Khaas Lekh

1952 ’ਚ ਰਾਜਪਥ ਨੇ ਦੇਖਿਆ ਸੀ ਕਿਸਾਨਾਂ ਦਾ ਜਲੌਅ, ਹੁਣ ਫਿਰ ਦਿੱਲੀ ਬਣੇਗੀ ਟਰੈਕਟਰ ਪਰੇਡ ਦੀ ਗਵਾਹ

’ਦ ਖ਼ਾਲਸ ਬਿਊਰੋ:-(ਗੁਰਪ੍ਰੀਤ ਕੌਰ) ਦਿੱਲੀ ਦੀਆਂ ਸਰਹੱਦਾਂ ’ਤੇ ਕਿਸਾਨਾਂ ਦੇ ਅੰਦੋਲਨ ਨੂੰ 57 ਦਿਨ ਬੀਤ ਗਏ ਹਨ ਪਰ ਕੇਂਦਰ ਸਰਕਾਰ ਦੇ ਨਵੇਂ ਖੇਤੀ ਕਾਨੂੰਨਾਂ ਨੂੰ ਲੈ ਕੇ ਸਰਕਾਰ ਅਤੇ ਕਿਸਾਨਾਂ ਵਿਚਾਲੇ ਗਤੀਰੋਧ ਬਰਕਰਾਰ ਹੈ। ਕਿਸਾਨ ਤਿੰਨੋਂ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਦੀ ਮੰਗ ਨੂੰ ਲੈ ਕੇ ਲਗਭਗ ਦੋ ਮਹੀਨਿਆਂ ਤੋਂ ਦਿੱਲੀ ਨਾਲ ਲੱਗਦੀਆਂ ਸਰਹੱਦਾਂ ‘ਤੇ

Read More
Khaas Lekh

ਸਰਕਾਰੇ, ਕਾਨੂੰਨ ਆਪਣੀ ਥਾਂ, ਲੋਕ ਤਾਂ ਤੇਰੇ ਸੀ…

ਆਪਣੇ ਕਾਨੂੰਨ ਦੀ ਰਾਖੀ ਕਰਦੀ ਸਰਕਾਰ ਭੁੱਲ ਗਈ ਮਨੁੱਖੀ ਦਰਦ ਕਾਨੂੰਨ ਪਿੱਛੇ ਸੜਕਾਂ ਤੇ ਮਰਨ ਲਈ ਛੱਡ ਦਿੱਤੇ ਲੋਕ ‘ਦ ਖ਼ਾਲਸ ਬਿਊਰੋ (ਜਗਜੀਵਨ ਮੀਤ):- ਖੇਤੀ ਕਾਨੂੰਨਾਂ ਖਿਲਾਫ ਦਿੱਲੀ ਦੀਆਂ ਹੱਦਾਂ ‘ਤੇ ਕਿਸਾਨਾਂ ਨੂੰ ਡਟਿਆਂ ਹੋਇਆਂ ਡੇਢ ਮਹੀਨੇ ਤੋਂ ਉੱਪਰ ਸਮਾਂ ਹੋਣ ਵਾਲਾ ਹੈ। ਆਪਣੀਆਂ ਹੱਕੀ ਮੰਗਾਂ ਲਈ ਘਰੋਂ ਨਿਕਲੇ ਲੋਕਾਂ ਨੇ ਸ਼ਾਇਦ ਹੀ ਇਹ ਸੋਚਿਆ

Read More
India Khaas Lekh Punjab

ਖ਼ਾਸ ਲੇਖ: ਟਿਕੈਤ ਨੇ ਦਿੱਤਾ ਸਰਕਾਰ ਦੀ ਚਿੱਠੀ ਦਾ ਜਵਾਬ, ਜਾਣੋ ਪੰਜਾਬ ਦੇ ਕਿਸਾਨਾਂ ਨੂੰ ਮਨਾਉਣ ਲਈ ਕੀ-ਕੀ ਕਰ ਰਹੀ ਮੋਦੀ ਸਰਕਾਰ?

