਖਿਚਵਾਉੰਦਾ ਸੀ, ਪਿੰਡ ਵਾਲਿਆਂ ਨੂੰ ਮਾਨ ਸਤਿਕਾਰ ਦਿੰਦਾ ਸੀ। ਇਸੇ ਕਰਕੇ ਲੋਕਾਂ ਦੇ ਦਿਲਾਂ ‘ਤੇ ਰਾਜ ਕਰਦਾ ਸੀ, ਨਿੱਕੀ ਜਿਹੀ ਜ਼ਿੰਦਗੀ ਵਿੱਚ ਦੌਲਤ, ਸ਼ੌਹਰਤ

Read More
India Khaas Lekh Khalas Tv Special Punjab

ਭਾਰਤੀ ਜੀ, ਗਲਤੀ ਮੰਨਣ ਤੇ ਮੁਆਫੀ ਮੰਗਣ ਵਿੱਚ ਬੜਾ ਫਰਕ ਹੁੰਦੈ

‘ਦ ਖ਼ਾਲਸ ਬਿਊਰੋ :- ਪਿਛਲੇ ਕਈ ਦਿਨਾਂ ਤੋਂ ਵਿਵਾਦਾਂ ਵਿੱਚ ਘਿਰੀ ਹੋਈ ਉੱਘੀ ਕਾਮੇਡੀਅਨ ਭਾਰਤੀ ਸਿੰਘ ਨੇ ਕਿਸੇ ਵੀ ਧਰਮ ਜਾਂ ਫਿਰਕੇ ਦੇ ਲੋਕਾਂ ਦਾ ਨਾਂ ਲਏ ਬਿਨਾਂ ਮੁਆਫੀ ਮੰਗ ਲਈ ਹੈ। ਦਾਹੜੀ ਤੇ ਮੁੱਛਾਂ ਦੇ ਕੇਸਾਂ ਬਾਰੇ ਦਿੱਤੇ ਵਿਵਾਦਿਤ ਬਿਆਨ ਉੱਤੇ ਸਿੱਖਾਂ ਦੇ ਤਿੱਖੇ ਵਿਰੋਧ ਤੋਂ ਬਾਅਦ ਅਣਸਰਦੇ ਨੂੰ ਭਾਰਤੀ ਨੇ ਗੋਲ ਮੋਲ ਜਿਹੀ

Read More
Khaas Lekh Khalas Tv Special Punjab

ਭਗਵੰਤ ਮਾਨ ਦੇ ਜਨਤਾ ਦਰਬਾਰ ਤੋਂ ਫਰਿਆਦੀ ਬਾਗੋਬਾਗ

‘ਦ ਖ਼ਾਲਸ ਬਿਊਰੋ : ਪੰਜਾਬ ਦੇ ਪੰਜ ਵਾਰ ਮੁੱਖ ਮੰਤਰੀ ਰਹੇ ਪ੍ਰਕਾਸ਼ ਸਿੰਘ ਬਾਦਲ ਲੋਕਾਂ ਦੀਆਂ ਮੁਸ਼ਕਲਾਂ ਦਾ ਮੌਕੇ ‘ਤੇ ਨਿਪਟਾਰਾ ਕਰਨ ਲਈ ਸੰਗਤ ਦਰਸ਼ਨ ਕਰਦੇ ਰਹੇ ਹਨ। ਚੰਡੀਗੜ੍ਹ ਦੇ ਸਾਬਕਾ ਪ੍ਰਸਾਸ਼ਕ ਜਨਰਲ ਐਸਐਫ ਰੌਡਰਿਗਜ਼ ਜਨਤਾ ਦਰਬਾਰ ਲਗਾਉਂਦੇ ਰਹੇ ਹਨ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪੰਜਾਬ ਭਵਨ ਵਿੱਚ ਪਹਿਲਾ ਜਨਤਾ ਦਰਬਾਰ

Read More
Khaas Lekh Khalas Tv Special Religion

40 ਮੁਕਤਿਆਂ ਦੀ ਮੁਕਤੀ ਦੀ ਇਤਿਹਾਸਕ ਜੰਗ

ਜਉ ਤਉ ਪ੍ਰੇਮ ਖੇਲਣ ਕਾ ਚਾਉ।।ਸਿਰੁ ਧਰਿ ਤਲੀ ਗਲੀ ਮੇਰੀ ਆਉ।।ਇਤੁ ਮਾਰਗਿ ਪੈਰੁ ਧਰੀਜੈ।।ਸਿਰੁ ਦੀਜੈ ਕਾਣਿ ਨ ਕੀਜੈ।। ‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਅੱਜ ਦੇ ਦਿਨ ਸਿੱਖਾਂ ਅਤੇ ਮੁਗਲਾਂ ਦੇ ਵਿਚਾਲੇ ਗੁਰੂ ਸਾਹਿਬਾਨ ਦੇ ਇਤਿਹਾਸ ਵੇਲੇ ਆਖਰੀ ਲੜਾਈ ਹੋਈ ਸੀ। ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੀ ਮੁਗਲਾਂ ਨਾਲ ਆਖਰੀ ਲੜਾਈ ਸ੍ਰੀ ਮੁਕਤਸਰ ਸਾਹਿਬ ਦੀ

