ਕਿਸਾਨਾਂ ਅੱਗੇ ਝੁਕੀ ਪੰਜਾਬ ਸਰਕਾਰ, ਡੱਲੇਵਾਲ ਨੂੰ ਕੀਤਾ ਜਾਵੇਗਾ ਰਿਹਾਅ
- by Gurpreet Kaur
- November 29, 2024
- 0 Comments
ਬਿਉਰੋ ਰਿਪੋਰਟ: ਅੱਜ ਸ਼ੁੱਕਰਵਾਰ ਨੂੰ ਪੰਜਾਬ ਪੁਲਿਸ ਅਤੇ ਪ੍ਰਸ਼ਾਸਨ ਨੇ ਹਰਿਆਣਾ-ਪੰਜਾਬ ਦੇ ਖਨੌਰੀ ਸਰਹੱਦ ’ਤੇ ਕਿਸਾਨ ਆਗੂਆਂ ਨਾਲ ਮੀਟਿੰਗ ਕੀਤੀ। ਪੰਜਾਬ ਪੁਲਿਸ ਡੱਲੇਵਾਲ ਨੂੰ ਰਿਹਾਅ ਕਰਨ ਲਈ ਰਾਜ਼ੀ ਹੋ ਗਈ। ਜਿਸ ਤੋਂ ਬਾਅਦ ਕਿਸਾਨ ਡੱਲੇਵਾਲ ਨੂੰ ਲੈਣ ਲਈ ਖਨੌਰੀ ਸਰਹੱਦ ਤੋਂ ਲੁਧਿਆਣਾ ਲਈ ਰਵਾਨਾ ਹੋ ਗਏ ਹਨ। ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਕਿਹਾ ਕਿ
ਕਿਸਾਨਾਂ ਦਾ CM ਮਾਨ ਤੇ ਕੇਜਰੀਵਾਲ ਖ਼ਿਲਾਫ਼ ਵੱਡਾ ਐਲਾਨ, 1 ਦਸੰਬਰ ਨੂੰ ਪੂਰੇ ਦੇਸ਼ ’ਚ ਹੋਵੇਗਾ ਵੱਡਾ ਐਕਸ਼ਨ
- by Gurpreet Kaur
- November 28, 2024
- 0 Comments
ਬਿਉਰੋ ਰਿਪੋਰਟ: ਅੱਜ ਖਨੌਰੀ ਬਾਰਡਰ ’ਤੇ ਸੰਯੁਕਤ ਕਿਸਾਨ ਮੋਰਚਾ (ਗੈਰ-ਸਿਆਸੀ) ਅਤੇ ਕਿਸਾਨ ਮਜ਼ਦੂਰ ਮੋਰਚਾ ਦੀ ਸਾਂਝੀ ਮੀਟਿੰਗ ਹੋਈ ਜਿਸ ਉਪਰੰਤ ਦੋਨਾਂ ਫੋਰਮਾ ਵੱਲੋਂ ਪ੍ਰੈਸ ਕਾਨਫਰੰਸ ਵਿੱਚ ਐਲਾਨ ਕੀਤਾ ਗਿਆ ਕਿ 1 ਦਸੰਬਰ ਨੂੰ ਸੰਗਰੂਰ ਵਿੱਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਰਿਹਾਇਸ਼ ਦਾ ਘਿਰਾਓ ਕੀਤਾ ਜਾਵੇਗਾ ਅਤੇ ਪੂਰੇ ਦੇਸ਼ ਵਿੱਚ ਅਰਵਿੰਦ ਕੇਜਰੀਵਾਲ ਅਤੇ ਭਗਵੰਤ
ਡੱਲੇਵਾਲ ਨੂੰ ਮਿਲਣ ਗਏ ਕਿਸਾਨਾਂ ਨੇ ਡੀ.ਐਮ.ਸੀ. ਅੱਗੇ ਲਗਾਇਆ ਧਰਨਾ, ਪੁਲਿਸ ਨੇ ਲਿਆ ਹਿਰਾਸਤ ਵਿਚ
- by Gurpreet Singh
- November 28, 2024
- 0 Comments
ਲੁਧਿਆਣਾ ਡੀ.ਐਮ.ਸੀ. ਹਸਪਤਾਲ ਵਿਚ ਪੁਲਿਸ ਵਲੋਂ ਰੱਖੇ ਗਏ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੂੰ ਮਿਲਣ ਲਈ ਪਹੁੰਚੇ ਕਿਸਾਨ ਜਥੇਬੰਦੀਆਂ ਨੂੰ ਪੁਲਿਸ ਨੇ ਮਿਲਣ ਤੋਂ ਰੋਕ ਦਿੱਤਾ, ਜਿਸ ਤੋਂ ਬਾਅਦ ਕਿਸਾਨ ਜਥੇਬੰਦੀਆਂ ਨੇ ਹਸਪਤਾਲ ਦੇ ਐਮਰਜੈਂਸੀ ਵਾਰਡ ਦੇ ਗੇਟ ਅੱਗੇ ਧਰਨਾ ਲਗਾ ਦਿੱਤਾ। ਕਿਸਾਨਾਂ ਨੇ ਪੁੱਛਿਆ ਕਿ ਹੁਕਮ ਕਿਸਨੇ ਦਿੱਤੇ ਹਨ? ਉਨ੍ਹਾਂ ਨੂੰ ਮੌਕੇ ‘ਤੇ ਬੁਲਾਇਆ
