5 ਦਸੰਬਰ ਨੂੰ 19 ਜ਼ਿਲ੍ਹਿਆਂ ਵਿੱਚ ਰੇਲਾਂ ਰੋਕਣਗੇ ਕਿਸਾਨ, ਪੰਧੇਰ ਦਾ ਐਲਾਨ
ਬਿਊਰੋ ਰਿਪੋਰਟ (2 ਦਸੰਬਰ, 2025): ਸ਼ੰਭੂ-ਖਨੌਰੀ ਸਰਹੱਦ ’ਤੇ ਅੰਦੋਲਨ ਕਰਨ ਵਾਲੇ ਕਿਸਾਨ ਮਜ਼ਦੂਰ ਮੋਰਚਾ (KMM) ਨੇ 5 ਦਸੰਬਰ ਨੂੰ ਪੰਜਾਬ ਵਿੱਚ ਰੇਲਵੇ ਟ੍ਰੈਕ ਜਾਮ ਕਰਨ ਦਾ ਐਲਾਨ ਕਰ ਦਿੱਤਾ ਹੈ। ਕੇ.ਐੱਮ.ਐੱਮ. ਦੇ ਕਨਵੀਨਰ ਸਰਵਣ ਪੰਧੇਰ ਨੇ ਕਿਹਾ ਕਿ ਪੂਰੇ ਸੂਬੇ ਵਿੱਚ 26 ਥਾਵਾਂ ’ਤੇ ਰੇਲ ਗੱਡੀਆਂ ਰੋਕੀਆਂ ਜਾਣਗੀਆਂ। ਇਹ ਪ੍ਰਦਰਸ਼ਨ ਦੁਪਹਿਰ 1 ਵਜੇ ਤੋਂ 3
