ਪੁਲਿਸ ਦੀ ਹਸਪਤਾਲ ਨਜ਼ਰਬੰਦੀ ‘ਚੋਂ ਆਜ਼ਾਦ ਹੋਏ ਜਗਜੀਤ ਸਿੰਘ ਡੱਲੇਵਾਲ, ਬਾਰਡਰ ‘ਤੇ ਜਾ ਕੇ ਕਿਸਾਨਾਂ ਨੂੰ ਕਰਨਗੇ ਸੰਬੋਧਨ
ਬਿਉਰੋ ਰਿਪੋਰਟ: ਹਰਿਆਣਾ-ਪੰਜਾਬ ਦੇ ਖਨੌਰੀ ਬਾਰਡਰ ਤੋਂ ਹਿਰਾਸਤ ਵਿੱਚ ਲਏ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਲੁਧਿਆਣਾ ਦੇ ਡੀਐਮਸੀ ਹਸਪਤਾਲ ’ਚੋਂ ਆਜ਼ਾਦ ਹੋ ਗਏ ਹਨ। ਇਸ ਤੋਂ ਪਹਿਲਾਂ ਪੰਜਾਬ ਪੁਲਿਸ ਅਤੇ ਪ੍ਰਸ਼ਾਸਨ ਨੇ ਕਿਸਾਨ ਆਗੂਆਂ ਨਾਲ ਮੀਟਿੰਗ ਕੀਤੀ ਸੀ। ਪੰਜਾਬ ਪੁਲਿਸ ਡੱਲੇਵਾਲ ਨੂੰ ਰਿਹਾਅ ਕਰਨ ਲਈ ਰਾਜ਼ੀ ਹੋ ਗਈ। ਜਿਸ ਤੋਂ ਬਾਅਦ ਕਿਸਾਨ ਡੱਲੇਵਾਲ ਨੂੰ ਲੈਣ