’ਦ ਖ਼ਾਲਸ ਬਿਊਰੋ (ਗੁਰਪ੍ਰੀਤ ਕੌਰ): ਖੇਤੀਬਾੜੀ ਮੰਤਰਾਲੇ ਦੇ ਜੁਆਇੰਟ ਸੈਕਟਰੀ ਵਿਵੇਕ ਅਗਰਵਾਲ ਨੇ ਐਤਵਾਰ ਨੂੰ ਤਕਰੀਬਨ 40 ਕਿਸਾਨ ਸੰਗਠਨਾਂ ਦੇ ਆਗੂਆਂ ਨੂੰ ਇੱਕ ਪੱਤਰ ਲਿਖਿਆ ਹੈ। ਇਸ ਵਿੱਚ ਕਿਸਾਨਾਂ ਨੂੰ ਤਿੰਨ ਖੇਤੀ ਕਾਨੂੰਨਾਂ ਵਿੱਚ ਸੋਧ ਦੇ ਸਰਕਾਰ ਵੱਲੋਂ ਭੇਜੇ ਪਹਿਲਾਂ ਵਾਲੇ ਪ੍ਰਸਤਾਵ ’ਤੇ ਆਪਣੇ ਖ਼ਦਸ਼ਿਆਂ ਬਾਰੇ ਦੱਸਣ ਲਈ ਆਖਿਆ ਗਿਆ ਹੈ। ਇਸ ਦੇ ਨਾਲ ਹੀ

Read More
Khaas Lekh Religion

ਧਰਮ ਅਤੇ ਮਾਨਵਤਾ ਦੇ ਲਈ ਸ਼ਹੀਦੀ ਦੇਣ ਵਾਲੇ, ਵੈਰਾਗਮਈ ਰਹਿਬਰ ਪਾਤਸ਼ਾਹ ਹਨ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਅੱਜ ਜਿਨ੍ਹਾਂ ਦੀ ਸ਼ਹਾਦਤ ਨੂੰ ਅਸੀਂ ਯਾਦ ਕਰ ਰਹੇ ਹਾਂ, ਉਨ੍ਹਾਂ ਦੀ ਸ਼ਹਾਦਲ ਲਈ ਸਾਹਿਬ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਇੱਕ ਸ਼ਬਦ ਵਰਤਿਆ ਹੈ ਠੀਕਰਿ ਫੋਰਿ ਦਿਲੀਸਿ ਸਿਰਿ ਪ੍ਰਭ ਪੁਰ ਕੀਯਾ ਪਯਾਨ।। ਤੇਗ ਬਹਾਦਰ ਸੀ ਕ੍ਰਿਆ ਕਰੀ ਨ ਕਿਨਹੂੰ ਆਨ।। ਸ਼ਹੀਦੀ ਦਾ ਅਰਥ ਉਨ੍ਹਾਂ ਨੇ ਕਿਹਾ ਕਿ ਦੁਨੀਆ

Read More
India Khaas Lekh Punjab

‘ਡਿਜੀਟਲ ਇੰਡੀਆ’ ਦਾ ‘ਡਿਜੀਟਲ ਕਿਸਾਨ ਮੋਰਚਾ’, Website ਤੋਂ ਲੈ ਕੇ ਸੋਸ਼ਲ ਮੀਡੀਆ, ਹਰ ਪਲੇਟਫਾਰਮ ’ਤੇ ਡਟੇ ਕਿਸਾਨ

’ਦ ਖ਼ਾਲਸ ਬਿਊਰੋ (ਗੁਰਪ੍ਰੀਤ ਕੌਰ): ਪ੍ਰਧਾਨ ਮੰਤਰੀ ਨਰੇਂਦਰ ਮੋਦੀ ਹਮੇਸ਼ਾ ਡਿਜੀਟਲ ਇੰਡੀਆ ਦੀ ਗੱਲਬਾਤ ਕਰਦੇ ਹਨ। ਇਸ ਲਈ ਸਾਡੇ ਕਿਸਾਨ ਵੀ ਸਰਕਾਰ ਤਕ ਆਪਣੀ ਗੱਲ ਪਹੁੰਚਾਉਣ ਲਈ ਡਿਜੀਟਲ ਪਲੇਟਫਾਰਮ ਦਾ ਇਸਤੇਮਾਲ ਕਰ ਰਹੇ ਹਨ। ਅੰਦੋਲਨ ਕਰ ਰਹੇ ਕਿਸਾਨਾਂ ਨੇ ਹੁਣ ਡਿਜੀਟਲ ਕਿਸਾਨ ਮੋਰਚਾ ਦੀ ਸ਼ੁਰੂਆਤ ਕਰਦਿਆਂ ਆਪਣਾ ਇੱਕ ਆਈਟੀ ਸੈਲ ਸਥਾਪਿਤ ਕੀਤਾ ਹੈ। ਇਸ ਦੇ

Read More
India Khaas Lekh Punjab

ਕਿਸਾਨੀ ਸੰਘਰਸ਼ ’ਚ ਡਟੇ ਕਿਰਤੀਆਂ ਵੱਲੋਂ ਕੰਮ ਛੱਡਣ ਕਾਰਨ ਦੇਸ਼ ਨੂੰ ਰੋਜ਼ 3500 ਕਰੋੜ ਦਾ ਘਾਟਾ, ਕਾਰੋਬਾਰੀਆਂ ਨੇ ਸਰਕਾਰ ਨੂੰ ਮਸਲਾ ਹੱਲ ਕਰਨ ਲਈ ਕਿਹਾ

