ਸ਼ੰਭੂ ਬਾਰਡਰ ‘ਤੇ ਕਿਸਾਨ ਦੀ ਮੌਤ ‘ਤੇ ਬੋਲੇ ਸਰਵਣ ਸਿੰਘ ਪੰਧੇਰ, ਸਰਕਾਰ ਅੱਗੇ ਰੱਖੀਆਂ ਇਹ ਮੰਗਾਂ….
ਸ਼ੰਭੂ ਬਾਰਡਰ ‘ਤੇ ਅੱਜ ਤਰਨਤਾਰਨ ਦੇ ਪਿੰਡ ਪਹੁਵਿੰਡ ਦੇ ਰਹਿਣ ਵਾਲੇ ਕਿਸਾਨ ਰੇਸ਼ਮ ਸਿੰਘ ਨੇ ਸਲਫਾਸ ਖਾ ਕੇ ਆਪਣੀ ਜੀਵਨ ਲੀਲਾ ਖਤਮ ਕਰ ਲਈ। ਜਾਣਕਾਰੀ ਮੁਤਾਬਕ ਪ੍ਰਾਣ ਤਿਆਗਣ ਤੋਂ ਪਹਿਲਾਂ ਰੇਸ਼ਮ ਸਿੰਘ ਨੇ ਸਾਥੀ ਕਿਸਾਨਾਂ ਨੂੰ ਦੱਸਿਆ ਕੇ ਉਸਨੇ ਇਹ ਕਦਮ ਕੇਂਦਰ ਸਰਕਾਰ ਦੀਆਂ ਕਿਸਾਨ ਮਾਰੂ ਨੀਤੀਆਂ ਅਤੇ ਡੱਲੇਵਾਲ ਦੇ ਮਰਨ ਵਰਤ ਮਗਰੋਂ ਵੀ ਗੱਲ