Khetibadi Punjab

ਲੈਂਡ ਪੂਲਿੰਗ ਪਾਲਿਸੀ ਖਿਲਾਫ਼ ਧਰਨਾ ਸ਼ੁਰੂ

ਜਗਰਾਉਂ ਵਿੱਚ ਪੰਜਾਬ ਸਰਕਾਰ ਦੀ ਲੈਂਡ ਪੂਲਿੰਗ ਪਾਲਿਸੀ ਦੇ ਵਿਰੋਧ ਵਿੱਚ ‘ਜ਼ਮੀਨ ਬਚਾਓ’ ਧਰਨਾ ਸ਼ੁਰੂ ਹੋਇਆ ਹੈ, ਜਿਸ ਵਿੱਚ ਵੱਡੀ ਗਿਣਤੀ ਵਿੱਚ ਰਾਜਨੀਤਿਕ ਲੀਡਰ ਅਤੇ ਕਿਸਾਨ ਸ਼ਾਮਲ ਹਨ। ਪੰਜਾਬ ਸਰਕਾਰ ਨੇ ਇਸ ਪਾਲਿਸੀ ਅਧੀਨ ਜਗਰਾਉਂ ਦੇ ਚਾਰ ਪਿੰਡਾਂ ਦੀ 511 ਏਕੜ ਜ਼ਮੀਨ ਹਾਸਲ ਕਰਨ ਦੇ ਫੈਸਲੇ ਨੂੰ ਮਨਜ਼ੂਰੀ ਦਿੱਤੀ ਹੈ, ਅਤੇ ਅੱਜ ਇਸ ਫੈਸਲੇ ਦੇ

Read More
Khetibadi Punjab

SKM ਨੇ ਲੈਂਡ ਪੂਲਿੰਗ ਸਕੀਮ ਦਾ ਕੀਤਾ ਵਿਰੋਧ, ਸਰਕਾਰ ਤੋਂ ਕੀਤੀ ਸਕੀਮ ਬੰਦ ਕਰਨ ਦੀ ਮੰਗ

ਸੰਯੁਕਤ ਕਿਸਾਨ ਮੋਰਚਾ (ਐਸਕੇਐਮ) ਨੇ ਪੰਜਾਬ ਸਰਕਾਰ ਦੀ ਲੈਂਡ ਪੂਲਿੰਗ ਸਕੀਮ ਅਤੇ ਪਾਣੀ ਸਬੰਧੀ ਮੁੱਦਿਆਂ ਦਾ ਸਖ਼ਤ ਵਿਰੋਧ ਕੀਤਾ ਹੈ। ਕਿਸਾਨ ਜਥੇਬੰਦੀਆਂ ਅਤੇ ਸਿਆਸੀ ਧਿਰਾਂ ਨੇ ਸਰਕਾਰ ਤੋਂ ਸਕੀਮ ਅਤੇ ਪਾਣੀ ਸਮਝੌਤਿਆਂ ਨੂੰ ਰੱਦ ਕਰਨ ਦੀ ਮੰਗ ਕੀਤੀ। SKM ਨੇ ਵੀ ਪਾਣੀ ਸਮਝੌਤਿਆਂ ਨੂੰ ਰੱਦ ਕਰਨ ਦੀ ਅਪੀਲ ਕੀਤੀ। ਇਸ ਮੁੱਦੇ ‘ਤੇ 18 ਜੁਲਾਈ ਨੂੰ

Read More
India Khetibadi

ਕਿਸਾਨਾਂ ਦੇ ਮੁੱਦੇ ਨੂੰ ਲੈ ਕੇ ਰਾਹੁਲ ਗਾਂਧੀ ਨੇ ਕੇਂਦਰ ਸਰਕਾਰ ‘ਤੇ ਸਾਧਿਆ ਨਿਸ਼ਾਨਾ, ਪੁੱਛੇ ਗੰਭੀਰ ਸਵਾਲ

