ਦੇਸ਼ ਵਿੱਚ 1.53 ਕਰੋੜ ਆਵਾਰਾ ਕੁੱਤੇ ਹਨ, 70% ਦਾ ਇੱਕ ਸਾਲ ਦੇ ਅੰਦਰ ਕੀਤਾ ਜਾਵੇਗਾ ਟੀਕਾਕਰਨ
ਸੁਪਰੀਮ ਕੋਰਟ ਵੱਲੋਂ ਦਿੱਲੀ-ਐਨਸੀਆਰ ਦੀਆਂ ਸੜਕਾਂ ਤੋਂ ਆਵਾਰਾ ਕੁੱਤਿਆਂ ਨੂੰ ਹਟਾਉਣ ਅਤੇ ਉਨ੍ਹਾਂ ਨੂੰ ਅੱਠ ਹਫਤਿਆਂ ਦੇ ਅੰਦਰ ਆਸਰਾ ਘਰਾਂ ਵਿੱਚ ਭੇਜਣ ਦੇ ਹੁਕਮ ਨੇ ਦੇਸ਼ ਵਿੱਚ ਵਿਆਪਕ ਬਹਿਸ ਛੇੜ ਦਿੱਤੀ ਹੈ। ਇਸ ਮੁੱਦੇ ਨੂੰ ਲੈ ਕੇ ਸਰਕਾਰ, ਸਿਆਸਤਦਾਨ ਅਤੇ ਜਨਤਾ ਵਿਚਕਾਰ ਵੱਖ-ਵੱਖ ਵਿਚਾਰ ਸਾਹਮਣੇ ਆ ਰਹੇ ਹਨ। ਕੇਂਦਰ ਸਰਕਾਰ ਨੇ ਵੀ ਆਵਾਰਾ ਕੁੱਤਿਆਂ ਅਤੇ