Khaas Lekh

ਸ਼ਹੀਦ ਭਾਈ ਜਸਵੰਤ ਸਿੰਘ ਖਾਲੜਾ ਵੱਲੋਂ ਕੈਨੇਡਾ ‘ਚ ਦਿੱਤੀ ਗਈ ਆਖਰੀ ਤਕਰੀਰ ਇੱਥੇ ਪੜ੍ਹੋ

‘ਦ ਖ਼ਾਲਸ ਬਿਊਰੋ:- ਅੱਜ ਮਨੁੱਖੀ ਹੱਕਾਂ ਦੇ ਰਾਖੇ ਭਾਈ ਜਸਵੰਤ ਸਿੰਘ ਖਾਲੜਾ ਦਾ 25ਵਾਂ ਸ਼ਹੀਦੀ ਦਿਹਾੜਾ ਹੈ। ਉਨ੍ਹਾਂ ਨੇ ਪੰਜਾਬ ਵਿੱਚ ਲਾਵਾਰਿਸ ਲਾਸ਼ਾਂ ਦੇ ਸੱਚ ਨੂੰ ਦੁਨੀਆ ਦੇ ਸਾਹਮਣੇ ਪੇਸ਼ ਕੀਤਾ ਸੀ। ਖਾਲੜਾ ਨੇ ਕੈਨੇਡਾ ਦੀ ਸੰਸਦ ਵਿੱਚ ਵੀ ਇਸ ਦੀ ਰਿਪੋਰਟ ਪੇਸ਼ ਕੀਤੀ ਸੀ ਅਤੇ ਕੈਨੇਡਾ ਦੇ ਇੱਕ ਗੁਰਦੁਆਰਾ ਸਾਹਿਬ ਵਿੱਚ ਵੀ ਸੰਗਤ ਅੱਗੇ

Read More
Khaas Lekh

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦਾ ਅੰਤ ਕਰਨ ਦੀ ਪੂਰੀ ਕਹਾਣੀ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ):- ਅੱਜ 31 ਅਗਸਤ ਨੂੰ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੀ ਬਰਸੀ ਹੈ। ਬੇਅੰਤ ਸਿੰਘ ਦੇ ਉੱਤੇ ਪੰਜਾਬ ਦੇ ਸਿੱਖ ਨੌਜਵਾਨਾਂ ਨੂੰ ਝੂਠੇ ਕੇਸਾਂ ‘ਚ ਫਸਾ ਕੇ ਕਤਲ ਕਰਨ ਦੇ ਇਲਜ਼ਾਮ ਹਨ। ਪੰਜਾਬ ਦੇ ਸਾਬਕਾ ਮੁੱਖ ਮੰਤਰੀ ਸ: ਬੇਅੰਤ ਸਿੰਘ ਦੀ ਹੱਤਿਆ ਦੀ ਸਾਜ਼ਿਸ਼ ਨੂੰ ਸਿਰੇ ਚਾੜ੍ਹਨ ਵਿੱਚ ਬੱਬਰ

Read More
Khaas Lekh Religion

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਮੱਥਾ ਤਾਂ ਰੋਜ਼ ਟੇਕਦੇ ਹਾਂ ਕੀ ਇਹ ਜਾਣਦੇ ਵੀ ਹਾਂ ?

‘ਦ ਖ਼ਾਲਸ ਬਿਊਰੋ (ਪੁਨੀਤ ਕੌਰ):- ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੁਨੀਆ ਦੇ ਪਹਿਲੇ ਇੱਕੋ-ਇੱਕ ਅਜਿਹੇ ਗ੍ਰੰਥ ਹਨ ਜਿਨ੍ਹਾਂ ਨੂੰ ਸਦੀਵੀ ਗੁਰੂ ਦਾ ਦਰਜਾ ਹਾਸਿਲ ਹੈ। 1708 ਵਿੱਚ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਸਮੂਹ ਖਾਲਸਾ ਪੰਥ ਨੂੰ ਹੁਕਮ ਕੀਤਾ ਸੀ ਕਿ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਤੋਂ ਬਾਅਦ ਸਿੱਖ ਕੌਮ ਦੇ ਕੋਈ ਦੇਹਧਾਰੀ ਗੁਰੂ ਨਹੀਂ