ਰਾਹੁਲ ਗਾਂਧੀ ਨੇ ਮਹਾਰਾਸ਼ਟਰ ਵਿੱਚ ਕਿਸਾਨਾਂ ਦੀ ਅਣਦੇਖੀ ਦੇ ਮੁੱਦੇ ‘ਤੇ ਕੇਂਦਰ ਸਰਕਾਰ ਨੂੰ ਘੇਰਿਆ ਹੈ। ਉਨ੍ਹਾਂ ਨੇ ਆਪਣੇ ਅਧਿਕਾਰਤ ਐਕਸ ਅਕਾਊਂਟ ‘ਤੇ ਪੋਸਟ ਕੀਤਾ ਕਿ ਮਹਾਰਾਸ਼ਟਰ ਵਿੱਚ ਤਿੰਨ ਮਹੀਨਿਆਂ ਵਿੱਚ 767 ਕਿਸਾਨਾਂ ਨੇ ਖੁਦਕੁਸ਼ੀ ਕੀਤੀ ਹੈ, ਪਰ ਸਰਕਾਰ ਇਸ ਮੁੱਦੇ ‘ਤੇ ਚੁੱਪ ਹੈ। ਸਰਕਾਰ ਨੂੰ ਸਵਾਲ ਕਰਦੇ ਹੋਏ ਰਾਹੁਲ ਗਾਂਧੀ ਨੇ ਕਿਹਾ, ਕੀ ਇਹ

Read More
Khetibadi

ਕਿਸਾਨ ਆਗੂ ਕਸ਼ਮੀਰ ਸਿੰਘ ਦੀ ਮੌਤ, ਬੇਕਾਬੂ ਹੋਈ ਬਾਈਕ, ਇਲਾਜ ਦੌਰਾਨ ਹੋਈ ਮੌਤ

ਕਿਸਾਨ ਆਗੂ ਜਥੇਦਾਰ ਕਸ਼ਮੀਰ ਸਿੰਘ ਦੀ ਪੰਜਾਬ ਦੇ ਜਲੰਧਰ ਦੇ ਜੰਡਿਆਲਾ ਨੇੜੇ ਇੱਕ ਭਿਆਨਕ ਸੜਕ ਹਾਦਸੇ ਵਿੱਚ ਜਾਨ ਚਲੀ ਗਈ ਹੈ , ਇਹ ਹਾਦਸਾ ਸ਼ੁੱਕਰਵਾਰ ਸਵੇਰੇ ਜੰਡਿਆਲਾ ਦੇ ਪਿੰਡ ਭਾਰਦਵਾਜੀਆਂ ਨੇੜੇ ਵਾਪਰਿਆ। ਇਸ ਦੇ ਨਾਲ ਹੀ ਬੁਲੇਟ ਬਾਈਕ ‘ਤੇ ਕਸ਼ਮੀਰ ਸਿੰਘ ਨਾਲ ਬੈਠੇ ਉਨ੍ਹਾਂ ਦੇ ਸਾਥੀ ਨੂੰ ਗੰਭੀਰ ਸੱਟਾਂ ਲੱਗੀਆਂ ਹਨ। ਉਨ੍ਹਾਂ ਨੂੰ ਇਲਾਜ ਲਈ

Read More
Khetibadi Punjab

ਕਿਸਾਨ ਆਗੂਆਂ ਨੇ ਪੰਜਾਬ ਸਰਕਾਰ ਤੇ ਕੇਂਦਰ ਸਰਕਾਰ ਨੂੰ ਲਿਆ ਕਰੜੀ ਹੱਥੀਂ

ਅੱਜ ਅੰਮ੍ਰਿਤਸਰ ਵਿਖੇ ਕਿਸਾਨ ਲੀਡਰ ਸਰਵਣ ਸਿੰਘ ਪੰਧੇਰ ਅਤੇ ਜਿਲ੍ਹਾ ਪ੍ਰਧਾਨ ਰਣਜੀਤ ਸਿੰਘ ਕਲੇਰ ਬਾਲਾ ਨੇ ਪ੍ਰੈਸ ਕਾਨਫਰੰਸ ਕਰਕੇ ਕੇਂਦਰ ਦੀ ਭਾਜਪਾ ਸਰਕਾਰ ਅਤੇ ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ‘ਤੇ ਤਿੱਖੇ ਸ਼ਬਦੀ ਵਾਰ ਕੀਤੇ। ਉਨ੍ਹਾਂ ਇਲਜ਼ਾਮ ਲਾਇਆ ਕਿ ਦੋਵੇਂ ਸਰਕਾਰਾਂ ਇੱਕੋ ਮੱਤ ‘ਤੇ ਕੰਮ ਕਰ ਰਹੀਆਂ ਹਨ ਅਤੇ RSS ਅਤੇ ਕਾਰਪੋਰੇਟ ਪੱਖੀ ਨੀਤੀਆਂ ਨੂੰ