’ਦ ਖ਼ਾਲਸ ਬਿਊਰੋ (ਗੁਰਪ੍ਰੀਤ ਕੌਰ): ਦੇਸ਼ ਭਰ ਦੇ ਕਿਸਾਨ ਪੋਹ ਮਹੀਨੇ ’ਚ ਕੜਾਕੇ ਦੀ ਠੰਢ ਦੇ ਬਾਵਜੂਦ ਦਿੱਲੀ ਦੀਆਂ ਸਰਹੱਦਾਂ ’ਤੇ ਆਪਣੇ ਹੱਕਾਂ ਲਈ ਸੰਘਰਸ਼ ਕਰ ਰਹੇ ਹਨ ਪਰ ਦੇਸ਼ ਦੀ ਸਰਕਾਰ ਨੂੰ ਜਿਵੇਂ ਨਾ ਤਾਂ ਕੁਝ ਵਿਖਾਈ ਦੇ ਰਿਹਾ ਹੈ ਅਤੇ ਨਾ ਹੀ ਕੁਝ ਸੁਣਾਈ ਦੇ ਰਿਹਾ ਹੈ। ਸਗੋਂ ਸਰਕਾਰ ਦੇ ਵਜ਼ੀਰਾਂ ਵੱਲੋਂ ਹਰ

Read More
India Khaas Lekh Punjab

ਸਾਵਧਾਨ! ਕਿਸਾਨ ਅੰਦੋਲਨ ਨਾਲ ਨਜਿੱਠਣ ਲਈ ਮੋਦੀ ਸਰਕਾਰ ਨੇ ਘੜੀ ਹਮਲਾਵਰ ਰਣਨੀਤੀ, ਪੜ੍ਹੋ ਖ਼ਾਸ ਰਿਪੋਰਟ

’ਦ ਖ਼ਾਲਸ ਬਿਊਰੋ (ਗੁਰਪ੍ਰੀਤ ਕੌਰ): ਮੋਦੀ ਸਰਕਾਰ ਦੇ ਤਿੰਨ ਨਵੇਂ ਖੇਤੀ ਕਾਨੂੰਨਾਂ ਖ਼ਿਲਾਫ ਕਿਸਾਨਾਂ ਦਾ ਅੰਦੋਲਨ ਲੋਕ ਲਹਿਰ ਦਾ ਰੂਪ ਧਾਰਨ ਕਰ ਰਿਹਾ ਹੈ। ਹਜ਼ਾਰਾਂ ਦੀ ਗਿਣਤੀ ਵਿੱਚ ਲੋਕ ਰੋਜ਼ਾਨਾ ਇਸ ਅੰਦੋਲਨ ਨਾਲ ਜੁੜ ਰਹੇ ਹਨ। ਸਰਕਾਰ ਤੇ ਕਿਸਾਨਾਂ ਵਿਚਾਲੇ ਅਣਬਣ ਵਧਦੀ ਜਾ ਰਹੀ ਹੈ। ਕਿਸਾਨ ਲਗਾਤਾਰ ਇਨ੍ਹਾਂ ਕਾਨੂੰਨਾਂ ਨੂੰ ਵਾਪਸ ਲੈਣ ਦੀ ਮੰਗ ਕਰ

Read More
India Khaas Lekh

971 ਕਰੋੜ ਦੇ ਨਵੇਂ ਸੰਸਦ ਭਵਨ ਦਾ ਨੀਂਹ ਪੱਥਰ ਰੱਖਣ ਉਪਰੰਤ ਪੀਐਮ ਮੋਦੀ ਨੇ ਕੀ ਕਿਹਾ?

’ਦ ਖ਼ਾਲਸ ਬਿਊਰੋ (ਗੁਰਪ੍ਰੀਤ ਕੌਰ): ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੀਰਵਾਰ ਨੂੰ ਨਵੇਂ ਸੰਸਦ ਭਵਨ ਦਾ ਨੀਂਹ ਪੱਥਰ ਰੱਖਿਆ। ਇਸ ਮੌਕੇ ਪ੍ਰਧਾਨ ਮੰਤਰੀ ਨੇ ਮੌਜੂਦਾ ਸੰਸਦ ਭਵਨ ਦੀ ਮਹੱਤਤਾ ਦਾ ਜ਼ਿਕਰ ਕਰਦਿਆਂ ਕਿਹਾ ਕਿ ‘ਸਾਡੇ ਦੇਸ਼ ਅਤੇ ਸੰਵਿਧਾਨ ਦਾ ਨਿਰਮਾਣ ਇਸ ਸੰਸਦ ਭਵਨ ਵਿੱਚ ਕੀਤਾ ਗਿਆ ਹੈ। ਇਹ ਸੰਸਦ ਭਵਨ ਦੇਸ਼ ਦੇ ਉਤਰਾਅ ਚੜਾਅ, ਉਮੀਦਾਂ,

