Khetibadi Punjab

ਕਿਸਾਨ ਆਗੂ ਡੱਲੇਵਾਲ ਦੀ ਭੈਣ ਪਹੁੰਚੀ ਖਨੌਰੀ ਸਰਹੱਦ: ਜੱਫੀ ਪਾ ਕੇ ਹੋਏ ਭਾਵੁਕ

ਕੇਂਦਰ ਸਰਕਾਰ ਤੋਂ ਆਪਣੀਆਂ ਮੰਗਾਂ ਨੂੰ ਲੈ ਕੇ ਭੁੱਖ ਹੜਤਾਲ ‘ਤੇ ਬੈਠੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦਾ ਅੱਜ 8ਵਾਂ ਦਿਨ ਹੈ ਅਤੇ ਉਨ੍ਹਾਂ ਦੀ ਭੁੱਖ ਹੜਤਾਲ ਜਾਰੀ ਹੈ | ਇਸ ਦੌਰਾਨ ਡੱਲੇਵਾਲ ਦਾ ਪਰਿਵਾਰ ਉਸ ਨੂੰ ਲੈ ਕੇ ਚਿੰਤਤ ਹੈ। ਦੇਰ ਰਾਤ ਉਸ ਦੀ ਭੈਣ ਜਗਜੀਤ ਸਿੰਘ ਡੱਲੇਵਾਲ ਨੂੰ ਮਿਲਣ ਖਨੌਰੀ ਸਰਹੱਦ ਪਹੁੰਚੀ। ਜਿੱਥੇ

Read More
India Khetibadi Punjab

ਦਿੱਲੀ ਕੂਚ ਕਰਨ ਤੋਂ ਪਹਿਲਾਂ ਕਿਸਾਨ-ਪੁਲਿਸ ਦੀ ਮੀਟਿੰਗ

ਪੰਜਾਬ ਦੇ ਕਿਸਾਨ 6 ਦਸੰਬਰ ਨੂੰ ਸ਼ੰਭੂ ਅਤੇ ਖਨੌਰੀ ਸਰਹੱਦ ਤੋਂ ਪੈਦਲ ਦਿੱਲੀ ਵੱਲ ਮਾਰਚ ਕਰਨਗੇ। ਇਸ ਸਬੰਧੀ ਹਰਿਆਣਾ ਸਰਕਾਰ ਚੌਕਸ ਹੋ ਗਈ ਹੈ। ਇਸ ਸਬੰਧ ਵਿੱਚ ਲੰਘੇ ਕੱਲ੍ਹ ਅੰਬਾਲਾ ਵਿੱਚ ਪੁਲਿਸ ਸੁਪਰਡੈਂਟ ਦੇ ਸੱਦੇ ’ਤੇ ਕਿਸਾਨਾਂ ਤੇ ਪੁਲਿਸ ਵਿਚਾਲੇ ਮੀਟਿੰਗ ਹੋਈ। ਕਰੀਬ 2 ਘੰਟੇ ਚੱਲੀ ਇਸ ਮੀਟਿੰਗ ਵਿੱਚ ਕਿਸਾਨ ਆਗੂ ਸਰਵਨ ਪੰਧੇਰ ਨੇ ਅਧਿਕਾਰੀਆਂ

Read More
India Khetibadi Punjab

ਸ਼ੰਭੂ ਬਾਰਡਰ ’ਤੇ ਹੋਈ ਕਿਸਾਨਾਂ ਦੀ ਅਹਿਮ ਮੀਟਿੰਗ! 6 ਨੂੰ ਦਿੱਲੀ ਜਾਣਗੇ ਮਰਜੀਵੜੇ ਜੱਥੇ; ਅੱਜ ਖਨੌਰੀ ਬਾਰਡਰ ਤੋਂ ਡੱਲੇਵਾਲ ਮਰਨ ਵਰਤ ’ਤੇ

ਬਿਉਰੋ ਰਿਪੋਰਟ: ਫਰਵਰੀ ਮਹੀਨੇ ਤੋਂ ਚੱਲ ਰਹੇ ਕਿਸਾਨ ਅੰਦੋਲਨ 2.0 ਦੇ 292 ਦਿਨਾਂ ’ਤੇ ਅੱਜ ਕਿਸਾਨ ਮਜ਼ਦੂਰ ਮੋਰਚੇ ਦੇ ਨਾਲ ਸਬੰਧਿਤ 6 ਸੂਬਿਆਂ ਦੀਆਂ ਜਥੇਬੰਦੀਆਂ ਦੇ ਆਗੂਆਂ ਨੇ ਇੱਕ ਅਹਿਮ ਮੀਟਿੰਗ ਕੀਤੀ, ਜਿਸਦੀ ਪ੍ਰਧਾਨਗੀ ਕੇਰਲਾ ਦੇ ਕਿਸਾਨ ਨੇਤਾ ਪੀਟੀ ਜੋਨ ਅਤੇ ਗੁਰਅਮਨੀਤ ਸਿੰਘ ਮਾਂਗਟ ਨੇ ਕੀਤੀ। ਇਸ ਮੀਟਿੰਗ ਵਿੱਚ ਪੰਜਾਬ, ਹਰਿਆਣਾ, ਰਾਜਸਥਾਨ, ਉੱਤਰਾਖੰਡ, ਉੱਤਰ ਪ੍ਰਦੇਸ਼,

