Khaas Lekh Khabran da Prime Time Khalas Tv Special Punjab

ਕੁਤਾ ਰਾਜ ਬਹਾਲੀਐ ਫਿਰਿ ਚਕੀ ਚਟੈ।।

ਬੰਦੀ ਸਿੰਘ ਉਹ ਨੌਜਵਾਨ ਹਨ ਜਿਨ੍ਹਾਂ ਨੂੰ 1978 ਦੇ ਵਿਸਾਖੀ ਵਾਲੇ ਦਿਨ ਦੇ ਨਿਰੰਕਾਰੀ – ਅਖੰਡ ਕੀਰਤਨੀ ਜਥੇ ਦੇ ਅੰਮ੍ਰਿਤਸਰ ਕਾਂਡ ਅਤੇ ਫਿਰ ਦਰਬਾਰ ਸਾਹਿਬ ਉੱਤੇ ਹਮਲੇ ਤੋਂ ਬਾਅਦ ਫੜ ਕੇ ਜੇਲ੍ਹਾਂ ਵਿੱਚ ਬੰਦ ਕਰ ਦਿੱਤਾ ਗਿਆ ਸੀ ਜਾਂ ਫਿਰ ਬੇਅੰਤ ਸਿੰਘ ਹੱਤਿਆ ਕਾਂਡ ਦੇ ਧਾਰਾ 302 ਤਹਿਤ ਸੱਤ ਦੋਸ਼ੀ ਜੇਲ੍ਹਾਂ ਵਿੱਚ ਨਜ਼ਰਬੰਦ ਹਨ। ਬਿਲਕਿਸ

Read More
Khaas Lekh Khalas Tv Special Punjab

ਜੇ ਕਹਿੰਦੇ ਹੋ ਔਰਤ ਗੰਗਾ ਵਰਗੀ ਹੈ ਤਾਂ ਸਿੱਧੀ ਵਹਿਣ ਦਿਉ…

ਆਮ ਆਦਮੀ ਪਾਰਟੀ ਦੀ ਸਰਕਾਰ ਨੇ ਔਰਤ ਨੂੰ ਵਧੇਰੇ ਪਾਵਰਫੁੱਲ ਬਣਾਉਣ ਲਈ ਚੁਣੇ ਨੁਮਾਇੰਦਿਆਂ ਨੂੰ ਆਪਣੇ ਪੱਧਰ ਉੱਤੇ ਫੈਸਲੇ ਲੈਣ ਲਈ ਕਿਹਾ ਹੈ। ਅਜਿਹੀਆਂ ਔਰਤਾਂ ਜਿਹੜੀਆਂ ਪਤੀ ਦੇ ਹੱਥੋਂ ਫੈਸਲੇ ਕਰਾਉਂਦੀਆਂ ਹਨ, ਨੂੰ ਮੁਅੱਤਲ ਕਰ ਦਿੱਤਾ ਜਾਵੇਗਾ। ਅਜਿਹੇ ਪਤੀ ਜਿਹੜੇ ਹਾਲੇ ਵੀ ਬੀਵੀ ਦੀ ਕੁਰਸੀ ਨਾਲ ਚੰਬੜੇ ਰਹਿਣਗੇ, ਉਨ੍ਹਾਂ ਖਿਲਾਫ਼ ਵੀ ਠੋਸ ਕਾਰਵਾਈ ਕੀਤੀ ਜਾਵੇਗੀ।

Read More
India Khalas Tv Special Punjab

‘ਮਿਸ਼ਨ 2024’ : ਪੰਜਾਬ ‘ਚ ਜਿੱਤ ਹਾਸਲ ਕਰਨ ਲਈ BJP ਨੇ ਸ਼ੁਰੂ ਕੀਤਾ ਇਹ ਕੰਮ..