Read More
Khetibadi Punjab

ਪੰਧੇਰ ਨੇ ਕਬੂਲਿਆ CM ਦਾ ਚੈੇਲੇਂਜ, ਕਿਹਾ- ਹਰ ਬਹਿਸ ਲਈ ਤਿਆਰ ਹਾਂ

ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਚੈਲੰਜ ਦਾ ਸਵਾਗਤ ਕਰਦਿਆਂ ਕਿਹਾ ਹੈ ਕਿ ਕਿਸਾਨ ਜਥੇਬੰਦੀਆਂ ਮੀਡੀਆ ਦੇ ਸਾਹਮਣੇ ਗੱਲਬਾਤ ਲਈ ਤਿਆਰ ਹਨ। ਮੁੱਖ ਮੰਤਰੀ ਨੇ ਕਿਸਾਨਾਂ ਨੂੰ ਖੁੱਲ੍ਹੀ ਬਹਿਸ ਦਾ ਸੱਦਾ ਦਿੱਤਾ ਸੀ, ਜਿਸ ਨੂੰ ਪੰਧੇਰ ਨੇ ਕਬੂਲ ਕਰਦਿਆਂ ਕਿਹਾ ਕਿ ਕਿਸਾਨ ਮੁੱਖ ਮੰਤਰੀ ਦੁਆਰਾ ਨਿਰਧਾਰਤ ਕਿਸੇ ਵੀ

Read More
Khetibadi Punjab

ਫਾਜ਼ਿਲਕਾ ਵਿੱਚ ਝੋਨੇ ਦੀ ਬਿਜਾਈ ਸ਼ੁਰੂ, ਨਹਿਰੀ ਪਾਣੀ ਦੀ ਘਾਟ ਕਾਰਨ ਪਰੇਸ਼ਾਨ ਹੋਏ ਕਿਸਾਨ

ਮੁਹਾਲੀ : ਪੰਜਾਬ ਸਰਕਾਰ ਦੇ ਹੁਕਮਾਣ ਮੁਤਾਬਕ ਫਾਜ਼ਿਲਕਾ ਵਿੱਚ 1 ਜੂਨ ਤੋਂ ਝੋਨੇ ਦੀ ਬਿਜਾਈ ਸ਼ੁਰੂ ਹੋ ਗਈ ਹੈ। ਹਾਲਾਂਕਿ ਬਿਜਲੀ ਸਵੇਰੇ 9:00 ਵਜੇ ਤੋਂ ਸ਼ਾਮ 5:00 ਵਜੇ ਤੱਕ ਦਿੱਤੀ ਜਾ ਰਹੀ ਹੈ, ਪਰ ਨਹਿਰੀ ਪਾਣੀ ਦੀ ਉਪਲਬਧਤਾ ਨਾ ਹੋਣ ਕਾਰਨ ਕਿਸਾਨ ਥੋੜ੍ਹੇ ਪਰੇਸ਼ਾਨ ਦਿਖਾਈ ਦੇ ਰਹੇ ਹਨ। ਕਿਸਾਨਾਂ ਦਾ ਕਹਿਣਾ ਹੈ ਕਿ ਹਾਈਬ੍ਰਿਡ ਝੋਨਾ

