ਕੇਂਦਰ ਸਰਕਾਰ ਨੇ ਮੁੜ ਤੋਂ ਕਿਸਾਨਾਂ ਨੂੰ ਗੱਲਬਾਤ ਦਾ ਦਿੱਤਾ ਸੱਦਾ! ਵਿੱਤ ਮੰਤਰੀ ਨੇ MSP ’ਤੇ ਕੀਤਾ ਵੱਡਾ ਇਸ਼ਾਰਾ
- by Gurpreet Kaur
- July 31, 2024
- 0 Comments
ਬਿਉਰੋ ਰਿਪੋਰਟ – ਕੇਂਦਰੀ ਮੰਤਰੀ ਪੀਯੂਸ਼ ਗੋਇਲ (Union Minister Piyush Goyal) ਨੇ ਸ਼ੰਭੂ ਅਤੇ ਖਨੌਰੀ ਬਾਰਡਰ ’ਤੇ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਨੂੰ ਗੱਲਬਾਤ ਦਾ ਸੱਦਾ ਦਿੱਤਾ ਹੈ। ਉਨ੍ਹਾਂ ਕਿਹਾ ਸਾਡੇ ਦਰਵਾਜ਼ੇ ਕਿਸਾਨਾਂ ਨਾਲ ਗੱਲਬਾਤ ਲਈ ਹਮੇਸ਼ਾ ਖੁੱਲ੍ਹੇ ਹਨ। ਜਦੋਂ ਗੋਇਲ ਨੂੰ ਪੁੱਛਿਆ ਗਿਆ ਕਿ ਕਿਸਾਨਾਂ ਵੱਲੋਂ ਘੱਟੋ-ਘੱਟ ਸਮਰਥਨ ਮੁੱਲ ਦੀ ਕਾਨੂੰਨੀ ਮੰਗ ਦੀ ਜਿਹੜੀ ਸ਼ਰਤ
ਪੰਜਾਬ ’ਚ DAP ਖਾਦ ਦੇ ਨਮੂਨੇ ਫੇਲ੍ਹ ਹੋਣ ਦੇ ਮਾਮਲੇ ’ਚ ਖੇਤੀਬਾੜੀ ਮੰਤਰੀ ਨੇ CM ਨੂੰ ਭੇਜੀ ਰਿਪੋਰਟ, 60 ਫੀਸਦੀ ਸੈਂਪਲ ਫੇਲ੍ਹ
- by Gurpreet Kaur
- July 26, 2024
- 0 Comments
ਬਿਉਰੋ ਰਿਪੋਰਟ: ਪੰਜਾਬ ਵਿੱਚ ਡੀਏਪੀ (DAP) ਖਾਦ ਦੇ ਨਮੂਨੇ ਫੇਲ ਹੋਣ ’ਤੇ ਜਲਦ ਹੀ ਵੱਡੀ ਕਾਰਵਾਈ ਕੀਤੀ ਜਾ ਸਕਦੀ ਹੈ। ਇਸ ਮਾਮਲੇ ਨੂੰ ਲੈ ਕੇ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਆਪਣੀ ਰਿਪੋਰਟ ਭੇਜ ਦਿੱਤੀ ਹੈ। ਇਸ ਸਬੰਧੀ ਮੁੱਖ ਮੰਤਰੀ ਜਲਦ ਹੀ ਕੋਈ ਫੈਸਲਾ ਲੈ ਸਕਦੇ ਹਨ। ਇਸ ਤੋਂ ਇਲਾਵਾ
ਸ਼ੰਭੂ ਬਾਰਡਰ ਖੋਲ੍ਹਣ ’ਤੇ ਸੁਪਰੀਮ ਕੋਰਟ ਦੇ ਫੈਸਲੇ ਕਿਸਾਨਾਂ ਦਾ ਬਿਆਨ! ਮਸਲੇ ਦੇ ਹੱਲ ਲਈ ਕਮੇਟੀ ਬਣਾਉਣ ’ਤੇ ਜਤਾਈ ਅਸਹਿਮਤੀ
- by Gurpreet Kaur
- July 24, 2024
- 0 Comments
ਬਿਉਰੋ ਰਿਪੋਰਟ: ਸ਼ੰਭੂ ਬਾਰਡਰ ਖੋਲ੍ਹਣ ਬਾਰੇ ਸੁਪਰੀਮ ਕੋਰਟ ਵੱਲੋਂ ਹਾਈ ਕੋਰਟ ਦੇ ਫੈਸਲੇ ’ਤੇ ਰੋਕ ਲਾਉਣ ਦੇ ਫੈਸਲੇ ਬਾਰੇ ਕਿਸਾਨਾਂ ਦਾ ਕਹਿਣਾ ਹੈ ਪਹਿਲਾਂ ਉਹ ਸੁਪਰੀਮ ਕੋਰਟ ਦੇ ਆਰਡਰ ਦੀ ਕਾਪੀ ਲੈ ਕੇ ਉਸ ’ਤੇ ਵਿਚਾਰ ਕਰਨਗੇ ਅਤੇ ਉਸ ਤੋਂ ਬਾਅਦ ਹੀ ਇਸ ਫੈਸਲੇ ਤੇ ਅਸਲ ਪ੍ਰਤੀਕਿਰਿਆ ਦਿੱਤੀ ਜਾ ਸਕਦੀ ਹੈ। ਪਰ ਜਿਵੇਂ ਕਿ ਮੀਡੀਆ
ਬਜਟ ਤੋਂ ਬਾਅਦ ਕਿਸਾਨਾਂ ਦਾ ਵੱਡਾ ਐਲਾਨ! 1 ਅਗਸਤ ਨੂੰ ਫੂਕੇ ਜਾਣਗੇ BJP ਦੇ ਪੁਤਲੇ, 18 ਤੇ 19 ਨੂੰ ਕਿਸਾਨ ਮਹਾਪੰਚਾਇਤ
- by Gurpreet Kaur
- July 23, 2024
- 0 Comments
ਨਵੀਂ ਦਿੱਲੀ: ਅੱਜ ਨਵੀਂ ਦਿੱਲੀ ਵਿਖੇ ਸੰਯੁਕਤ ਕਿਸਾਨ ਮੋਰਚਾ (ਗੈਰ-ਸਿਆਸੀ) ਦੀ ਮੀਟਿੰਗ ਹੋਈ ਜਿਸ ਵਿੱਚ ਫੈਸਲਾ ਕੀਤਾ ਗਿਆ ਕਿ 18 ਅਤੇ 19 ਅਗਸਤ ਨੂੰ ਤਿਰਚੀ, ਤਾਮਿਲਨਾਡੂ ਵਿੱਚ ਕਿਸਾਨ ਮਹਾਪੰਚਾਇਤ ਕੀਤੀ ਜਾਵੇਗੀ ਤੇ ਇਸ ਵੱਡੀ ਰੈਲੀ ਵਿੱਚ ਸਾਰੇ ਆਗੂ ਸ਼ਮੂਲੀਅਤ ਕਰਨਗੇ। ਦੋਵਾਂ ਮੋਰਚਿਆਂ ਵੱਲੋਂ ਦਿੱਤੇ ਜਾਣ ਵਾਲੇ ਪ੍ਰੋਗਰਾਮਾਂ ਨੂੰ ਲਾਗੂ ਕਰਨ ਅਤੇ ਸੰਯੁਕਤ ਕਿਸਾਨ ਮੋਰਚਾ (ਗੈਰ-ਸਿਆਸੀ)