74 ਸਾਲ ਦੀ ਹੋਈ ਆਜ਼ਾਦੀ- ਕੀ ਭਾਰਤ ਦੇ ਨਾਗਰਿਕ ਸੱਚਮੁੱਚ ਆਜ਼ਾਦ ਮੁਲਕ ਦੇ ਵਾਸੀ ਹਨ ?
‘ਦ ਖ਼ਾਲਸ ਬਿਊਰੋ (ਦਿਲਪ੍ਰੀਤ ਸਿੰਘ):- ਅੱਜ ਪੂਰੇ ਭਾਰਤ ਵਿੱਚ ਆਜ਼ਾਦੀ ਦਾ ਦਿਹਾੜਾ ਪੂਰੀ ਧੂਮ-ਧਾਮ ਨਾਲ ਮਨਾਇਆ ਜਾ ਰਿਹਾ ਹੈ। ਦੇਸ਼ ਦੇ ਕੋਨੇ-ਕੋਨੇ ਵਿੱਚ ਤਿਰੰਗਾ ਝੰਡਾ ਲਹਿਰਾਉਂਦਾ ਦਿਖਾਈ ਦੇ ਰਿਹਾ ਹੈ। ਹਜ਼ਾਰਾਂ-ਲੱਖਾਂ ਸੂਰਬੀਰ ਯੋਧਿਆਂ ਨੇ ਆਪਣੇ ਪ੍ਰਾਣਾਂ ਦਾ ਬਲਿਦਾਨ ਦੇ ਕੇ, ਕਾਲੇਪਾਣੀ ਦੀਆਂ ਜੇਲ੍ਹਾਂ ਕੱਟ ਕੇ, ਭੁੱਖੇ-ਤਿਹਾਏ ਰਹਿ ਕੇ ਦੇਸ਼ ਨੂੰ ਗੁਲਾਮੀ ਦੀਆਂ ਜੰਜ਼ੀਰਾਂ ਵਿੱਚੋਂ ਆਜ਼ਾਦ