Read More
Khaas Lekh Religion

ਲੰਗਰ ਜਿੱਥੇ ਜਾਤ-ਪਾਤ, ਧਰਮ, ਊਚ-ਨੀਚ ਤੋਂ ਰਹਿਤ ਸਭ ਨੂੰ ਤਿਆਰ ਕਰਕੇ ਭੋਜਨ ਛਕਾਇਆ ਜਾਂਦਾ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ):- ਸਿੱਖੀ ਦੀ ਬੁਨਿਆਦ ਸੇਵਾ, ਸਿਮਰਨ, ਲੰਗਰ, ਸੰਗਤ ਅਤੇ ਪੰਗਤ ਹਨ। ਸਿੱਖ ਧਰਮ ਵਿੱਚ ਲੰਗਰ ਦੀ ਬਹੁਤ ਵੱਡੀ ਮਹਾਨਤਾ ਹੈ। ਲੰਗਰ ਦਾ ਮਤਲਬ ਸਾਂਝੀ ਰਸੋਈ ਹੈ ਜਿੱਥੇ ਬਿਨਾਂ ਕਿਸੇ ਜਾਤ-ਪਾਤ, ਧਰਮ, ਊਚ-ਨੀਚ ਦਾ ਭੇਦ ਕੀਤੇ ਬਿਨਾਂ ਲੰਗਰ ਤਿਆਰ ਕਰਕੇ ਸਭ ਨੂੰ ਛਕਾਇਆ ਜਾਂਦਾ ਹੈ। ਸ਼੍ਰੀ ਗੁਰੂ ਨਾਨਕ ਦੇਵ ਜੀ ਨੇ 20

Read More
Khaas Lekh Religion

ਸਿੱਖ ਧਰਮ ਦੀ ਉਹ ਮਹਾਨ ਔਰਤ, ਜਿਨ੍ਹਾਂ ਦਾ ਜ਼ਿਕਰ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਵਿੱਚ ਵੀ ਹੋਇਆ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਮਾਤਾ ਖੀਵੀ ਜੀ ਦਾ ਜਨਮ ਸੰਨ 1506 ਈ: ਵਿੱਚ ਭਾਈ ਦੇਵੀ ਚੰਦ ਖੱਤਰੀ ਦੇ ਘਰ ਹੋਇਆ। ਭਾਈ ਦੇਵੀ ਚੰਦ ਇੱਕ ਦੁਕਾਨਦਾਰ ਸਨ ਅਤੇ ਛੋਟੇ ਪੱਧਰ ਉੱਤੇ ਸ਼ਾਹੂਕਾਰੀ ਦਾ ਕੰਮ ਵੀ ਕਰਦੇ ਸਨ। ਬਚਪਨ ਵਿੱਚ ਹੀ ਸਾਊ, ਮਿਠਬੋਲੜਾ ਅਤੇ ਮਸਤ ਸੁਭਾਅ ਹੋਣ ਕਰਕੇ ਮਾਤਾ-ਪਿਤਾ ਨੇ ਆਪਣੀ ਬੱਚੀ ਦਾ ਨਾਮ ਖੀਵੀ

