ਕਿਸਾਨਾਂ ਦੀ ਮੀਟਿੰਗ ਰਹੀ ਬੇਸਿੱਟਾ, 5 ਮਾਰਚ ਨੂੰ ਹੋਵੇਗੀ ਅਗਲੀ ਮੀਟਿੰਗ
ਕਿਸਾਨ ਸੰਗਠਨਾਂ ਦੀ ਮੀਟਿੰਗ ਤੋਂ ਬਾਅਦ ਜਾਣਕਾਰੀ ਦਿੰਦੇ ਹੋਏ ਕਿਸਾਨ ਆਗੂਆਂ ਨੇ ਕਿਹਾ ਕਿ ਅਗਲੀ ਮੀਟਿੰਗ ਚ ਮੁਕੰਮਲ ਏਕੇ ਨੂੰ ਲੈ ਕੇ ਸਪੱਸ਼ਟ ਕਰਾਂਗੇ। ਕਿਸਾਨਾਂ ਨੇ ਕਿਹਾ ਕਿ ਬੇਸ਼ੱਕ ਪੰਜਾਬ ਸਰਕਾਰ ਨੇ ਖੇਤੀ ਨੀਤੀ ਖਰੜਾ ਰੱਦ ਕਰ ਦਿੱਤਾ ਹੈ ਪਰ ਅਸੀਂ 5 ਮਾਰਚ ਨੂੰ ਪੂਰੀ ਤਿਆਰੀ ਕਰਕੇ ਚੰਡੀਗੜ੍ਹ ਆਵਾਂਗੇ। ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ
