ਭਲਕੇ ਪੰਜਾਬ ਦੇ ਸਾਰੇ ਟੋਲ ਪਲਾਜ਼ੇ ਹੋਣਗੇ ਫਰੀ, ਬੀਕੇਯੂ ਉਗਰਾਹਾਂ ਨੇ ਕੀਤਾ ਐਲਾਨ
Mohali : ਕਿਸਾਨਾਂ ਵੱਲੋਂ 17 ਅਕਤੂਬਰ ਨੂੰ ਸਾਰੇ ਟੋਲ ਪਲਾਜ਼ਿਆਂ ਨੂੰ ਮੁਫ਼ਤ ਕੀਤਾ ਜਾਵੇਗਾ। ਜਦੋਂ ਕਿ 18 ਅਕਤੂਬਰ ਨੂੰ ਆਮ ਆਦਮੀ ਪਾਰਟੀ (ਆਪ) ਅਤੇ ਭਾਜਪਾ ਆਗੂਆਂ ਦੇ ਘਰਾਂ ਦੇ ਬਾਹਰ ਠੋਸ ਮੋਰਚੇ ਲਗਾਏ ਜਾਣਗੇ। ਮੁੱਖ ਤੌਰ ’ਤੇ ਭਾਜਪਾ ਆਗੂਆਂ ਅਰਵਿੰਦ ਖੰਨਾ, ਪ੍ਰਨੀਤ ਕੌਰ ਅਤੇ ‘ਆਪ’ ਦੇ ਸਾਰੇ ਮੰਤਰੀਆਂ ਤੇ ਵਿਧਾਇਕਾਂ ਦੇ ਘਰਾਂ ਦੇ ਬਾਹਰ ਮੋਰਚਾ