ਕਪੂਰਥਲਾ ‘ਚ 200 ਏਕੜ ਕਣਕ ਦੀ ਫਸਲ ਤੇ ਨਾੜ ਅੱਗ ਲੱਗਣ ਕਾਰਨ ਸੜ ਕੇ ਸੁਆਹ
ਕਪੂਰਥਲਾ ਜ਼ਿਲ੍ਹੇ ਦੇ ਬੇਗੋਵਾਲ ਕਸਬੇ ਦੇ ਤਿੰਨ ਪਿੰਡਾਂ ਵਿੱਚ ਕਣਕ ਦੇ ਖੇਤਾਂ ਨੂੰ ਅੱਗ ਲੱਗ ਗਈ। ਤਲਵਾੜਾ, ਖੱਸਣ ਅਤੇ ਮਾਡਲ ਟਾਊਨ ਵਿੱਚ ਲੱਗੀ ਇਸ ਅੱਗ ਵਿੱਚ 200 ਏਕੜ ਕਣਕ, ਨਾੜ ਅਤੇ ਚਾਰਾ ਸੜ ਕੇ ਸੁਆਹ ਹੋ ਗਿਆ। ਅੱਗ ਇੰਨੀ ਭਿਆਨਕ ਸੀ ਕਿ ਇਸ ਦੀਆਂ ਲਪਟਾਂ ਅਸਮਾਨ ਤੱਕ ਪਹੁੰਚ ਰਹੀਆਂ ਸਨ। ਇਸ ਹਾਦਸੇ ਵਿੱਚ ਕਈ ਕਿਸਾਨਾਂ