ਭਾਜਪਾ 'ਮਿਸ਼ਨ 2024' ਦੀਆਂ ਤਿਆਰੀਆਂ 'ਚ ਜੁਟੀ ਹੋਈ ਹੈ। ਬੇਸ਼ੱਕ ਭਾਜਪਾ ਪੰਜਾਬ ਵਿਧਾਨ ਸਭਾ ਚੋਣਾਂ ਵਿੱਚ ਚੰਗਾ ਪ੍ਰਦਰਸ਼ਨ ਨਹੀਂ ਕਰ ਸਕੀ ਪਰ ਹੁਣ ਪਾਰਟੀ ਨੇ ਸੂਬੇ ਵਿੱਚ ਲੋਕ ਸਭਾ ਸੀਟਾਂ ਜਿੱਤਣ ਦੀਆਂ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਹਨ।

Read More
Khaas Lekh Khalas Tv Special Religion

ਗੁਰੂ ਕੀ ਨਗਰੀ ਵਸਾਉਣ ਵਾਲੇ ਧੰਨ ਗੁਰੂ ਰਾਮਦਾਸ ਪਾਤਸ਼ਾਹ ਦੇ ਜੀਵਨ ਬਾਰੇ ਜਾਣੋ

ਆਪ ਜੀ ਦੇ ਅੰਦਰ ਸਹਿਜੇ ਸਹਿਜੇ ਜੀਵਨ ਦੇ ਸੰਘਰਸ਼ ਨੇ ਬੈਰਾਗ ਪੈਦਾ ਕਰ ਦਿੱਤਾ, ਬੈਰਾਗ ਨੇ ਆਪ ਜੀ ਨੂੰ ਤਿਆਗੀ ਬਣਾ ਦਿੱਤਾ। ਇੱਕ ਦਿਨ ਤਿਆਗਮਈ ਅਵਸਥਾ ਵਿੱਚ ਆਪ ਜੀ ਗਲੀ ਗਲੀ ਵਿੱਚ ਵਿਚਰ ਰਹੇ ਸਨ ਤਾਂ ਸ੍ਰੀ ਗੁਰੂ ਅਮਰਦਾਸ ਸਾਹਿਬ ਜੀ ਦੀ ਨਜ਼ਰ ਆਪ ਜੀ ਉੱਤੇ ਪਈ। ਸ੍ਰੀ ਗੁਰੂ ਅਮਰਦਾਸ ਸਾਹਿਬ ਜੀ ਦੀ ਆਪ ਉੱਤੇ

Read More
Khaas Lekh Khalas Tv Special Religion

ਦੁਨੀਆ ਦਾ ਸਿਰਫ਼ ਇੱਕ ਗ੍ਰੰਥ ਜਿਸਨੂੰ ਗੁਰੂ ਦਾ ਦਰਜਾ ਹਾਸਲ ਹੈ, ਕੀ ਤੁਸੀਂ ਉਸ ਗੁਰੂ ਬਾਰੇ ਜਾਨਣਾ ਚਾਹੁੰਦੇ ਹੋ !

ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸੰਕਲਨ, ਸੰਪਾਦਨ ਦਾ ਇਤਿਹਾਸ ਬਹੁਤ ਅਹਿਮ ਤੇ ਨਿਆਰਾ ਹੈ। ਇਸ ਪਵਿੱਤਰ ਗ੍ਰੰਥ ਵਿੱਚ 12ਵੀਂ ਸਦੀ ਤੋਂ ਲੈ ਕੇ 17ਵੀਂ ਸਦੀ ਤੱਕ ਦੇ ਭਾਰਤ ਦੇ ਵੱਖ-ਵੱਖ ਖੇਤਰਾਂ ਵਿੱਚ ਰਚੀ ਗਈ ਰੱਬੀ ਬਾਣੀ ਸਾਂਝੇ ਰੂਪ ਵਿੱਚ ਸੁਭਾਇਮਾਨ ਹੈ। ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਵਿੱਚ 6 ਗੁਰੂ ਸਾਹਿਬਾਨ, 11 ਭੱਟਾਂ, 15 ਭਗਤਾਂ ਅਤੇ

