ਪੁਲਿਸ ਤੇ ਕਿਸਾਨਾਂ ਵਿਚਾਲੇ ਹੋਈ ਧੱਕਾ ਮੁੱਕੀ, ਪੁਲਿਸ ਨੇ ਹਿਰਾਸਤ ‘ਚ ਲਏ ਕਈ ਕਿਸਾਨ
ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੀ ਅਗਵਾਈ ਹੇਠ ਕਿਸਾਨ ਬਠਿੰਡਾ ਵਿੱਚ ਡਿਪਟੀ ਕਮਿਸ਼ਨਰ ਦਫ਼ਤਰ ਅੱਗੇ ਧਰਨਾ ਦੇਣ ਜਾ ਰਹੇ ਸਨ, ਪਰ ਪੁਲਿਸ ਨੇ ਸ਼ਹਿਰ ਵੱਲ ਮਾਰਚ ਰੋਕ ਦਿੱਤਾ। ਇਸ ਤੋਂ ਬਾਅਦ ਕਿਸਾਨ ਰਾਮਪੁਰਾ ਫੂਲ ਤੋਂ ਪਹਿਲਾਂ ਬਠਿੰਡਾ-ਚੰਡੀਗੜ੍ਹ ਹਾਈਵੇਅ ‘ਤੇ ਧਰਨੇ ‘ਤੇ ਬੈਠ ਗਏ। ਪੁਲਿਸ ਨੇ ਉਨ੍ਹਾਂ ਨੂੰ ਰੋਕਣ ਲਈ ਭਾਰੀ ਫੋਰਸ ਲਾਈ, ਜਿਸ ਨਾਲ ਹਲਚਲ