Read More
India Khaas Lekh Punjab

ਕਿਸਾਨ ਅੰਦੋਲਨ: ਕੌਮਾਂਤਰੀ ਖਿਡਾਰੀਆਂ ਪਿੱਛੋਂ ਪੁਲਿਸ ਮੁਲਾਜ਼ਮਾਂ, ਲੇਖਕਾਂ ਤੇ ਕਲਾਕਾਰਾਂ ਨੇ ਮੋੜੇ ਪੁਰਸਕਾਰ, ਪੱਤਰਕਾਰਾਂ ਦਾ ਵੀ ਪੂਰਾ ਸਾਥ- ਖ਼ਾਸ ਰਿਪੋਰਟ

’ਦ ਖ਼ਾਲਸ ਬਿਊਰੋ (ਗੁਰਪ੍ਰੀਤ ਕੌਰ): ਦਸੰਬਰ ਮਹੀਨੇ ਦੇ ਪਾਲ਼ੇ ਵਿੱਚ ਦਿੱਲੀ ਦੀਆਂ ਸਰਹੱਦਾਂ ’ਤੇ ਮੋਦੀ ਸਰਕਾਰ ਦੇ ਖੇਤੀ ਕਾਨੂੰਨਾਂ ਵਿਰੁੱਧ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਨੂੰ ਚੁਫ਼ੇਰਿਓਂ ਸਮਰਥਨ ਮਿਲ ਰਿਹਾ ਹੈ। ਅੱਜ 30 ਕੌਮਾਂਤਰੀ ਖਿਡਾਰੀਆਂ ਨੇ ਆਪਣੇ ਪੁਰਸਕਾਰ ਵਾਪਿਸ ਕਰਨ ਲਈ ਰਾਸ਼ਟਰਪਤੀ ਭਵਨ ਚਾਲੇ ਪਾਏ, ਹਾਲਾਂਕਿ ਉਨ੍ਹਾਂ ਨੂੰ ਰਾਹ ਵਿੱਚ ਹੀ ਰੋਕ ਲਿਆ ਗਿਆ। ਖਿਡਾਰੀਆਂ ਤੋਂ

Read More
India Khaas Lekh Punjab

ਦਿੱਲੀ ਚੱਲੋ ਅੰਦੋਲਨ: ਨੌਜਵਾਨਾਂ ਦਾ ਬੌਧਿਕ ਵਿਕਾਸ, ਕਲਾਕਾਰਾਂ ਦੇ ਕ੍ਰਾਂਤੀਕਾਰੀ ਗੀਤ, ਹੁਣ ਤਕ ਅੰਦੋਲਨ ਦੀਆਂ ਪ੍ਰਾਪਤੀਆਂ ’ਤੇ ਖ਼ਾਸ ਰਿਪੋਰਟ

’ਦ ਖ਼ਾਲਸ ਟੀਵੀ (ਗੁਰਪ੍ਰੀਤ ਕੌਰ): ਖੇਤੀ ਸਬੰਧੀ ਬਣਾਏ ਨਵੇਂ ਕਾਨੂੰਨਾਂ ਨੂੰ ਰੱਦ ਕਰਾਉਣ ਲਈ ਕਿਸਾਨਾਂ ਦਾ ਅੰਦੋਲਨ ਸਿਖ਼ਰਾਂ ’ਤੇ ਹੈ। ਇਹ ਅੰਦੋਲਨ ਕਿਸਾਨਾਂ ਨੇ ਸ਼ੁਰੂ ਕੀਤਾ ਸੀ, ਪਰ ਹੁਣ ਨੌਜਵਾਨ ਅਤੇ ਬੀਬੀਆਂ ਵੀ ਵੱਡੀ ਗਿਣਤੀ ਵਿੱਚ ਦਿੱਲੀ ਪੁੱਜ ਕੇ ਕਿਸਾਨਾਂ ਦੇ ਸੰਘਰਸ਼ ’ਚ ਸ਼ਮੂਲੀਅਤ ਕਰ ਰਹੇ ਹਨ। ਇਸ ਅੰਦੋਲਨ ਵਿੱਚ ਨੌਜਵਾਨਾਂ ਨੂੰ ਬਹੁਤ ਕੁਝ ਸਿੱਖਣ

Read More