ਝੋਨੇ ਦੇ ਸੀਜ਼ਨ ਦੀਆਂ ਤਿਆਰੀਆਂ ਕਰਨ ‘ਚ ਫੇਲ੍ਹ ਹੋਈ ਮਾਨ ਸਰਕਾਰ : ਸੁਖਪਾਲ ਖਹਿਰਾ
ਪੰਜਾਬ ਵਿੱਚ ਝੋਨੇ ਦੀ ਖਰੀਦ ਨੂੰ ਸ਼ੁਰੂ ਹੋਈ ਅੱਜ ਪੰਜ ਦਿਨ ਹੋ ਗਏ ਹਨ ਪਰ ਕਈ ਥਾਵਾਂ ’ਤੇ ਕਿਸਾਨਾਂ ਦੀ ਫਸਲ ਦੀ ਖਰੀਦ ਸ਼ੁਰੂ ਨਹੀਂ ਹੋਏ। ਉੱਥੇ ਹੀ ਕਿਸਾਨਾਂ ਝੋਨੇ ਦੀ ਖ਼ਰੀਦ ਸ਼ੁਰੂ ਨਾ ਹੋਣ ’ਤੇ ਸਰਕਾਰ ਪ੍ਰਤੀ ਨਾਰਾਜ਼ਗੀ ਜ਼ਾਹਿਰ ਕੀਤੀ ਹੈ। ਇਸ ਮਾਮਲੇ ਨੂੰ ਲੈ ਕੇ ਕਾਂਗਰਸ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਪੰਜਾਬ ਸਰਕਾਰ