ਡੱਲੇਵਾਲ ਦਾ ਭੁੱਖ ਹੜਤਾਲ ਦਾ 26ਵਾਂ ਦਿਨ
ਕਿਸਾਨਾਂ ਨੂੰ ਫਸਲਾਂ ਦੇ ਘੱਟੋ-ਘੱਟ ਸਮਰਥਨ ਮੁੱਲ ਦੀ ਗਰੰਟੀ ਕਾਨੂੰਨ ਲਈ 25 ਦਿਨਾਂ ਤੋਂ ਭੁੱਖ ਹੜਤਾਲ ‘ਤੇ ਬੈਠੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੇ ਮਰਨ ਵਰਤ ਦਾ ਅੱਜ 26ਵਾਂ ਦਿਨ ਹੈ। ਅਜਿਹੇ ‘ਚ ਉਨ੍ਹਾਂ ਦੀ ਬੇਹਦ ਨਾਜ਼ੁਕ ਸਥਿਤੀ ਦੇ ਵਿੱਚ ਹੈ। ਦੱਸ ਦਈਏ ਕਿ ਲੰਘੇ ਕੱਲ੍ਹ ਸੁਪਰੀਮ ਕੋਰਟ ਨੇ ਜਗਜੀਤ ਸਿੰਘ ਡੱਲੇਵਾਲ ਨੂੰ ਹਸਪਤਾਲ ’ਚ ਦਾਖ਼ਲ