Read More
India Khaas Lekh Khabran da Prime Time Khalas Tv Special Punjab

ਪਿਛਲੇ 55 ਸਾਲਾਂ ‘ਚ ਸਭ ਤੋਂ ਵੱਧ ਖੁਦਕੁਸ਼ੀਆਂ 2021 ‘ਚ ਹੋਈਆਂ

‘ਦ ਖ਼ਾਲਸ ਬਿਊਰੋ (ਕਮਲਜੀਤ ਸਿੰਘ ਬਨਵੈਤ / ਪੁਨੀਤ ਕੌਰ) :-  ਸਾਡੀ ਤੇਜ਼ੀ ਨਾਲ ਬਦਲ ਰਹੀ ਜੀਵਨ ਸ਼ੈਲੀ ਨੇ ਜ਼ਿੰਦਗੀ (Life) ਵਿੱਚ ਚਮਕ ਦਮਕ ਤਾਂ ਜ਼ਰੂਰ ਵਧਾ ਦਿੱਤੀ ਹੈ ਪਰ ਅਸਲੀਅਤ ਵਿੱਚ ਮਨੁੱਖ ਅੰਦਰੋਂ ਖੋਖਲਾ ਹੋਇਆ ਹੈ। ਪਰਿਵਾਰਾਂ (Families) ਵਿੱਚ, ਰਿਸ਼ਤਿਆਂ ਵਿੱਚ, ਸਾਕ ਸਬੰਧੀਆਂ ਵਿੱਚ ਤਰੇੜਾਂ ਬੱਝੀਆਂ ਹਨ ਅਤੇ ਮਨੁੱਖ ਖੁਦਗਰਜ਼ ਹੋ ਕੇ ਰਹਿ ਗਿਆ ਹੈ।

Read More
Khaas Lekh Khalas Tv Special Religion

ਸਿੱਖ ਕੌਮ ਦੇ ਪਹਿਲੇ ਸ਼ਹੀਦ ਸ੍ਰੀ ਗੁਰੂ ਅਰਜਨ ਦੇਵ ਜੀ ਦੀ ਸ਼ਹਾਦਤ ਬਾਰੇ ਤੁਸੀਂ ਕਿੰਨਾ ਕੁ ਜਾਣਦੇ ਹੋ ?

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਅੱਜ ਸ਼ਹੀਦਾਂ ਦੇ ਸਿਰਤਾਜ, ਸਿੱਖ ਕੌਮ ਦੇ ਪਹਿਲੇ ਸ਼ਹੀਦ ਸਾਹਿਬ ਸ਼੍ਰੀ ਗੁਰੂ ਅਰਜਨ ਦੇਵ ਜੀ  (Sri Guru Arjan dev ji) ਦਾ ਗੁਰਗੱਦੀ ਦਿਹਾੜਾ ਹੈ, ਸਾਰੀ ਸੰਗਤ ਨੂੰ ਗੁਰਤਾ ਗੱਦੀ ਦਿਹਾੜੇ ਦੀਆਂ ਮੁਬਾਰਕਾਂ ਦੇ ਨਾਲ ਆਉ ਅੱਜ ਕੋਸ਼ਿਸ਼ ਕਰਦੇ ਹਾਂ ਕਿ ਗੁਰੂ ਸਾਹਿਬ ਜੀ ਦੀ ਲਾਸਾਨੀ ਸ਼ਹਾਦਤ ਬਾਰੇ ਅਤੇ ਉਨ੍ਹਾਂ