Read More
Khaas Lekh

ਜਾਣੋ, ਕਿਸਨੂੰ ਕਿਹਾ ਮਹਾਰਾਜਾ ਰਣਜੀਤ ਸਿੰਘ ਨੇ ਪੰਜ-ਹੱਥਾ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਮਹਾਰਾਜਾ ਰਣਜੀਤ ਸਿੰਘ ਦੀ ਫ਼ੌਜ ਦਾ ਇੱਕ ਅਦੁੱਤੀ ਵੀਰ ਯੋਧਾ ਜਿਸ ਦਾ ਜਨਮ ਸ. ਰਾਮ ਸਿੰਘ ਦੇ ਘਰ ਹੋਇਆ। ਇਸ ਵੀਰ ਯੋਧੇ ਦਾ ਨਾਮ ਸ. ਨਿਧਾਨ ਸਿੰਘ ਪੰਜਹੱਥਾ ਹੈ। ਇਨ੍ਹਾਂ ਦੇ ਪਿਤਾ ਰਾਮ ਸਿੰਘ ਜੀ ਮਹਾਰਾਜਾ ਰਣਜੀਤ ਸਿੰਘ ਦੀ ਸੈਨਾ ਵਿੱਚ ਨੌਕਰੀ ਕਰਦੇ ਸੀ। ਸੰਨ 1799 ਈ. ਵਿੱਚ ਲਾਹੌਰ

Read More
Khaas Lekh

74 ਸਾਲ ਦੀ ਹੋਈ ਆਜ਼ਾਦੀ- ਕੀ ਭਾਰਤ ਦੇ ਨਾਗਰਿਕ ਸੱਚਮੁੱਚ ਆਜ਼ਾਦ ਮੁਲਕ ਦੇ ਵਾਸੀ ਹਨ ?

‘ਦ ਖ਼ਾਲਸ ਬਿਊਰੋ (ਦਿਲਪ੍ਰੀਤ ਸਿੰਘ):- ਅੱਜ ਪੂਰੇ ਭਾਰਤ ਵਿੱਚ ਆਜ਼ਾਦੀ ਦਾ ਦਿਹਾੜਾ ਪੂਰੀ ਧੂਮ-ਧਾਮ ਨਾਲ ਮਨਾਇਆ ਜਾ ਰਿਹਾ ਹੈ। ਦੇਸ਼ ਦੇ ਕੋਨੇ-ਕੋਨੇ ਵਿੱਚ ਤਿਰੰਗਾ ਝੰਡਾ ਲਹਿਰਾਉਂਦਾ ਦਿਖਾਈ ਦੇ ਰਿਹਾ ਹੈ। ਹਜ਼ਾਰਾਂ-ਲੱਖਾਂ ਸੂਰਬੀਰ ਯੋਧਿਆਂ ਨੇ ਆਪਣੇ ਪ੍ਰਾਣਾਂ ਦਾ ਬਲਿਦਾਨ ਦੇ ਕੇ, ਕਾਲੇਪਾਣੀ ਦੀਆਂ ਜੇਲ੍ਹਾਂ ਕੱਟ ਕੇ, ਭੁੱਖੇ-ਤਿਹਾਏ ਰਹਿ ਕੇ ਦੇਸ਼ ਨੂੰ ਗੁਲਾਮੀ ਦੀਆਂ ਜੰਜ਼ੀਰਾਂ ਵਿੱਚੋਂ ਆਜ਼ਾਦ

Read More
Khaas Lekh

ਖੁਸ਼ੀ ਦੀ ਭਾਲ ‘ਚ ਜਦੋਂ ਉਮਰ ਲੰਘ ਗਈ…

‘ਦ ਖ਼ਾਲਸ ਬਿਊਰੋ (ਪੁਨੀਤ ਕੌਰ):- ਅੱਜ ਇਸ ਪਦਾਰਥਵਾਦੀ ਸਮੇਂ ਵਿੱਚ ਹਰ ਕੋਈ ਖੁਸ਼ੀ ਚਾਹੁੰਦਾ ਹੈ। ਕੋਈ ਚੁਟਕਲੇ ਸੁਣ-ਸੁਣਾ ਕੇ ਖੁਸ਼ ਹੁੰਦਾ ਹੈ, ਕੋਈ ਆਪਣੇ ਕਾਰੋਬਾਰ ਵਿੱਚ ਤਰੱਕੀ ਹੋਣ ‘ਤੇ ਖੁਸ਼ ਹੁੰਦਾ ਹੈ ਜਾਂ ਕੋਈ ਕਿਸੇ ਦੇ ਨੁਕਸਾਨ ’ਚੋਂ ਖੁਸ਼ੀ ਲੱਭਦਾ ਹੈ। ਕੋਈ ਆਪਣੀ ਤਾਰੀਫ਼ ਸੁਣ ਕੇ ਖੁਸ਼ ਹੁੰਦਾ ਹੈ। ਹਰ ਕਿਸੇ ਨੇ ਆਪੋ-ਆਪਣੀ ਖੁਸ਼ੀ ਦੇ