Read More
Khetibadi Punjab

ਝੋਨੇ ਦੀ ਲੁਆਈ ਅੱਜ ਤੋਂ ਸ਼ੁਰੂ

ਪੰਜਾਬ ਵਿੱਚ ਅੱਜ 1 ਜੂਨ ਐਤਵਾਰ ਤੋਂ ਝੋਨੇ ਦੀ ਲੁਆਈ ਸ਼ੁਰੂ ਹੋ ਗਈ ਹੈ। ਇਸ ਬਾਰੇ ਸੂਬਾ ਸਰਕਾਰ ਤੇ ਬਿਜਲੀ ਵਿਭਾਗ ਨੇ ਤਿਆਰੀਆਂ ਕੀਤੀਆਂ ਹੋਈਆਂ ਨੇ। ਇਸ ਵਾਰ ਪੰਜਾਬ ਵਿੱਚ ਝੋਨੇ ਦੀ ਲੁਆਈ ਪਿਛਲੇ ਵਰ੍ਹੇ ਨਾਲੋਂ 10 ਦਿਨ ਪਹਿਲਾਂ ਸ਼ੁਰੂ ਕੀਤੀ ਜਾ ਰਹੀ ਹੈ, ਜਿਸ ਲਈ ਕਿਸਾਨਾਂ ਨੇ ਵੀ ਲੋੜੀਂਦੇ ਪ੍ਰਬੰਧ ਕਰ ਲਏ ਹਨ। ਹਾਲਾਂਕਿ

Read More
Khetibadi Punjab

ਪੰਜਾਬ ਵਿੱਚ ਝੋਨੇ ਦੀ ਸਿੱਧੀ ਬਿਜਾਈ ਦੀ ਰਫ਼ਤਾਰ ਪਈ ਮੱਠੀ, ਕਿਸਾਨਾਂ ਨੇ ਨਹੀਂ ਦਿਖਾਈ ਦਿਲਚਸਪੀ

ਪੰਜਾਬ ਵਿੱਚ ਝੋਨੇ ਦੀ ਸਿੱਧੀ ਬਿਜਾਈ ਨੂੰ ਉਤਸ਼ਾਹਿਤ ਕਰਨ ਲਈ ਸਰਕਾਰ ਵੱਲੋਂ ਕਈ ਉਪਰਾਲੇ ਕੀਤੇ ਜਾ ਰਹੇ ਹਨ, ਪਰ ਕਿਸਾਨਾਂ ਦਾ ਰੁਝਾਨ ਇਸ ਵੱਲ ਪਹਿਲਾਂ ਵਾਂਗ ਨਹੀਂ ਰਿਹਾ। ਸਰਕਾਰ ਨੇ ਸਿੱਧੀ ਬਿਜਾਈ ਕਰਨ ਵਾਲੇ ਕਿਸਾਨਾਂ ਲਈ 1500 ਰੁਪਏ ਪ੍ਰਤੀ ਏਕੜ ਵਿੱਤੀ ਮਦਦ ਦਾ ਐਲਾਨ ਕੀਤਾ ਹੈ, ਜਿਸ ਦਾ ਮਕਸਦ ਜ਼ਮੀਨੀ ਪਾਣੀ ਦੀ ਬੱਚਤ ਅਤੇ ਲੇਬਰ

Read More
Khetibadi Punjab

ਪੰਜਾਬ ‘ਚ ਝੋਨੇ ਦੀ ਲੁਆਈ ਨੂੰ ਲੈ ਕੇ ਬਿਜਲੀ ਦਾ ਸ਼ਡਿਊਲ ਜਾਰੀ, ਹੁਣ ਕਿਸਾਨਾਂ ਨੂੰ ਇੰਨੇ ਘੰਟੇ ਮਿਲੇਗੀ ਬਿਜਲੀ

ਪੰਜਾਬ ਦੇ ਕਿਸਾਨਾਂ ਨੂੰ 1 ਜੂਨ ਤੋਂ ਸ਼ੁਰੂ ਹੋਣ ਵਾਲੇ ਝੋਨੇ ਦੇ ਸੀਜ਼ਨ ਲਈ ਘੱਟੋ-ਘੱਟ ਅੱਠ ਘੰਟੇ ਨਿਰਵਿਘਨ ਬਿਜਲੀ ਸਪਲਾਈ ਦਿੱਤੀ ਜਾਵੇਗੀ। ਇਸ ਲਈ ਪੂਰੇ ਸੂਬੇ ਨੂੰ ਤਿੰਨ ਜ਼ੋਨਾਂ ਵਿੱਚ ਵੰਡਿਆ ਗਿਆ ਹੈ। ਇਸ ਅਨੁਸਾਰ ਜ਼ਿਲ੍ਹਿਆਂ ਵਿੱਚ ਝੋਨੇ ਦੀ ਬਿਜਾਈ ਸ਼ੁਰੂ ਹੋ ਜਾਵੇਗੀ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ ਨੇ

Read More