Read More
Khaas Lekh Khalas Tv Special Punjab

ਪੰਜਾਬ ਸਕੂਲ ਬੋਰਡ ਨੇ ਇਤਿਹਾਸ ਪੜਾਉਣ ਤੋਂ ਹੱਥ ਖੜੇ ਕੀਤੇ

‘ਦ ਖ਼ਾਲਸ ਬਿਊਰੋ ਪੁਨੀਤ ਕੌਰ) :- ਪੰਜਾਬ ਸਕੂਲ ਸਿੱਖਿਆ ਬੋਰਡ ਦੀਆਂ ਕਿਤਾਬਾਂ ਵਾਰ-ਵਾਰ ਵਿਵਾਦਾਂ ਵਿੱਚ ਘਿਰਨ ਤੋਂ ਬਾਅਦ ਇਤਿਹਾਸ ਵਿਸ਼ੇ ਨੂੰ ਪੜਾਉਣ ਤੋਂ ਹੱਥ ਖੜੇ ਕਰ ਦਿੱਤੇ ਹਨ। ਬੋਰਡ ਵੱਲੋਂ ਇਸ ਵਾਰ ਇਤਿਹਾਸ ਦੀਆਂ ਕਿਤਾਬਾਂ ਨਹੀਂ ਛਾਪੀਆਂ ਜਾ ਰਹੀਆਂ ਹਨ। ਉਂਝ ਵੀ ਸਕੂਲਾਂ ਵਿੱਚ ਨਵੀਆਂ ਕਲਾਸਾਂ ਨੂੰ ਸ਼ੁਰੂ ਹੋਇਆਂ ਇੱਕ ਮੀਹੀਨੇ ਤੋਂ ਵੱਧ ਸਮਾਂ ਹੋ

Read More
Khaas Lekh Khalas Tv Special Punjab

ਸਰਕਾਰ ਦੀ ਅੱਖ ਤੋਂ ਲੁਕਿਆ ਰਹਿਜੂ ਸੋਨੀ ਦਾ ਚਾਰ ਤਾਰਾ ਹੋਟਲ !

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਪੂਰੇ ਐਕਸ਼ਨ ਮੋਡ ਉੱਤੇ ਹਨ। ਉਨ੍ਹਾਂ ਨੇ ਚੰਡੀਗੜ੍ਹ ਨਾਲ ਲੱਗਦੀ 29 ਏਕੜ ਜ਼ਮੀਨ ਉੱਤੇ ਕਬਜ਼ਾ ਛੁਡਾਉਣ ਤੋਂ ਬਾਅਦ ਅੰਮ੍ਰਿਤਸਰ ਦੇ ਨੇੜੇ ਪੈਂਦੀ 10 ਏਕੜ ਜ਼ਮੀਨ ਵੀ ਨਾਜਾਇਜ਼ ਕਬਜ਼ਾਧਾਰੀਆਂ ਤੋਂ ਮੁਕਤ ਕਰਾ ਲਈ ਹੈ। ਪੰਚਾਇਤ ਮੰਤਰੀ ਦੀ ਦਹਿਸ਼ਤ ਹੀ ਕਹਿ ਲਈਏ ਕਿ

Read More
India Khaas Lekh Punjab

ਤਹਿਸੀਲਦਾਰ ਸਾਬ੍ਹ ! ਹੁਣ ਬਚ ਕੇ ਮੋੜ ਤੋਂ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਆਮ ਆਦਮੀ ਪਾਰਟੀ ਭ੍ਰਿਸ਼ਟਾਚਾਰ ਨੂੰ ਜੜੋਂ ਉਖੇੜਨ ਦੇ ਰੌਂਅ ਵਿੱਚ ਹੈ। ਦ੍ਰਿੜ ਵੀ ਲੱਗਦੀ ਹੈ। ਆਪ ਦੀ ਮੂਲ ਵਿਚਾਰਧਾਰਾ ਹੀ ਕੁਰੱਪਸ਼ਨ ਮੁਕਤ ਪ੍ਰਸ਼ਾਸਨ ਦੇਣਾ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸ਼ਹੀਦ ਏ ਆਜ਼ਮ ਭਗਤ ਸਿੰਘ ਦੀ ਧਰਤੀ ਖਟਕੜ ਕਲਾਂ ਤੋਂ ਇੱਕ ਵੱਟਸਐਪ ਨੰਬਰ ਜਾਰੀ ਕਰਕੇ ਰਿਸ਼ਵਤ ਮੰਗਣ ਵਾਲਿਆਂ

Read More