Read More
Khaas Lekh

ਜਿਨ੍ਹਾਂ ਅੰਦਰ ਆਜ਼ਾਦੀ ਦਾ ਚਾਅ ਹੁੰਦਾ, ਬਾਜ਼ੀ ਜਾਨ ਦੀ ਲਾਉਣ ਲਈ ਤੁੱਲ ਜਾਂਦੇ।

‘ਦ ਖ਼ਾਲਸ ਬਿਊਰੋ (ਪੁਨੀਤ ਕੌਰ):- ਪੂਰਾ ਭਾਰਤ ਅੱਜ 74ਵਾਂ ਆਜ਼ਾਦੀ ਦਿਹਾੜਾ ਮਨਾ ਰਿਹਾ ਹੈ ਤੇ ਇਸਦੇ ਨਾਲ ਹੀ ਭਾਰਤ ਨੇ ਆਜ਼ਾਦੀ ਦੇ 73 ਸਾਲ ਪੂਰੇ ਕਰ ਲਏ ਹਨ। 15 ਅਗਸਤ, 1947 ਨੂੰ ਭਾਰਤ ਨੂੰ ਬ੍ਰਿਟਿਸ਼ ਰਾਜ ਤੋਂ ਆਜ਼ਾਦ ਕਰਾਇਆ ਗਿਆ ਸੀ। ਭਾਰਤ ਦੇ ਮਹਾਨ ਸੰਗਰਾਮੀਆਂ ਨੇ ਕਈ ਸਾਲਾਂ ਦੇ ਸੰਘਰਸ਼ ਤੋਂ ਬਾਅਦ ਆਜ਼ਾਦੀ ਪ੍ਰਾਪਤ ਕੀਤੀ

Read More
Khaas Lekh

‘ਨੈਸ਼ਨਲ ਪ੍ਰੋਫੈਸਰ ਆਫ ਸਿੱਖਇਜ਼ਮ’ ਦੀ ਉਪਾਧੀ ਨਾਲ ਸਨਮਾਨਿਤ ਸਰਦਾਰ ਕਪੂਰ ਸਿੰਘ ਨੂੰ ਯਾਦ ਕਰਦਿਆਂ….

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਸਰਦਾਰ ਕਪੂਰ ਸਿੰਘ ਇੱਕ ਪ੍ਰਸਿੱਧ ਸਿੱਖ ਵਿਦਵਾਨ, ਯੋਗ ਪ੍ਰਸ਼ਾਸਕ ਤੇ ਸਾਂਸਦ ਸਨ। ਉਹ ਅੱਜ ਦੇ ਪੰਜਾਬ ਦੇ ਦਰਦ ਦਾ ਇੱਕ ਰੂਪ ਹਨ। ਸਰਦਾਰ ਕਪੂਰ ਸਿੰਘ ਦੀਆਂ ਲਿਖਤਾਂ ਵਿੱਚ ਇਤਿਹਾਸ, ਫਲਸਫ਼ਾ, ਤੁਲਨਾਤਮਕ ਅਧਿਐਨ, ਕਾਵਿ-ਰਚਨਾਵਾਂ ਆਦਿ ਹਨ। ਸਰਦਾਰ ਕਪੂਰ ਸਿੰਘ ਦਾ ਜਨਮ 2 ਮਾਰਚ 1909 ਨੂੰ ਜਗਰਾਉਂ ਜ਼ਿਲ੍ਹਾ ਲੁਧਿਆਣਾ ਦੇ ਇੱਕ ਨੇੜਲੇ ਪਿੰਡ ਵਿੱਚ

Read More