ਆਤਮਨਿਰਭਰ ਭਾਰਤ: ਪਰਵਾਸੀ ਮਜ਼ਦੂਰਾਂ ਨੂੰ 20 ਲੱਖ ਕਰੋੜ ਦੇ ਪੈਕੇਜ ਵਿੱਚੋਂ ਕੀ ਮਿਲਿਆ? ਜਾਣੋ ਦੂਜੀ ਕਿਸ਼ਤ ਦਾ ਬਿਓਰਾ
ਨੋਟ: ’ਦ ਖ਼ਾਲਸ ਟੀਵੀ ‘ਆਤਮਨਿਰਭਰ ਭਾਰਤ’ ਨਾਂ ਅਧੀਨ ਖ਼ਾਸ ਰਿਪੋਰਟਾਂ ਦੀ ਇੱਕ ਹਫ਼ਤਾਵਾਰੀ ਲੜੀ ਸ਼ੁਰੂ ਕਰਨ ਜਾ ਰਿਹਾ ਹੈ। ਇਸ ਲੜੀ ਵਿੱਚ ਅਸੀਂ ਤੁਹਾਨੂੰ ਦੱਸਾਂਗੇ ਕਿ ਕੋਰੋਨਾ ਕਾਲ ਵਿੱਚ ਭਾਰਤ ਸਰਕਾਰ ਨੇ ਆਪਣੇ ਲੋਕਾਂ ਲਈ ਕਿਹੜੇ-ਕਿਹੜੇ ਕਦਮ ਚੁੱਕੇ ਅਤੇ ਹੋਰ ਵਿਕਸਿਤ ਦੇਸ਼ਾਂ ਦੇ ਮੁਕਾਬਲੇ ਉਹ ਕਿੰਨੇ ਸਾਰਥਕ ਹਨ? ਇਸ ਲੜੀ ਵਿੱਚ ਮੰਦੀ ਦਾ ਸ਼ਿਕਾਰ ਹੋਏ