ਮਾਨ ਸਰਕਾਰ : ਲੋਕਾਂ ਤੇ ਵਿਰੋਧੀਆਂ ਲਈ ਕਿਵੇਂ ਗੁਜ਼ਰਿਆ ਮਾਨ ਸਰਕਾਰ ਦਾ ਪਹਿਲਾ ਸਾਲ
‘ਦ ਖ਼ਾਲਸ ਬਿਊਰੋ (ਪੁਨੀਤ ਕੌਰ) : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੂੰ ਅੱਜ ਪੂਰਾ ਇੱਕ ਸਾਲ ਹੋ ਗਿਆ ਹੈ। ਪਿਛਲੇ ਸਾਲ 16 ਮਾਰਚ ਨੂੰ ਜਦੋਂ ਭਗਵੰਤ ਮਾਨ ਨੇ ਮੁੱਖ ਮੰਤਰੀ ਵਜੋਂ ਸਹੁੰ ਚੁੱਕੀ ਸੀ ਤਾਂ ਉਨ੍ਹਾਂ ਨੇ ਵਾਅਦਾ ਕੀਤਾ ਸੀ ਕਿ ਹੁਣ ਇੱਕ ਵੱਖਰੀ ਸਰਕਾਰ ਦੇਖੀ ਜਾਵੇਗੀ ਜੋ ਆਮ ਲੋਕਾਂ