ਕਿਸਾਨਾਂ ਵੱਲੋਂ ਦਿੱਲੀ ਕੂਚ ਦੀਆਂ ਤਿਆਰੀਆਂ ਜ਼ੋਰਾਂ ‘ਤੇ, ਅੰਮ੍ਰਿਤਸਰ ‘ਚ ਹੋਵੇਗਾ ਵੱਡਾ ਇਕੱਠ
- by Gurpreet Singh
- November 28, 2024
- 0 Comments
ਮੁਹਾਲੀ : ਡੀਐਮਸੀ ਲੁਧਿਆਣਾ ਦੇ 70 ਸਾਲਾ ਬਜ਼ੁਰਗ ਅਤੇ ਕੈਂਸਰ ਪੀੜਤ ਕਿਸਾਨ ਜਗਜੀਤ ਸਿੰਘ ਡੱਲੇਵਾਲ ਅਤੇ ਖਨੌਰੀ ਸਰਹੱਦੀ ਦੇ ਸੁਖਜੀਤ ਸਿੰਘ ਹਰਦੋਝੰਡੇ ਮਰਨ ਵਰਤ ਦੇ ਤੀਜੇ ਦਿਨ ਵਿੱਚ ਦਾਖ਼ਲ ਹੋ ਗਏ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਕਿਹਾ ਕਿ ਸਰਕਾਰ ਵੱਲੋਂ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੀ ਸਿਹਤ ਬਾਰੇ ਕੋਈ
ਪੰਜਾਬ ’ਚ ਪਰਾਲੀ ਸਾੜਨ ਦੀਆਂ ਘਟਨਾਵਾਂ ’ਚ 70 ਫ਼ੀ ਸਦੀ ਦੀ ਕਮੀ
- by Gurpreet Singh
- November 28, 2024
- 0 Comments
ਮੁਹਾਲੀ : ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਦੇ ਡਾਇਰੈਕਟਰ ਵੱਲੋਂ 26 ਨਵੰਬਰ ਨੂੰ ਇੱਕ ਰਿਪੋਰਟ ਦਾਇਰ ਕੀਤੀ ਗਈ ਸੀ, ਜਿਸ ਵਿੱਚ ਕਿਹਾ ਗਿਆ ਸੀ ਕਿ ਪੰਜਾਬ ਰਾਜ ਵੱਲੋਂ ਕੀਤੇ ਯਤਨਾਂ ਸਦਕਾ ਪਰਾਲੀ ਸਾੜਨ ਦੀਆਂ ਘਟਨਾਵਾਂ ਵਿੱਚ ਕਾਫੀ ਕਮੀ ਆਈ ਹੈ। ਰਿਪੋਰਟ ਅਨੁਸਾਰ 25 ਨਵੰਬਰ, 2023 ਨੂੰ ਪਰਾਲੀ ਸਾੜਨ ਦੀਆਂ ਘਟਨਾਵਾਂ ਦੀ ਗਿਣਤੀ 36,551
ਬਰਨਾਲਾ ’ਚ ਵਾਪਰਿਆ ਦਰਦਨਾਕ ਹਾਦਸਾ! ਖੇਤ ’ਚ ਬੀਜ ਰਿਹਾ ਸੀ ਕਣਕ; ਟੁੱਕੜੇ-ਟੁੱਕੜੇ ਹੋ ਗਿਆ ਨੌਜਵਾਨ
- by Gurpreet Kaur
- November 27, 2024
- 0 Comments
ਬਿਉਰੋ ਰਿਪੋਰਟ: ਬਰਨਾਲਾ ਵਿੱਚ ਅੱਜ ਖੇਤਾਂ ’ਚ ਕੰਮ ਕਰਦੇ ਸਮੇਂ ਇਕ ਨੌਜਵਾਨ ਦੀ ਦਰਦਨਾਕ ਮੌਤ ਦਾ ਮਾਮਲਾ ਸਾਹਮਣੇ ਆਇਆ ਹੈ। ਇਹ ਹਾਦਸਾ ਇੰਨਾ ਭਿਆਨਕ ਸੀ ਕਿ ਨੌਜਵਾਨ ਦੇ ਟੁਕੜੇ-ਟੁਕੜੇ ਹੋ ਗਏ। ਘਟਨਾ ਸ਼ਾਮ 4 ਵਜੇ ਵਾਪਰੀ। ਇਸ ਘਟਨਾ ਦਾ ਪਤਾ ਲੱਗਦਿਆਂ ਹੀ ਆਸ-ਪਾਸ ਦੇ ਕਿਸਾਨ ਅਤੇ ਪਿੰਡ ਦੇ ਲੋਕ ਉਸ ਦੀ ਮਦਦ ਲਈ ਆਏ। ਪਰ