ਕਿਸਾਨ-ਮਜ਼ਦੂਰ ਜਥੇਬੰਦੀ ਦੀ ਜਿਲ੍ਹਾ ਕਮੇਟੀ ਦੀ ਹੋਈ ਮੀਟਿੰਗ, 10 ਨਵੰਬਰ ਦੇ ਸ਼ੰਭੂ ਬਾਰਡਰ ਮੋਰਚੇ ਦੀਆਂ ਤਿਆਰੀਆਂ ਸ਼ੁਰੂ
ਬਿਉਰੋ ਰਿਪੋਰਟ: ਅੱਜ ਪਿੰਡ ਵੱਲ੍ਹਾ ਦੇ ਗੁਰਦੁਆਰਾ ਗੁਰਿਆਣਾ ਸਾਹਿਬ ਵਿੱਚ ਸੂਬਾ ਆਗੂ ਸਰਵਣ ਸਿੰਘ ਪੰਧੇਰ ਅਤੇ ਜ਼ਿਲ੍ਹਾ ਪ੍ਰਧਾਨ ਰਣਜੀਤ ਸਿੰਘ ਕਲੇਰ ਬਾਲਾ ਦੀ ਅਗਵਾਈ ਹੇਠ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੀ ਜ਼ਿਲ੍ਹਾ ਅੰਮ੍ਰਿਤਸਰ ਦੀ ਜ਼ਿਲ੍ਹਾ ਕਮੇਟੀ ਦੀ ਮੀਟਿੰਗ ਹੋਈ। ਇਸ ਮੌਕੇ ਸੂਬਾ ਆਗੂ ਗੁਰਬਚਨ ਸਿੰਘ ਚੱਬਾ ਅਤੇ ਜਰਮਨਜੀਤ ਸਿੰਘ ਬੰਡਾਲਾ ਨੇ ਦੱਸਿਆ ਕਿ 10 ਨਵੰਬਰ