PM Kisan : ਇਸ ਇੱਕ ਗਲਤੀ ਨਾਲ 4 ਕਰੋੜ ਤੋਂ ਵੱਧ ਕਿਸਾਨ ਹੋਏ ਕਿਸ਼ਤ ਤੋਂ ਵਾਂਝੇ, ਚੈੱਕ ਕਰੋ ਆਪਣਾ ਨਾਮ..
ਪ੍ਰਧਾਨ ਮੰਤਰੀ ਕਿਸਾਨ ਯੋਜਨਾ ਦੇ ਨਿਰਧਾਰਤ ਉਪਬੰਧਾਂ ਦੇ ਅਨੁਸਾਰ, ਹਰ ਸਾਲ 5% ਲਾਭਪਾਤਰੀਆਂ ਦੀ ਸਰੀਰਿਕ ਤੌਰ ਉੱਤੇ ਤਸਦੀਕ ਲਾਜ਼ਮੀ ਤੌਰ 'ਤੇ ਕੀਤੀ ਜਾਂਦੀ ਹੈ।
ਪ੍ਰਧਾਨ ਮੰਤਰੀ ਕਿਸਾਨ ਯੋਜਨਾ ਦੇ ਨਿਰਧਾਰਤ ਉਪਬੰਧਾਂ ਦੇ ਅਨੁਸਾਰ, ਹਰ ਸਾਲ 5% ਲਾਭਪਾਤਰੀਆਂ ਦੀ ਸਰੀਰਿਕ ਤੌਰ ਉੱਤੇ ਤਸਦੀਕ ਲਾਜ਼ਮੀ ਤੌਰ 'ਤੇ ਕੀਤੀ ਜਾਂਦੀ ਹੈ।
ਖੇਤੀਬਾੜੀ ਮੰਤਰੀ ਨਰੇਂਦਰ ਸਿੰਘ ਤੋਮਰ ਨੇ ਕਿਹਾ ਹੈ ਕਿ ਬੇਮੌਸਮੇ ਮੀਂਹ ਕਾਰਨ ਫਸਲਾਂ ਦਾ ਕਾਫੀ ਨੁਕਸਾਨ ਹੋਇਆ ਹੈ ਤੇ ਕੇਂਦਰ ਸਰਕਾਰ ਇਸ ਨੁਕਸਾਨ ਦਾ ਮੁਲਾਂਕਣ ਕਰਨ ਲਈ ਰਾਜਾਂ ਤੋਂ ਜਾਣਕਾਰੀ ਦੀ ਉਡੀਕ ਕਰ ਰਹੀ ਹੈ।
buy straw at MSP in haryana - MSP 'ਤੇ ਪਰਾਲੀ ਖਰੀਦਣ ਦੀ ਤਿਆਰੀ ਦਾ ਖੁਲਾਸਾ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਕੀਤਾ ਹੈ।
ਕਿਸਾਨਾਂ ਵੱਲੋਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸੰਗਰੂਰ ਸਥਿਤ ਰਿਹਾਇਸ਼ ਮੂਹਰੇ ਅਣਮਿੱਥੇ ਸਮੇਂ ਲਈ ਧਰਨਾ ਸ਼ੁਰੂ ਕੀਤਾ ਗਿਆ ਹੈ।
ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੀ ਕਿਸਾਨੀ ਮੰਗਾਂ ਨੂੰ ਲੈ ਕੇ ਅੱਜ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਾਲ ਮੀਟਿੰਗ ਹੋਈ।
ਹਰੇ ਚਾਰੇ ਅਤੇ ਤੂੜੀ ਦੀ ਭਾਰੀ ਘਾਟ ਕਾਰਨ ਚਾਰੇ ਦੀਆਂ ਕੀਮਤਾਂ 9 ਸਾਲਾਂ ਦੇ ਉੱਚ ਪੱਧਰ 'ਤੇ ਪਹੁੰਚ ਗਈਆਂ ਹਨ। ਪਿਛਲੇ ਚਾਰ ਮਹੀਨਿਆਂ 'ਚ ਹੀ ਤੂੜੀ ਦੀ ਕੀਮਤ 'ਚ 20 ਫੀਸਦੀ ਦਾ ਵਾਧਾ ਹੋਇਆ ਹੈ।
ਇਸ ਵਾਰ ਕਿਸਾਨ ਮੇਲੇ ਦਾ ਥੀਮ ਹੈ ‘ਕਿਸਾਨੀ, ਜਵਾਨੀ ਅਤੇ ਪੌਣ ਪਾਣੀ ਬਚਾਈਏ, ਆਉ ਰੰਗਲਾ ਪੰਜਾਬ ਬਣਾਈਏ।’
Rajasthan Assembly Session:ਪੁਸ਼ਕਰ ਵਿਧਾਨ ਸਭਾ ਹਲਕੇ ਤੋਂ ਭਾਜਪਾ ਵਿਧਾਇਕ ਸੁਰੇਸ਼ ਸਿੰਘ ਰਾਵਤ(BJP MLA from Pushkar assembly constituency) ਗਾਂ ਲੈ ਕੇ ਉੱਥੇ ਪਹੁੰਚੇ
ਮਾਨਸਾ ਤੇ ਬਰਨਾਲਾ ਦੇ ਬਰਨਾਲਾ ਦੇ ਦੋ ਕਿਸਾਨਾਂ ਨੇ ਕਰਜ਼ੇ ਤੋਂ ਪਰੇਸ਼ਾਨ ਹੋਣ ਕਾਰਨ ਆਪਣੀ ਜੀਵਨ ਲੀਲ੍ਹਾ ਸਮਾਪਤ ਕਰ ਦਿੱਤੀ ਹੈ।
Paddy straw burning : ਪਰਾਲੀ ਸਾੜਨ ਵਾਲੇ ਮਾਮਲੇ ਨੂੰ ਲੈ ਕੇ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਵੱਡੇ ਦਾਅਵੇ ਕਰ ਰਹੀ ਹੈ। ਆਪ ਨੇ ਆਪਣੇ ਟਵਿੱਟਰ ਅਕਾਉਂਟ ਉੱਤੇ ਲਿਖਿਆ ਹੈ ਕਿ ਇਸ ਵਾਰ ਪਰਾਲ਼ੀ ਸਾੜਨ ‘ਤੇ ਪੰਜਾਬ ਬਦਨਾਮ ਨਹੀਂ ਹੋਵੇਗਾ।