ਗੁਰੂ ਨੂੰ ਸਲਾਮੀ ਦੇਣ ਵਾਲਾ ਨਿਹੰਗ ਸਿੰਘ ਪੁਲਿਸ ਹਵਾਲੇ
‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਅਧਿਆਤਮਕ ਭਾਵਨਾਵਾਂ ਦੇ ਪ੍ਰਭਾਵ ਹੇਠਾਂ ਆ ਕੇ ਸ਼ਸਤਰ ਪ੍ਰਦਰਸ਼ਨ ਕਰਨ ਵਾਲੇ ਨਿਹੰਗ ਕੁਲਦੀਪ ਸਿੰਘ ਨੂੰ ਪੁਲਿਸ ਨੇ ਹਿਰਾਸਤ ਵਿੱਚ ਲੈ ਲਿਆ ਹੈ। ਕੁਲਦੀਪ ਸਿੰਘ ਨੇ ਚਿਰਾਂ ਤੋਂ ਚੱਲੀ ਆ ਰਹੀ ਵਿਰਾਸਤ ਦਾ ਹਵਾਲਾ ਦਿੰਦਿਆਂ ਦਾਅਵਾ ਕੀਤਾ ਹੈ ਕਿ ਉਨ੍ਹਾਂ ਨੇ ਨਾ ਤਾਂ ਗੁਰੂ ਘਰ