Read More
Khalas Tv Special Punjab

ਪ੍ਰਕਾਸ਼ ਪੂਰਬ ਦਿਹਾੜਾ : ਸ੍ਰੀ ਗੁਰੂ ਗ੍ਰੰਥ ਸਾਹਿਬ ਜੀ

‘ਦ ਖ਼ਾਲਸ ਬਿਊਰੋ : ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੁਨੀਆ ਦੇ ਪਹਿਲੇ ਇੱਕੋ-ਇੱਕ ਅਜਿਹੇ ਗ੍ਰੰਥ ਹਨ ਜਿਨ੍ਹਾਂ ਨੂੰ ਸਦੀਵੀ ਗੁਰੂ ਦਾ ਦਰਜਾ ਹਾਸਿਲ ਹੈ। 1708 ਵਿੱਚ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਸਮੂਹ ਖਾਲਸਾ ਪੰਥ ਨੂੰ ਹੁਕਮ ਕੀਤਾ ਸੀ ਕਿ ਮੇਰੇ ਤੋਂ ਬਾਅਦ ਸਿੱਖ ਕੌਮ ਦੇ ਕੋਈ ਦੇਹਧਾਰੀ ਗੁਰੂ ਨਹੀਂ ਹੋਣਗੇ। ਗੁਰੂ ਸਾਹਿਬ ਜੀ ਨੇ

Read More
India International Khaas Lekh Khabran da Prime Time Khalas Tv Special Punjab

ਕੈਨੇਡਾ ਜਾਣ ਵਾਲੇ ਪੜਿਓ, ਸਬਰ ਰੱਖਣਾ, ਦੇਰ ਸਵੇਰ ਗੱਲ ਬਣ ਜਾਣੀ ਆ

‘ਦ ਖ਼ਾਲਸ ਬਿਊਰੋ (ਕਮਲਜੀਤ ਸਿੰਘ ਬਨਵੈਤ / ਪੁਨੀਤ ਕੌਰ) :- ‘ਦ ਖ਼ਾਲਸ ਟੀਵੀ ਪਰਿਵਾਰ ਲਈ ਇੱਕ ਵਾਰ ਫਿਰ ਫ਼ਖ਼ਰ ਕਰਨ ਦਾ ਸਬੱਬ ਬਣਿਆ ਹੈ। ਅਸੀਂ ਦੂਜੇ ਚੈਨਲਾਂ ਦੀ ਤਰ੍ਹਾਂ ਟੀਆਰਪੀ ਦੀ ਗਿਣਤੀ ਵੱਧ ਦੀ ਦੇਖ ਕੇ ਹੁੱਭਦੇ ਨਹੀਂ ਸਗੋਂ ਸਾਨੂੰ ਵੱਡੀ ਤਸੱਲੀ ਮਿਲੀ ਹੈ ਕਿ ਅਸੀਂ ਤੁਹਾਡੀ ਆਵਾਜ਼ ਬਣੇ ਹਾਂ। ਤੁਹਾਡੇ ਨਾਲ ਦੁੱਖ ਦੀ ਘੜੀ

Read More
Khaas Lekh Khabran da Prime Time Khalas Tv Special Punjab

ਬਾਦਲਕਿਆਂ ਦੀ ਉਹੀ ਪੁਰਾਣੀ ਦੱਬੂ ਘੁਸੜੂ ਨੀਤੀ, ਖ਼ਬਰ ਵਿੱਚ ਜਾਣੋ

Shiromini akali dal : ਸ਼੍ਰੋਮਣੀ ਅਕਾਲੀ ਦਲ ਵਿੱਚ ਤੂਫਾਨ ਤੋਂ ਆਉਣ ਵਾਲੀ ਪਹਿਲਾਂ ਦੀ ਸ਼ਾਂਤੀ, ਉੱਪਰੋਂ ਸ਼ਾਂਤ ਆ ਰਹੇ ਅਕਾਲੀ ਦਲ ਦੇ ਅੰਦਰ ਧੁਖ ਰਹੀ ਹੈ ਬਗਾਵਤ ਦੀ ਧੁਨੀ।

Read More