ਕਿਸਾਨਾਂ ਵੱਲੋਂ ਅੱਜ ਹਾਈਵੇ ਕੀਤੇ ਜਾਣਗੇ ਜਾਮ, ਝੋਨੇ ਦੀ ਲਿਫਟਿੰਗ ਦੀ ਸਮੱਸਿਆ ਕਾਰਨ ਲਿਆ ਫੈਸਲਾ
ਮੁਹਾਲੀ : ਸਯੁੰਕਤ ਕਿਸਾਨ ਮੋਰਚਾ (ਗੈਰ-ਸਿਆਸੀ) ਅਤੇ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵੱਲੋਂ ਹਾਈਵੇਅ ਜਾਮ ਕੀਤੇ ਜਾਣਗੇ। ਉਹ ਪਰਾਲੀ ਸਾੜਨ, ਝੋਨੇ ਦੀ ਢਿੱਲੀ ਖਰੀਦ ਅਤੇ ਡੀ.ਏ.ਪੀ.ਏ. ਸਬੰਧੀ ਦਰਜ ਐਫ.ਆਈ.ਆਰ ਦੇ ਮੁੱਦੇ ‘ਤੇ ਮਾਝਾ-ਮਾਲਵਾ-ਦੋਆਬਾ ਖੇਤਰ ਵਿੱਚ ਹਾਈਵੇਅ ਜਾਮ ਕਰਨਗੇ। ਬਟਾਲਾ, ਸੰਗਰੂਰ, ਫਗਵਾੜਾ ਅਤੇ ਮੋਗਾ ਵਿੱਚ ਹਾਈਵੇਅ ਪੂਰੀ ਤਰ੍ਹਾਂ ਜਾਮ ਕਰਨਗੇ। ਇਸ ਮੌਕੇ ਐਮਰਜੈਂਸੀ ਸੇਵਾਵਾਂ ਜਾਰੀ ਰਹਿਣਗੀਆਂ। ਕਿਸਾਨਾਂ