Read More
Khetibadi Punjab

CM ਭਗਵੰਤ ਮਾਨ ਦੇ ਘਰ ਦਾ ਘਿਰਾਓ ਕਰਨ ਦਾ ਫੈਸਲਾ ਮੁਲਤਵੀ : ਸਰਵਣ ਸਿੰਘ ਪੰਧੇਰ

ਸ਼ੰਭੂ ਬਾਰਡਰ : ਕੱਲ ਦੇਰ ਰਾਤ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੂੰ ਲੁਧਿਆਣਾ ਦੇ DMC ਹਸਪਤਾਲ ਵਿੱਚੋਂ ਡਿਸਚਾਰਜ ਕਰ ਦਿੱਤਾ ਗਿਆ। ਜਿਸ ਤੋਂ ਬਾਅਦ ਉਹ ਖਨੌਰੀ ਬਾਰਡਰ ’ਤੇ ਮਰਨ ਵਰਤ ’ਤੇ ਬਾਠ ਗਏ। ਇਸ ਸਬੰਧੀ ਜਾਣਕਾਰੀ ਦਿੰਦਿਆਂ ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਕਿਹਾ ਕਿ ਪੰਜਾਬ ਸਰਕਾਰ ਦੀਆਂ ਅੰਦੋਲਨ ਨੂੰ ਫੇਲ੍ਹ ਕਰਨ ਦੀਆਂ ਕੋਸ਼ਿਸ਼ਾਂ ਨਾਕਾਮ

Read More
Khetibadi Punjab

ਰਿਹਾਅ ਹੋਣ ਤੋਂ ਬਾਅਦ ਡੱਲੇਵਾਲ ਨੇ ਕਹੀਆਂ 4 ਅਹਿਮ ਗੱਲਾਂ…

ਖਨੌਰੀ ਬਾਰਡਰ : ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੂੰ ਸ਼ੁੱਕਰਵਾਰ ਦੇਰ ਸ਼ਾਮ ਰਿਹਾਅ ਕਰ ਦਿੱਤਾ ਗਿਆ। ਲੁਧਿਆਣਾ ਦੇ ਡੀਐਮਸੀ ਹਸਪਤਾਲ ਤੋਂ ਬਾਹਰ ਆਉਣ ਤੋਂ ਬਾਅਦ ਉਹ ਹਰਿਆਣਾ ਅਤੇ ਪੰਜਾਬ ਦੀ ਸਰਹੱਦ ਖਨੌਰੀ ਪਹੁੰਚ ਗਏ। ਰਾਤ 12 ਵਜੇ ਉਹ ਮਰਨ ਵਰਤ ’ਤੇ ਬੈਠ ਗਿਆ। ਸੁਖਜੀਤ ਸਿੰਘ ਹਰਦੋ ਝਾਂਡੇ ਪਹਿਲਾਂ ਹੀ ਇੱਥੇ ਮਰਨ ਵਰਤ ’ਤੇ ਬੈਠੇ ਹਨ।

Read More
Khetibadi Punjab

ਪੁਲਿਸ ਦੀ ਹਸਪਤਾਲ ਨਜ਼ਰਬੰਦੀ ‘ਚੋਂ ਆਜ਼ਾਦ ਹੋਏ ਜਗਜੀਤ ਸਿੰਘ ਡੱਲੇਵਾਲ, ਬਾਰਡਰ ‘ਤੇ ਜਾ ਕੇ ਕਿਸਾਨਾਂ ਨੂੰ ਕਰਨਗੇ ਸੰਬੋਧਨ

ਬਿਉਰੋ ਰਿਪੋਰਟ: ਹਰਿਆਣਾ-ਪੰਜਾਬ ਦੇ ਖਨੌਰੀ ਬਾਰਡਰ ਤੋਂ ਹਿਰਾਸਤ ਵਿੱਚ ਲਏ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਲੁਧਿਆਣਾ ਦੇ ਡੀਐਮਸੀ ਹਸਪਤਾਲ ’ਚੋਂ ਆਜ਼ਾਦ ਹੋ ਗਏ ਹਨ। ਇਸ ਤੋਂ ਪਹਿਲਾਂ ਪੰਜਾਬ ਪੁਲਿਸ ਅਤੇ ਪ੍ਰਸ਼ਾਸਨ ਨੇ ਕਿਸਾਨ ਆਗੂਆਂ ਨਾਲ ਮੀਟਿੰਗ ਕੀਤੀ ਸੀ। ਪੰਜਾਬ ਪੁਲਿਸ ਡੱਲੇਵਾਲ ਨੂੰ ਰਿਹਾਅ ਕਰਨ ਲਈ ਰਾਜ਼ੀ ਹੋ ਗਈ। ਜਿਸ ਤੋਂ ਬਾਅਦ ਕਿਸਾਨ ਡੱਲੇਵਾਲ ਨੂੰ ਲੈਣ

Read More